Breaking News
Home / 2025 / July / 16

Daily Archives: July 16, 2025

ਅਮਰੀਕਾ ਦੇ ਮਾਸਾਚੂਸੈਟਸ ਵਿਚ ਬਿਰਧ ਆਸ਼ਰਮ ਨੂੰ ਲੱਗੀ ਅੱਗ – 9 ਬਜ਼ੁਰਗਾਂ ਦੀ ਗਈ ਜਾਨ

ਕੈਲੀਫੋਰਨੀਆ/ਬਿਊਰੋ ਨਿਊਜ਼ ਅਮਰੀਕਾ ਦੇ ਮਾਸਾਚੂਸੈਟਸ ਸੂਬੇ ਵਿਚ ਇਕ ਬਿਰਧ ਆਸ਼ਰਮ ਨੂੰ ਅੱਗ ਲੱਗ ਜਾਣ ਕਾਰਨ 9 ਬਜ਼ੁਰਗਾਂ ਦੀ ਜਾਨ ਚਲੇ ਗਈ ਹੈ। ਅੱਗ ਲੱਗਣ ਕਾਰਨ ਤਿੰਨ ਮੰਜਿਲਾ ਇਮਾਰਤ ਵਿਚ ਫੈਲੇ ਧੂੰਏਂ ਕਾਰਨ ਬਜ਼ੁਰਗਾਂ ਲਈ ਬਚ ਕੇ ਨਿਕਲਣਾ ਮੁਸ਼ਕਲ ਹੋ ਗਿਆ ਸੀ। ਹਾਲਾਂਕਿ ਕੁਝ ਬਜ਼ੁਰਗ ਆਪਣੇ-ਆਪ ਨੂੰ ਬਚਾਉਣ ਵਿਚ ਸਫਲ ਰਹੇ। …

Read More »

ਨਾਟੋ ਮੁਖੀ ਦੀ ਭਾਰਤ, ਚੀਨ ਤੇ ਬ੍ਰਾਜ਼ੀਲ ਨੂੰ ਚਿਤਾਵਨੀ

ਕਿਹਾ : ਰੂਸ ਨਾਲ ਕਾਰੋਬਾਰੀ ਸਬੰਧ ਜਾਰੀ ਰਹੇ ਤਾਂ ਸਖ਼ਤ ਪਾਬੰਦੀਆਂ ਲਈ ਰਹੋ ਤਿਆਰ ਵਾਸ਼ਿੰਗਟਨ/ਬਿਊਰੋ ਨਿਊਜ਼ ਨਾਟੋ (ਨਾਰਥ ਐਟਲਾਂਟਿਕ ਟਰੀਟੀ ਆਰਗੇਨਾਈਜੇਸ਼ਨ) ਦੇ ਸਕੱਤਰ ਜਨਰਲ ਮਾਰਕ ਰੂਟੇ ਨੇ ਚਿਤਾਵਨੀ ਦਿੱਤੀ ਕਿ ਭਾਰਤ, ਬ੍ਰਾਜ਼ੀਲ ਤੇ ਚੀਨ ਵਰਗੇ ਮੁਲਕ ਜੇਕਰ ਰੂਸ ਨਾਲ ਕਾਰੋਬਾਰ ਜਾਰੀ ਰੱਖਦੇ ਹਨ ਤਾਂ ਉਨ੍ਹਾਂ ਨੂੰ ਸਖਤ ਪਾਬੰਦੀਆਂ ਦਾ ਸਾਹਮਣਾ …

Read More »

ਰਾਹੁਲ ਗਾਂਧੀ ਨੇ ਜੰਮੂ ਕਸ਼ਮੀਰ ਨੂੰ ਸੂਬੇ ਦਾ ਦਰਜਾ ਦੇਣ ਦੀ ਕੀਤੀ ਮੰਗ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਜੰਮੂ ਕਸ਼ਮੀਰ ਨੂੰ ਸੂਬੇ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ। ਰਾਹੁਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਿਹਾ ਕਿ ਸੰਸਦ ਦੇ ਅਗਾਮੀ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਕੰਮਾਂ ਦੀ ਕੀਤੀ ਸ਼ਲਾਘਾ

ਕਿਹਾ : ਪਾਣੀ ਬਚਾਉਣਾ ਅੱਜ ਦੇ ਸਮੇਂ ਦੀ ਵੱਡੀ ਲੋੜ ਸੁਲਤਾਨਪੁਰ ਲੋਧੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਵਿੱਤਰ ਕਾਲੀ ਵੇਈਂ ਦੀ 25ਵੀਂ ਵਰ੍ਹੇਗੰਢ ਮੌਕੇ ਸੁਲਤਾਨਪੁਰ ਲੋਧੀ ਪਹੁੰਚੇ। ਇਸ ਮੌਕੇ ਸੀਐਮ ਮਾਨ ਨੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਕੰਮਾਂ ਦੀ ਸ਼ਲਾਘਾ ਕੀਤੀ। …

Read More »

ਤਰਨਤਾਰਨ ਦੀ ਜ਼ਿਮਨੀ ਚੋਣ ਲਈ ਭਾਜਪਾ ਨੇ ਸੁਰਜੀਤ ਜਿਆਣੀ ਨੂੰ ਇੰਚਾਰਜ ਲਾਇਆ

ਕੇ.ਡੀ. ਭੰਡਾਰੀ ਅਤੇ ਰਵੀ ਕਰਨ ਕਾਹਲੋਂ ਨੂੰ ਸਹਿ-ਇੰਚਾਰਜ ਦੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਹਲਕਾ ਤਰਨਤਾਰਨ ਵਿਚ ਵੀ ਜ਼ਿਮਨੀ ਚੋਣ ਹੋਣੀ ਹੈ। ਇਸ ਚੋਣ ਨੂੰ ਲੈ ਕੇ ਚੋਣ ਕਮਿਸ਼ਨ ਵਲੋਂ ਅਜੇ ਤੱਕ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ।  ਧਿਆਨ ਰਹੇ ਕਿ ਪਿਛਲੇ ਦਿਨੀਂ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ …

Read More »

ਕਰਨਲ ਬਾਠ ਮਾਮਲੇ ’ਚ ਹਾਈਕੋਰਟ ਨੇ ਜਾਂਚ ਸੀਬੀਆਈ ਨੂੰ ਸੌਂਪੀ

ਚੰਡੀਗੜ੍ਹ ਪੁਲਿਸ ਵੱਲੋ ਗਠਿਤ ਸਿੱਟ ਦੀ ਜਾਂਚ ਤੋਂ ਸੰਤੁਸ਼ਟ ਨਹੀਂ ਹਨ ਬਾਠ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਪਟਿਆਲਾ ਵਿਚ ਕਰਨਲ ਪੁਸ਼ਪਿੰਦਰ ਸਿੰਘ ਬਾਠ ’ਤੇ ਹੋਏ ਹਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਕਰਨਲ ਬਾਠ ਦਾ ਪਰਿਵਾਰ ਚੰਡੀਗੜ੍ਹ ਪੁਲਿਸ ਵੱਲੋ ਗਠਿਤ ਸਿੱਟ ਦੀ ਜਾਂਚ …

Read More »

ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਭਰੀਆਂ ਈਮੇਲ ਆਉਣ ਨੂੰ ਸੁਖਬੀਰ ਬਾਦਲ ਨੇ ਦੱਸਿਆ ਗੰਭੀਰ ਮੁੱਦਾ

ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਨੂੰ ਧਮਕੀ ਭਰੀਆਂ ਈਮੇਲ ਆਉਣੀਆਂ ਇਕ ਗੰਭੀਰ ਮੁੱਦਾ ਬਣ ਗਿਆ ਹੈ। ਇਸਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਗੰਭੀਰ ਮੁੱਦਾ ਦੱਸਦਿਆਂ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ …

Read More »

ਸ੍ਰੀ ਹਰਿਮੰਦਰ ਸਾਹਿਬ ਨੂੰ ਆ ਰਹੀਆਂ ਧਮਕੀ ਭਰੀਆਂ ਈਮੇਲ – ਐਸਜੀਪੀਸੀ ਪ੍ਰਧਾਨ ਧਾਮੀ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ

ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਵਲੋਂ ਵੀ ਚਿੰਤਾ ਦਾ ਪ੍ਰਗਟਾਵਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖੁਲਾਸਾ ਕੀਤਾ ਹੈ ਕਿ ਅੱਜ ਬੁੱਧਵਾਰ ਨੂੰ ਇੱਕ ਹੋਰ ਈਮੇਲ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੰਬ ਰੱਖੇ ਹੋਣ ਦੀ ਧਮਕੀ ਆਈ ਹੈ ਅਤੇ ਹੁਣ ਤੱਕ ਅਜਿਹੀਆਂ ਪੰਜ …

Read More »