Breaking News
Home / 2025 / July / 04 (page 2)

Daily Archives: July 4, 2025

ਕੇਜਰੀਵਾਲ ਨੇ ਕੁੰਵਰ ਵਿਜੈ ਪ੍ਰਤਾਪ ਨੂੰ ‘ਆਪ’ ਦਾ ਬਰਾਂਡ ਬਣਾ ਕੇ ਵਰਤਿਆ : ਬਾਜਵਾ

ਸੂਬੇ ਵਿਚ ‘ਆਪ’ ਦੀ ਲੈਂਡ ਪੂਲਿੰਗ ਸਕੀਮ ਮੈਗਾ ਘਪਲਾ ਕਰਾਰ ਮੋਗਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਪੰਜ ਸਾਲਾਂ ਲਈ ਮੁਅੱਤਲੀ ਤੋਂ ਵਿਰੋਧੀ ਧਿਰਾਂ ਨੇ ਵੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ …

Read More »

ਨਵਾਂ ਵਿਸ਼ਵ ਰਿਕਾਰਡ : ਰੋਪੜ ਦੇ 6 ਸਾਲਾ ਤੇਗਬੀਰ ਸਿੰਘ ਨੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਫਤਿਹ ਕੀਤੀ

ਰੂਸ ਦੀ 18,510 ਫੁੱਟ ਉੱਚੀ ਚੋਟੀ ਮਾਊਂਟ ਐਲਬਰਸ ‘ਤੇ ਚੜ੍ਹਿਆ ਤੇਗਬੀਰ ਰੂਪਨਗਰ/ਬਿਊਰੋ ਨਿਊਜ਼ : ਰੋਪੜ (ਰੂਪਨਗਰ) ਦੇ 6 ਸਾਲਾ ਤੇਗਬੀਰ ਸਿੰਘ ਨੇ ਰੂਸ ਵਿੱਚ 18510 ਫੁੱਟ (5642 ਮੀਟਰ) ਉੱਚੀ ਚੋਟੀ ਮਾਊਂਟ ਐਲਬਰਸ ‘ਤੇ ਚੜ੍ਹ ਕੇ ਵਿਸ਼ਵ ਰਿਕਾਰਡ ਬਣਾਇਆ ਹੈ। ਤੇਗਬੀਰ ਦੇ ਪਿਤਾ ਨੇ ਕਿਹਾ ਕਿ ਉਸ ਨੇ 20 ਜੂਨ ਨੂੰ …

Read More »

ਆਦਮਪੁਰ-ਮੁੰਬਈ ਹਵਾਈ ਸੇਵਾ ਸ਼ੁਰੂ

ਜਲੰਧਰ : ਆਦਮਪੁਰ ਸਿਵਲ ਹਵਾਈ ਅੱਡੇ ਤੋਂ 02 ਜੁਲਾਈ ਨੂੰ ਮੁੰਬਈ ਤੱਕ ਘਰੇਲੂ ਹਵਾਈ ਸੇਵਾਵਾਂ ਦੀ ਸ਼ੁਰੂਆਤ ਹੋ ਗਈ। ਜਲੰਧਰ ਪ੍ਰਸ਼ਾਸਨ ਵੱਲ ਐੱਸਡੀਐੱਮ ਆਦਮਪੁਰ ਵਿਵੇਕ ਮੋਦੀ ਨੇ ਮੁੰਬਈ ਲਈ ਪਹਿਲੀ ਉਡਾਣ ਦੇ ਮੌਕੇ ‘ਤੇ ਆਦਮਪੁਰ ਸਿਵਲ ਹਵਾਈ ਅੱਡੇ ਦਾ ਦੌਰਾ ਕੀਤਾ। ਏਅਰਲਾਈਨ ਕੰਪਨੀ ਇੰਡੀਗੋ ਨੇ ਆਦਮਪੁਰ ਅਤੇ ਮੁੰਬਈ ਵਿਚਕਾਰ ਸਿੱਧੀ …

Read More »

ਰਾਜਪੁਰਾ ਦੇ ਨੌਜਵਾਨ ਦੀ ਆਸਟਰੇਲੀਆ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਰਾਜਪੁਰਾ : ਰਾਜਪੁਰਾ (ਪੰਜਾਬ) ਦੀ ਸ਼ੀਤਲ ਕਲੋਨੀ ਦੇ ਵਸਨੀਕ ਨੋਬਲਦੀਪ ਢਿੱਲੋਂ (26) ਦੀ ਆਸਟਰੇਲੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦਾ ਪਿਤਾ ਪੰਜਾਬ ਪੁਲਿਸ ਵਿੱਚੋਂ ਥਾਣੇਦਾਰ ਸੇਵਾਮੁਕਤ ਹੋਇਆ ਹੈ ਅਤੇ ਨੋਬਲਦੀਪ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਦੇ ਨਜ਼ਦੀਕੀਆਂ ਨੇ ਦੱਸਿਆ ਕਿ ਉਹ 8 ਸਾਲ ਪਹਿਲਾਂ …

Read More »

ਬਿਕਰਮ ਮਜੀਠੀਆ ਦੀ ਰਿਹਾਇਸ਼ ‘ਤੇ ਵੀ ਵਿਜੀਲੈਂਸ ਵਲੋਂ ਜਾਂਚ

ਵਿਧਾਇਕ ਗਨੀਵ ਕੌਰ ਮਜੀਠੀਆ ਤੇ ਸਮਰਥਕਾਂ ਨੇ ਧਰਨਾ ਲਾਇਆ ਮਜੀਠਾ/ਬਿਊਰੋ ਨਿਊਜ਼ : ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਮਜੀਠਾ ਸਥਿਤ ਰਿਹਾਇਸ਼ ਕਮ ਦਫਤਰ ‘ਤੇ ਪੰਜਾਬ ਵਿਜੀਲੈਂਸ ਬਿਊਰੋ ਨੇ 540 ਕਰੋੜ ਰੁਪਏ ਦੇ ਕਥਿਤ ਮਾਮਲੇ ਵਿੱਚ ਜਾਂਚ ਕੀਤੀ ਜਿਥੇ ਵਿਜੀਲੈਂਸ ਵਲੋਂ ਮਜੀਠੀਆ ਨੂੰ ਵੀ ਲਿਆਂਦਾ ਗਿਆ। …

Read More »

ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਪਿਕਨਿਕ-ਨੁਮਾ ਮਨੋਰੰਜਕ ਟੂਰ

ਬਰੈਂਪਟਨ/ਡਾ. ਝੰਡ : ਲੰਘੇ ਵੀਰਵਾਰ 26 ਜੂਨ ਨੂੰ ਟਰੱਕਿੰਗ ਖੇਤਰ ਵੱਲੋਂ ਵਾਤਾਵਰਣ ਦੀ ਚੰਗੇਰੀ ਸਾਂਭ-ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਵਿੱਚ ‘ਦ ਟਰੱਕਿੰਗ ਨੈੱਟਵਰਕ’ ਵੱਲੋਂ ਕਈ ਟਰੱਕਿੰਗ ਕੰਪਨੀਆਂ ਦੇ ਸਹਿਯੋਗ ਨਾਲ ਸਥਾਨਕ ‘ਲਾਇਨਹੈੱਡ ਗੌਲਫ਼ ਕਲੱਬ ਕਨਵੈੱਨਸ਼ਨ ਸੈਂਟਰ’ ਵਿੱਚ ਸ਼ਾਨਦਾਰ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ। ਇਸ ਇੱਕ-ਦਿਨਾਂ ਕਾਨਫ਼ਰੰਸ ਵਿੱਚ …

Read More »

ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਬੜੇ ਉਤਸ਼ਾਹ ਨਾਲ ਮਨਾਇਆ ‘ਕੈਨੇਡਾ ਡੇਅ’

ਕੈਲੇਡਨ/ਡਾ.ਝੰਡ : ਲੰਘੇ ਮੰਗਲਵਾਰ 1 ਜੁਲਾਈ ਨੂੰ ਜਿੱਥੇ ਕੈਨੇਡਾ-ਭਰ ਵਿੱਚ ‘ਕੈਨੇਡਾ ਡੇਅ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਉੱਥੇ ਕੈਲੇਡਨ ਦੀ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਕੈਲੇਡਨ ਵੱਲੋਂ ਵੀ ਇਹ ਦਿਨ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਥਾਨਕ ਬੋਨੀਗਲਿਨ ਪਾਰਕ ਵਿੱਚ ਹੋਏ ਇੱਕ ਪ੍ਰਭਾਵਸ਼ਾਲੀ ਸਮਾਗ਼ਮ ਵਿੱਚ ਵੱਡੀ ਗਿਣਤੀ ਵਿੱਚ ਮਰਦਾਂ ਤੇ ਔਰਤਾਂ ਨੇ …

Read More »

ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਪਿਕਨਿਕ-ਨੁਮਾ ਮਨੋਰੰਜਕ ਟੂਰ

ਬਰੈਂਪਟਨ/ਡਾ. ਝੰਡ : ਬਰੈਂਪਟਨ ਦੀ ‘ਟੋਰਾਂਟੋ ਪੀਅਰਸਨ ਏਅਰਪੋਰਟ ਕਲੱਬ’ (ਟੀਪੀਏਆਰ ਕਲੱਬ) ਜਿੱਥੇ ਦੌੜਾਂ ਦੇ ਵੱਖ-ਵੱਖ ਮੁਕਾਬਲਿਆਂ, ਚੈਰਿਟੀਆਂ ਅਤੇ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਚੜ੍ਹਨ ਦੇ ਈਵੈਂਟਾਂ ਵਿੱਚ ਸਰਗਰਮੀ ਨਾਲ ਭਾਗ ਲੈਂਦੀ ਹੈ, ਉੱਥੇ ਉਹ ਆਪਣੇ ਮੈਂਬਰਾਂ ਦੇ ਮਨੋਰੰਜਨ ਦਾ ਵੀ ਪੂਰਾ ਖ਼ਿਆਲ ਰੱਖਦੀ ਹੈ। ਉਸ ਦੇ ਮੈਂਬਰ ਸਾਲ ਵਿੱਚ ਦੋ-ਤਿੰਨ …

Read More »

ਪੀ.ਐੱਸ.ਬੀ. ਸੀਨੀਅਰਜ਼ ਕਲੱਬ ਨੇ ਬੜੇ ਜੋਸ਼ੋ-ਓ-ਖ਼ਰੋਸ਼ ਨਾਲ ਮਨਾਇਆ ‘ਕੈਨੇਡਾ ਡੇਅ’

ਬਰੈਂਪਟਨ/ਡਾ. ਝੰਡ : ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਲੰਘੇ ਮੰਗਲਵਾਰ ਪਹਿਲੀ ਜੁਲਾਈ ਨੂੰ ਪੀ.ਐੱਸ.ਬੀ. ਸੀਨੀਅਰਜ਼ ਕਲੱਬ ਬਰੈਂਪਟਨ ਵੱਲੋਂ ‘ਕੈਨੇਡਾ-ਡੇਅ’ ਬੜੀ ਸੱਜ-ਧੱਜ ਨਾਲ ਮਨਾਇਆ ਗਿਆ। ਕਲੱਬ ਦੇ 130 ਮੈਂਬਰ ਹਾਰਟ ਲੇਕ ਕੰਜ਼ਰਵੇਸ਼ਨ ਪਾਰਕ ਵਿੱਚ ਇਸ ਮੌਕੇ ਆਯੋਜਿਤ ਕੀਤੇ ਗਏ ਸ਼ਾਨਦਾਰ ਸਮਾਗ਼ਮ ਵਿੱਚ ਸ਼ਾਮਲ ਹੋਏ। ਸਮਾਗ਼ਮ ਦਾ ਆਰੰਭ ਕੈਨੇਡਾ ਦੇ …

Read More »

ਵੇਖੋ ਜੀ! ਅਸੀਂ ਤਾਂ ‘ਕੈਨੇਡਾ ਡੇਅ’

ਪੰਜਾਬੀ ਫ਼ਿਲਮ ‘ਸਰਦਾਰ ਜੀ 3’ ਵੇਖ ਕੇ ਮਨਾਇਆ … ਲੰਘੇ ਸ਼ੁੱਕਰਵਾਰ 26 ਜੂਨ ਨੂੰ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਰਦਾਰ ਜੀ 3’ ਭਾਰਤ ਤੋਂ ਬਿਨਾਂ ਕੈਨੇਡਾ, ਅਮਰੀਕਾ, ਇੰਗਲੈਂਡ, ਆਸਟ੍ਰੇਲੀਆ, ਨਿਊਜ਼ੀਲੈਂਡ, ਪਾਕਿਸਤਾਨ ਤੇ ਹੋਰ ਕਈ ਦੇਸ਼ਾਂ ਜਿੱਥੇ-ਜਿੱਥੇ ਵੀ ਪੰਜਾਬੀ ਵੱਸਦੇ ਹਨ, ਵਿੱਚ ਰੀਲੀਜ਼ ਕੀਤੀ ਗਈ। ਇੱਕ ਖ਼ਬਰ ਅਨੁਸਾਰ ਪਾਕਿਸਤਾਨ ਵਿੱਚ ਇਹ 44 …

Read More »