ਅਦਾਲਤ ਦੀ ਮਾਣਹਾਨੀ ਦੀ ਦੋਸ਼ੀ ਕਰਾਰ ਢਾਕਾ/ਬਿਊਰੋ ਨਿਊਜ਼ ਬੰਗਲਾਦੇਸ਼ ਦੀ ਬਰਖਾਸਤ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅੰਤਰਰਾਸ਼ਟਰੀ ਅਪਰਾਧ ਟਿ੍ਰਬਿਊਨਲ ਨੇ ਅਦਾਲਤ ਦੀ ਉਲੰਘਣਾ ਦੇ ਮਾਮਲੇ ਵਿਚ ਛੇ ਮਹੀਨੇ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫੈਸਲਾ ਅੰਤਰਰਾਸ਼ਟਰੀ ਅਪਰਾਧ ਟਿ੍ਰਬਿਊਨਲ-1 ਦੇ ਚੇਅਰਮੈਨ ਜਸਟਿਸ ਮੁਹੰਮਦ ਗੋਲਾਮ ਮੋਰਤੂਜ਼ਾ ਮੋਜ਼ੁਮਦਾਰ ਦੀ ਅਗਵਾਈ ਵਾਲੇ ਤਿੰਨ …
Read More »Daily Archives: July 2, 2025
ਪੰਜਾਬ ਕਾਂਗਰਸ ’ਚ ਗੁੱਟਬਾਜ਼ੀ ਵਧੀ – ਰਾਜਾ ਵੜਿੰਗ ਨੇ ਦੋ ਆਗੂਆਂ ਦੀ ਪਾਰਟੀ ’ਚ ਵਾਪਸੀ ਤੋਂ ਕੀਤਾ ਇਨਕਾਰ
ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਦੋ ਆਗੂਆਂ ਨੂੰ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਵੜਿੰਗ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਹਨਾਂ ਦੋਵੇਂ ਆਗੂਆਂ ਨੇ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਖਿਲਾਫ ਚੋਣ ਪ੍ਰਚਾਰ ਕੀਤਾ ਸੀ। ਇਹ ਦੋਵੇਂ ਆਗੂ ਕਮਲਜੀਤ …
Read More »ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ’ਚ ਚਾਰ ਦਿਨਾਂ ਦਾ ਵਾਧਾ
ਪੁਲਿਸ ਨੇ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂ ਹਿਰਾਸਤ ਵਿਚ ਲੈਣ ਮਗਰੋਂ ਛੱਡੇ ਮੁਹਾਲੀ/ਬਿਊਰੋ ਨਿਊਜ਼ ਮੁਹਾਲੀ ਦੀ ਅਦਾਲਤ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿਚ ਚਾਰ ਦਿਨਾ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਡਰੱਗ ਮਨੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸੱਤ ਦਿਨਾ ਦੇ …
Read More »ਕੋਵਿਡ ਵੈਕਸੀਨ ਦਾ ਅਚਾਨਕ ਹੋ ਰਹੀਆਂ ਮੌਤਾਂ ਨਾਲ ਕੋਈ ਸਬੰਧ ਨਹੀਂ
18 ਤੋਂ 45 ਸਾਲ ਦੇ ਵਿਅਕਤੀਆਂ ਦੀ ਅਚਾਨਕ ਮੌਤ ’ਤੇ ਹੋਈ ਸਟੱਡੀ ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਕਾਊਂਸਲ ਆਫ ਮੈਡੀਕਲ ਰਿਸਰਚ ਅਤੇ ਨੈਸ਼ਨਲ ਸੈਂਟਰ ਫਾਰ ਡਿਸੀਜ਼ ਕੰਟਰੋਲ ਨੇ ਆਪਣੀ ਸਟੱਡੀ ਵਿਚ ਦੱਸਿਆ ਹੈ ਕਿ ਦੇਸ਼ ਵਿਚ ਹਾਰਟ ਅਟੈਕ ਨਾਲ ਹੋਣ ਵਾਲੀਆਂ ਅਚਾਨਕ ਮੌਤਾਂ ਦਾ ਕੋਵਿਡ ਵੈਕਸੀਨ ਨਾਲ ਕੋਈ ਸਬੰਧ ਨਹੀਂ …
Read More »ਹਰਪਾਲ ਚੀਮਾ ਦਾ ਆਰੋਪ – ਪੰਜਾਬ ’ਚ ਅਕਾਲੀ ਸਰਕਾਰ ਸਮੇਂ ਆਇਆ ਨਸ਼ਾ
ਕਿਹਾ : ਅਕਾਲੀ ਦਲ ’ਤੇ ਸਿਰਫ ਬਾਦਲ ਪਰਿਵਾਰ ਦਾ ਕਬਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਨਸ਼ਾ ਆਇਆ ਹੈ। ਚੀਮਾ ਨੇ ਕਿਹਾ ਕਿ ਅਕਾਲੀ ਦਲ ਦਾ ਗਠਨ ਪੰਥ ਨੂੰ ਬਚਾਉਣ …
Read More »ਫਿਰੋਜ਼ਪੁਰ ਡਰੋਨ ਹਮਲੇ ’ਚ ਜ਼ਖ਼ਮੀ ਹੋਏ ਲਖਵਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ
ਲਖਵਿੰਦਰ ਸਿੰਘ ਦੀ ਪਤਨੀ ਨੇ ਪਹਿਲਾਂ ਹੀ ਤੋੜ ਦਿੱਤਾ ਸੀ ਦਮ ਫਿਰੋਜ਼ਪੁਰ/ਬਿਊਰੋ ਨਿਊਜ਼ ਪਾਕਿਸਤਾਨ ਵਲੋਂ ਕੀਤੇ ਗਏ ਡਰੋਨ ਹਮਲੇ ਵਿਚ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਖਾਈ ਫੇਮੇ ਕੀ ਦੇ ਲਖਵਿੰਦਰ ਸਿੰਘ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਡਰੋਨ ਹਮਲੇ ਵਿਚ ਜ਼ਖ਼ਮੀ ਹੋਈ ਲਖਵਿੰਦਰ ਸਿੰਘ ਦੀ ਪਤਨੀ ਨੇ ਪਹਿਲਾਂ …
Read More »ਅਮਰੀਕਾ ਅਤੇ ਭਾਰਤ ਵਿਚਾਲੇ ਜਲਦ ਹੋਵੇਗਾ ਵਪਾਰਕ ਸਮਝੌਤਾ
9 ਜੁਲਾਈ ਨੂੰ ਹੋਣੀ ਹੈ ਦੋਵੇਂ ਦੇਸ਼ਾਂ ਵਿਚਾਲੇ ਡੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਜਲਦ ਹੀ ਇਕ ਵਪਾਰਕ ਸਮਝੌਤਾ ਹੋਵੇਗਾ ਅਤੇ ਜਿਸ ਵਿਚ ਟੈਰਿਫ ਕਾਫੀ ਘੱਟ ਹੋਣਗੇ। ਟਰੰਪ ਨੇ ਇਸ ਵਪਾਰਕ ਸਮਝੌਤੇ ਨੂੰ ਦੋਵੇਂ ਦੇਸ਼ਾਂ ਲਈ ਬਿਹਤਰ ਦੱਸਿਆ …
Read More »