ਆਰਮੀ ਚੀਫ ਮੁਨੀਰ ਨੂੰ ਅਗਲਾ ਰਾਸ਼ਟਰਪਤੀ ਅਤੇ ਬਿਲਾਵਲ ਨੂੰ ਪ੍ਰਧਾਨ ਮੰਤਰੀ ਬਣਾਏ ਜਾਣ ਦੀ ਚਰਚਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਸਿਆਸਤ ਵਿਚ ਅੱਜ ਕੱਲ ਬਹੁਤ ਹਲਚਲ ਚੱਲ ਰਹੀ ਹੈ। ਵੱਡੀ ਪੱਧਰ ’ਤੇ ਚਰਚਾਵਾਂ ਚੱਲ ਰਹੀਆਂ ਹਨ ਕਿ ਆਸਿਫ ਅਲੀ ਜਰਦਾਰੀ ਨੂੰ ਜਲਦ ਹੀ ਅਹੁਦਾ ਛੱਡਣ ਲਈ ਕਿਹਾ ਜਾ ਸਕਦਾ ਹੈ ਅਤੇ …
Read More »Monthly Archives: July 2025
ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ
ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ ਅਤੇ ਪਬਲਿਕ ਟਰਾਂਸਪੋਰਟ ਜਿਹੀਆਂ ਸੇਵਾਵਾਂ ਅੱਜ ਯਾਨੀ 9 ਜੁਲਾਈ ਨੂੰ ਭਾਰਤ ’ਚ ਕਈ ਥਾਈਂ ਪ੍ਰਭਾਵਿਤ ਹੋਈਆਂ ਹਨ। ਧਿਆਨ ਰਹੇ ਕਿ 10 ਕੇਂਦਰੀ ਟਰੇਡ ਯੂਨੀਅਨਾਂ ਅਤੇ ਉਹਨਾਂ ਦੇ ਸਹਿਯੋਗੀ ਸੰਗਠਨਾਂ ਨੇ ਹੜਤਾਲ ਦਾ ਸੱਦਾ ਦਿੱਤਾ ਸੀ। …
Read More »ਰਾਜਸਥਾਨ ਦੇ ਚੁਰੂ ’ਚ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸਾਗ੍ਰਸਤ
ਪਾਇਲਟ ਅਤੇ ਕੋ-ਪਾਇਲਟ ਦੀ ਗਈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਸਥਾਨ ਦੇ ਚੁਰੂ ਵਿਚ ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਫੌਜ ਦੇ ਸੂਤਰਾਂ ਮੁਤਾਬਕ ਇਸ ਹਾਦਸੇ ਵਿਚ ਜਹਾਜ਼ ਦੇ ਪਾਇਲਟ ਅਤੇ ਕੋ-ਪਾਇਲਟ ਦੀ ਜਾਨ ਚਲੇ ਗਈ ਹੈ। ਚੁਰੂ ਦੇ ਐਸ.ਪੀ. ਜੈ ਯਾਦਵ ਨੇ ਦੱਸਿਆ ਕਿ ਰਾਜਲ …
Read More »ਗੁਜਰਾਤ ’ਚ 45 ਸਾਲ ਪੁਰਾਣਾ ਪੁਲ ਡਿੱਗਿਆ-9 ਮੌਤਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਪ੍ਰਗਟਾਇਆ ਦੁੱਖ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਦੇ ਵਡੋਦਰਾ ਵਿਚ ਮਹੀਸਾਗਰ ਨਦੀ ’ਤੇ ਬਣਿਆ ਪੁਲ ਅੱਜ ਬੁੱਧਵਾਰ ਸਵੇਰੇ ਡਿੱਗ ਪਿਆ। ਹਾਦਸੇ ਦੇ ਸਮੇਂ ਪੁਲ ਉਤੋਂ ਗੱਡੀਆਂ ਲੰਘ ਰਹੀਆਂ ਸਨ। ਪੁਲ ਡਿੱਗਣ ਦੇ ਕਾਰਨ ਦੋ ਟਰੱਕ, ਦੋ ਕਾਰਾਂ ਅਤੇ ਇਕ ਰਿਕਸ਼ਾ ਨਦੀ ’ਚ ਡਿੱਗ ਗਿਆ। …
Read More »ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਲਈ ਇਕ ਡਰੈਸ ਕੋਡ ਨਿਰਧਾਰਤ ਕਰ ਦਿੱਤਾ ਹੈ, ਜਿਸ ਨੂੰ 20 ਜੁਲਾਈ ਨੂੰ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਸ ਤਹਿਤ ਸਕੂਲਾਂ ਵਿਚ ਪੁਰਸ਼ ਅਧਿਆਪਕਾਂ ਲਈ ਫਾਰਮਲ ਅਤੇ …
Read More »ਵਿਜੇ ਸਾਂਪਲਾ ਨੇ ਲੈਂਡ ਪੂਲਿੰਗ ਨੀਤੀ ’ਤੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ
ਕਿਹਾ : ਆਮ ਆਦਮੀ ਪਾਰਟੀ ਦੀ ਸਰਕਾਰ ਖੋਹ ਰਹੀ ਹੈ ਕਿਸਾਨਾਂ ਦੇ ਹੱਕ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਸਵਾਲ ਚੁੱਕੇ ਹਨ। ਜਲੰਧਰ ਪਹੁੰਚੇ ਵਿਜੇ ਸਾਂਪਲਾ ਨੇ ਕਿਹਾ …
Read More »ਪੰਜਾਬ ਤੇ ਹਰਿਆਣਾ ’ਚ ਈਡੀ ਵਲੋਂ ਕਈ ਥਾਵਾਂ ’ਤੇ ਛਾਪੇਮਾਰੀ
ਮਨੁੱਖੀ ਤਸਕਰੀ ਰੈਕੇਟ ਦੇ ਸਬੰਧ ’ਚ ਕੀਤੀ ਜਾ ਰਹੀ ਹੈ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਵਿਚ 11 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਛਾਪੇਮਾਰੀ ਮਨੁੱਖੀ ਤਸਕਰੀ ਰੈਕੇਟ ਦੇ ਸਬੰਧ ਵਿਚ ਕੀਤੀ ਗਈ ਹੈ, ਜੋ ਅਮਰੀਕਾ ਤੋਂ …
Read More »ਡੋਨਾਲਡ ਟਰੰਪ ਨੇ ਟੈਰਿਫ ਡੈਡਲਾਈਨ 1 ਅਗਸਤ ਤੱਕ ਵਧਾਈ
ਕਿਹਾ : ਅਮਰੀਕਾ ਤੇ ਭਾਰਤ ਵਿਚਾਲੇ ਵਪਾਰ ਸਮਝੌਤਾ ਸਿਰੇ ਚੜ੍ਹਨ ਦੇ ਨੇੜੇ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਉਹ ਗਲੋਬਲ ਟੈਰਿਫ ਵਧਾਉਣ ਦੀ ਆਖਰੀ ਤਰੀਕ 9 ਜੁਲਾਈ ਤੋਂ ਵਧਾ ਕੇ 1 ਅਗਸਤ ਕਰ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਬੰਗਲਾਦੇਸ਼ ਅਤੇ ਜਪਾਨ ਸਣੇ …
Read More »ਹੈਦਰਾਬਾਦ ਨਾਲ ਸਬੰਧਤ ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਅਮਰੀਕਾ ’ਚ ਸੜਕ ਹਾਦਸੇ ’ਚ ਗਈ ਜਾਨ
ਛੁੱਟੀਆਂ ਮਨਾਉਣ ਲਈ ਡੈਲਸ ਗਿਆ ਸੀ ਇਹ ਪਰਿਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਅਮਰੀਕਾ ਦੇ ਟੈਕਸਸ ਵਿਚ ਸੜਕ ਹਾਦਸੇ ਵਿਚ ਭਾਰਤ ਦੇ ਹੈਦਰਾਬਾਦ ਨਾਲ ਸਬੰਧਤ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਮਿ੍ਰਤਕਾਂ ਦੀ ਸ਼ਨਾਖਤ ਤੇਜਸਵਿਨੀ, ਸ੍ਰੀਵੈਂਕਟ ਤੇ ਉਨ੍ਹਾਂ ਦੇ ਦੋ ਬੱਚਿਆਂ ਵਜੋਂ ਹੋਈ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਟਰੱਕ …
Read More »ਬਿਹਾਰ ’ਚ ਸਰਕਾਰੀ ਨੌਕਰੀ ਲਈ ਡੋਮੀਸਾਈਲ ਪਾਲਿਸੀ ਲਾਗੂ
ਹੁਣ ਬਿਹਾਰ ਦੀਆਂ ਮਹਿਲਾਵਾਂ ਨੂੰ ਮਿਲੇਗਾ 35 ਪ੍ਰਤੀਸ਼ਤ ਰਾਖਵਾਂਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੀ ਸਰਕਾਰ ਨੇ ਮਹਿਲਾਵਾਂ ਦੇ ਲਈ ਡੋਮੀਸਾਈਲ ਪਾਲਿਸੀ ਲਾਗੂ ਕਰ ਦਿੱਤੀ ਹੈ। ਹੁਣ ਸਰਕਾਰੀ ਨੌਕਰੀਆਂ ਵਿਚ ਮਹਿਲਾਵਾਂ ਨੂੰ ਇਸਦਾ ਲਾਭ ਮਿਲੇਗਾ। ਇਸਦੇ ਚੱਲਦਿਆਂ ਬਿਹਾਰ ਦੀਆਂ ਮਹਿਲਾਵਾਂ ਨੂੰ ਜਨਰਲ ਕੈਟੇਗਰੀ ਵਿਚ ਜੋੜਿਆ ਜਾਵੇਗਾ। ਇਸ ਤੋਂ ਪਹਿਲਾਂ ਬਿਹਾਰ …
Read More »