Breaking News
Home / 2025 / July / 17

Daily Archives: July 17, 2025

ਬਿਕਰਮ ਮਜੀਠੀਆ ਦੀ ਬੈਰਕ ਬਦਲਣ ਵਾਲੀ ਪਟੀਸ਼ਨ ’ਤੇ ਸੁਣਵਾਈ ਹੋਈ ਮੁਲਤਵੀ

ਸਰਕਾਰ ਵੱਲੋਂ ਦਾਖਲ ਨਹੀਂ ਕੀਤਾ ਗਿਆ ਜਵਾਬ, ਮਾਮਲੇ ਦੀ ਅਗਲੀ ਸੁਣਵਾਈ 22 ਜੁਲਾਈ ਨੂੰ ਮੋਹਾਲੀ/ਬਿਊਰੋ ਨਿਊਜ਼ : ਆਮਦਨ ਤੋਂ ਵੱਧ ਸੰਪਤੀ ਮਾਮਲੇ ’ਚ ਗਿ੍ਰਫ਼ਤਾਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਨਿਊ ਨਾਭਾ ਜੇਲ੍ਹ ’ਚ ਆਪਣੀ ਬੈਰਕ ਬਦਲਣ ਲਈ ਮੋਹਾਲੀ ਅਦਾਲਤ ਵਿਚ ਪਟੀਸ਼ਨ ਦਾਖਲ ਕੀਤੀ ਸੀ। ਜਿਸ ’ਤੇ ਮੋਹਾਲੀ ਅਦਾਲਤ ’ਚ …

Read More »

ਇਰਾਕ ਦੇ ਪੰਜ ਮੰਜ਼ਿਲਾ ਸ਼ੌਪਿੰਗ ਮੌਲ ’ਚ ਲੱਗੀ ਭਿਆਨਕ ਅੱਗ

50 ਵਿਅਕਤੀਆਂ ਦੀ ਹੋਈ ਮੌਤ, ਮੌਲ ਦੇ ਮਾਲਿਕ ਖਿਲਾਫ਼ ਮਾਮਲਾ ਦਰਜ ਬਗ਼ਦਾਦ/ਬਿਊਰੋ ਨਿਊਜ਼ : ਇਰਾਕ ਦੇ ਅਲ-ਕੁਟ ਸ਼ਹਿਰ ਦੇ ਸਭ ਤੋਂ ਵੱਡੇ ਸ਼ੌਪਿੰਗ ਮੌਲ ਵਿਚ ਭਿਆਨਕ ਅੱਗ ਲੱਗਣ ਕਾਰਨ 50 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਕਈ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਜਾ ਰਹੇ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ …

Read More »

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਸ਼ੋ੍ਰਮਣੀ ਕਮੇਟੀ ਨੇ ਚਾਹਵਾਨ ਸ਼ਰਧਾਲੂਆਂ ਤੋਂ 4 ਅਗਸਤ ਤੱਕ ਮੰਗੇ ਪਾਸਪੋਰਟ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ ਵਿਚ ਭੇਜਿਆ ਜਾਵੇਗਾ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ …

Read More »

ਬਿਹਾਰ ਵਾਸੀਆਂ ਨੂੰ ਵੀ ਮਿਲੇਗੀ 125 ਯੂਨਿਟ ਮੁਫ਼ਤ ਬਿਜਲੀ

ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਕੀਤਾ ਐਲਾਨ, 1 ਅਗਸਤ ਤੋਂ ਸ਼ੁਰੂ ਹੋਵੇਗੀ ਯੋਜਨਾ ਪਟਨਾ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਹਾਰ ਵਾਸੀਆਂ ਨੂੰ 125 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। ਨਿਤਿਸ਼ ਕੁਮਾਰ ਨੇ ਸ਼ੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਇਕ ਪੋਸਟ …

Read More »