ਪ੍ਰਿੰ. ਸਰਵਣ ਸਿੰਘ ਕਿਰਪਾਲ ਸਿੰਘ ਪੰਨੂੰ ਦਾ ਜਨਮ 25 ਮਾਰਚ 1936 ਨੂੰ ਰਾੜਾ ਸਾਹਿਬ ਨੇੜੇ ਪਿੰਡ ਕਟਾਹਰੀ ਵਿਚ ਹੋਇਆ ਸੀ। ਬਰੈਂਪਟਨ ‘ਚ ਰਹਿੰਦੇ ਪੰਜਾਬ ਬਿਜਲੀ ਬੋਰਡ ਦੇ ਰਿਟਾਇਰ ਚੀਫ ਇੰਜਨੀਅਰ ਈਸ਼ਰ ਸਿੰਘ ਨੇ ਉਸ ਦੀ ਨਿਸ਼ਕਾਮ ਸੇਵਾ ਦਾ ਵੇਰਵਾ ਅੰਗਰੇਜ਼ੀ ਵਿਚ ਡਰਾਫਟ ਕਰ ਕੇ ਓਨਟਾਰੀਓ ਸਰਕਾਰ ਦੇ ਧਿਆਨ ਵਿਚ ਲਿਆਂਦਾ …
Read More »Daily Archives: July 4, 2025
ਵਾਲਾਂ ਨੂੰ ਝੜਨ ਤੋਂ ਰੋਕਣ ਲਈ ਕੁੱਝ ਉਪਾਅ
ਵਾਲਾਂ ਦਾ ਝੜਨਾ, ਜਾਂ ਅਲੋਪੇਸ਼ੀਆ, ਇੱਕ ਆਮ ਸਥਿਤੀ ਹੈ ਜੋ ਹਰ ਉਮਰ ਅਤੇ ਲਿੰਗ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਹਾਲਾਂਕਿ ਇਹ ਦੁਖਦਾਈ ਹੋ ਸਕਦਾ ਹੈ, ਪਰ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਇਲਾਜ ਲਈ ਮੂਲ ਕਾਰਨਾਂ ਨੂੰ ਜਾਣਨਾ ਮਹੱਤਵਪੂਰਨ ਹੈ। ਇਸ ਲੇਖ ਵਿਚ, ਅਸੀਂ ਵਾਲਾਂ ਦੇ ਝੜਨ, ਜੈਨੇਟਿਕਸ, ਹਾਰਮੋਨਲ ਤਬਦੀਲੀਆਂ, ਡਾਕਟਰੀ ਸਥਿਤੀਆਂ, …
Read More »ਦਿੱਲੀ ਸਿੱਖ ਪ੍ਰਬੰਧਕ ਕਮੇਟੀ ਨੇ ਦਿਲਜੀਤ ਦੋਸਾਂਝ ਦੀ ਪਿੱਠ ਥਾਪੜੀ
ਜੇਕਰ ਪਾਬੰਦੀ ਲਾਉਣੀ ਹੈ ਤਾਂ ਓਟੀਟੀ ਪਲੇਟਫਾਰਮ ‘ਤੇ ਪ੍ਰਸਾਰਿਤ ਹੋ ਰਹੇ ਸਾਰੇ ਪਾਕਿਸਤਾਨੀ ਕੰਟੈਂਟ ‘ਤੇ ਲਾਓ: ਦਿੱਲੀ ਕਮੇਟੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਦੇ ਉੱਘੇ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ‘ਸਰਦਾਰ ਜੀ 3’ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ਦੇ ਮਾਮਲੇ ਵਿਚ ਗਾਇਕ ਦੀ …
Read More »158ਵੇਂ ਸਥਾਪਨਾ ਦਿਹਾੜੇ ‘ਤੇ ਵਿਸ਼ੇਸ਼
ਵਸਦਾ ਰਹੇ ਕੈਨੇਡਾ ਪੁੱਤ ਪਰਦੇਸੀਆਂ ਲਈ! ਪਹਿਲੀ ਜੁਲਾਈ ਦਾ ਦਿਹਾੜਾ ਹਰ ਸਾਲ, ਕੈਨੇਡਾ ਦੇ ਸਥਾਪਨਾ ਦਿਹਾੜੇ ਵਜੋਂ ਮਨਾਇਆ ਜਾਂਦਾ ਹੈ। 1 ਜੁਲਾਈ 1867 ਈਸਵੀ ਨੂੰ ਕਾਨਫੈਡਰੇਸ਼ਨ ਰਾਹੀਂ ਕੈਨੇਡੀਅਨ ਪ੍ਰੋਵਿੰਸ ਇਕੱਠੇ ਹੋ ਕੇ, ਸੰਯੁਕਤ ਕੈਨੇਡਾ ਦੇ ਰੂਪ ‘ਚ ਉੱਭਰੇ ਸਨ, ਜਿਸ ਵਿੱਚ ਮਗਰੋਂ ਹੋਰ ਪ੍ਰੋਵਿੰਸ ਵੀ ਜੁੜਦੇ ਗਏ, ਜਿਸ ਦੇ ਆਧਾਰ …
Read More »ਕੈਨੇਡਾ ਧਰਤੀ ‘ਤੇ ਸਭ ਤੋਂ ਮਹਾਨ ਰਾਸ਼ਟਰ : ਮਾਰਕ ਕਾਰਨੀ
ਪੀਐਮ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਓਟਵਾ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਮੰਗਲਵਾਰ 1 ਜੁਲਾਈ ਨੂੰ ਕੈਨੇਡਾ ਦਿਵਸ ਮੌਕੇ ਇੱਕ ਵੀਡੀਓ ਸੰਦੇਸ਼ ਵਿੱਚ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਧਰਤੀ ‘ਤੇ ਸਭ ਤੋਂ ਮਹਾਨ …
Read More »ਕੈਨੇਡਾ ਮੁਕਤ ਵਪਾਰ ਸਮਝੌਤੇ ‘ਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ
ਓਟਵਾ/ਬਿਊਰੋ ਨਿਊਜ਼ : ਫੈਡਰਲ ਸਰਕਾਰ ਆਪਣੇ ਅਧਿਕਾਰ ਖੇਤਰ ਅਧੀਨ ਅੰਤਰ-ਸੂਬਾਈ ਵਪਾਰ ਰੁਕਾਵਟਾਂ ਨੂੰ ਖਤਮ ਕਰਨ ਲਈ ਕਦਮ ਚੁੱਕ ਰਹੀ ਹੈ। ਇਹ ਐਲਾਨ ਵਪਾਰ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਇੱਕ ਪ੍ਰੈਸ ਰਿਲੀਜ਼ ਵਿੱਚ ਕੀਤਾ। ਫ੍ਰੀਲੈਂਡ ਨੇ ਕਿਹਾ ਕਿ ਓਟਵਾ ਨੇ ਹੁਣ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਸਾਰੀਆਂ 53 ਫੈਡਰਲ ਛੋਟਾਂ ਨੂੰ ਹਟਾ …
Read More »ਮਿਡਲ-ਕਲਾਸ ਟੈਕਸ ਕੱਟ ਦੀ ਸ਼ੁਰੂਆਤ ‘ਕੈਨੇਡਾ-ਡੇਅ’ ਵਾਲੇ ਦਿਨ ਤੋਂ ਹੋਈ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਬਰੈਂਪਟਨ ਤੇ ਸਮੁੱਚੇ ਕੈਨੇਡਾ ਦੇਸ਼-ਵਾਸੀਆਂ ਦੇ ਪਰਿਵਾਰਾਂ ਲਈ ਖ਼ੁਸ਼ੀ ਦੀ ਖ਼ਬਰ ਲੈ ਕੇ ਆਏ ਹਨ। ਪਹਿਲੀ ਜੁਲਾਈ ਕੈਨੇਡਾ-ਡੇਅ ਵਾਲੇ ਦਿਨ ਤੋਂ ਫ਼ੈੱਡਰਲ ਸਰਕਾਰ ਦਾ ਨਵਾਂ ਮਿਡਲ-ਕਲਾਸ ਟੈਕਸ ਕੱਟ ਸਰਕਾਰੀ ਤੌਰ ‘ਤੇ ਆਰੰਭ ਹੋ ਗਿਆ, ਜਿਸ ਨਾਲ ਲੱਖਾਂ ਕੈਨੇਡਾ-ਵਾਸੀਆਂ ਨੂੰ ਬੱਚਤ ਹੋਵੇਗੀ। ਪ੍ਰਧਾਨ ਮੰਤਰੀ …
Read More »ਸੰਜੀਵ ਅਰੋੜਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਚੁੱਕੀ ਅਹੁਦੇ ਦੀ ਸਹੁੰ
ਐਨ.ਆਰ.ਆਈ., ਇਨਵੈਸਟਮੈਂਟ ਪ੍ਰਮੋਸ਼ਨ ਤੇ ਉਦਯੋਗ ਵਿਭਾਗ ਦੀ ਮਿਲੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀਰਵਾਰ ਨੂੰ ਚੰਡੀਗੜ੍ਹ ‘ਚ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁਕਾਈ ਹੈ। ਸੰਜੀਵ ਅਰੋੜਾ ਨੂੰ ਐਨ.ਆਰ.ਆਈ., ਇਨਵੈਸਟਮੈਂਟ ਪ੍ਰਮੋਸ਼ਨ ਅਤੇ ਉਦਯੋਗ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ …
Read More »ਪੂਜਾ ਅਸਥਾਨਾਂ ਤੇ ਸਕੂਲਾਂ ਦੇ ਬਾਹਰ ਧਰਨੇ ਵਿਰੁੱਧ ਨਵੇਂ ਕਾਨੂੰਨ ਬਣਾਏ ਜਾਣਗੇ : ਸੀਨ ਫਰੇਜਰ
ਓਟਾਵਾ/ਬਿਊਰੋ ਨਿਊਜ਼ : ਕੈਨੇਡਾ ਦੇ ਕਾਨੂੰਨ ਮੰਤਰੀ ਸੀਨ ਫਰੇਜ਼ਰ ਦਾ ਕਹਿਣਾ ਹੈ ਕਿ ਲਿਬਰਲ ਸਰਕਾਰ ਪੂਜਾ ਸਥਾਨਾਂ, ਸਕੂਲਾਂ ਅਤੇ ਕਮਿਊਨਿਟੀ ਸੈਂਟਰਾਂ ਤਕ ਪਹੁੰਚ ਰੋਕਣ ਵਿਰੁੱਧ ਨਵੇਂ ਅਪਰਾਧਿਕ ਪ੍ਰਬੰਧਾਂ ਦੀਆਂ ਯੋਜਨਾਵਾਂ ਨਾਲ ਅੱਗੇ ਵਧੇਗੀ। ਹਾਲ ਹੀ ‘ਚ ਸੰਘੀ ਚੋਣ ਮੁਹਿੰਮ ਦੌਰਾਨ ਵਾਅਦੇ ਕੀਤੇ ਗਏ ਸਨ ਕਿ ਇਨ੍ਹਾਂ ਸਥਾਨਾਂ ‘ਤੇ ਸਮਾਗਮਾਂ ਵਿੱਚ …
Read More »ਕੇਜਰੀਵਾਲ ਨੇ ਬਿਹਾਰ ‘ਚ ਆਪਣੇ ਦਮ ‘ਤੇ ਚੋਣਾਂ ਲੜਨ ਦਾ ਕੀਤਾ ਐਲਾਨ
ਅਹਿਮਦਾਬਾਦ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਜਰਾਤ ਦੇ ਅਹਿਮਦਾਬਾਦ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਬਿਹਾਰ ਵਿਚ ਆਪਣੇ ਦਮ ‘ਤੇ ਵਿਧਾਨ ਸਭਾ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ‘ਇੰਡੀਆ’ ਗਠਜੋੜ ਸਿਰਫ ਲੋਕ ਸਭਾ ਚੋਣਾਂ ਦੇ ਲਈ ਸੀ ਅਤੇ ਹੁਣ ਸਾਡਾ ਕਿਸੇ …
Read More »