Breaking News
Home / 2025 / July / 18

Daily Archives: July 18, 2025

ਕੈਨੇਡਾ ਦੀ ਤਰਕਸ਼ੀਲ ਸੋਸਾਇਟੀ ਨੇ ਡਾ. ਬਲਜਿੰਦਰ ਸਿੰਘ ਸੇਖੋਂ ਦੀ ਯਾਦ ‘ਚ ਕਰਾਇਆ ਭਾਵਪੂਰਤ ਸਮਾਗਮ

ਦਿਮਾਗੀ ਸਿਹਤ ਦੀ ਤੰਦਰੁਸਤੀ ਸਬੰਧੀ ਵਰਕਸ਼ਾਪ ਵੀ ਲਗਾਈ ਗਈ ਬਰੈਂਪਟਨ/ਡਾ. ਝੰਡ : ਡਾ. ਬਲਜਿੰਦਰ ਸਿੰਘ ਸੇਖੋਂ ਜੋ ਪਿਛਲੇ ਦਿਨੀਂ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿਚ ਆਪਣੇ ਪਿੰਡ ਵਿਖੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ, ਦੀ ਨਿੱਘੀ ਯਾਦ ਨੂੰ ਸਮਰਪਿਤ ਕੈਨੇਡਾ ਦੀ ਤਰਕਸ਼ੀਲ ਸੋਸਾਇਟੀ ਵੱਲੋਂ ਗਰੀਨ ਬਰੀਅਨ ਕਮਿਊਨਿਟੀ ਸੈਂਟਰ ਵਿਖੇ …

Read More »

ਸਰੀ ਸਿਟੀ ਕੌਂਸਲ ਨੇ 23 ਜੁਲਾਈ ਨੂੰ ‘ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜਾ’ ਐਲਾਨਿਆ

ਸਰੀ/ਡਾ. ਗੁਰਵਿੰਦਰ ਸਿੰਘ : ਕੈਨੇਡਾ ਦੇ ਪੁਰਾਤਨ ਇਤਿਹਾਸ ਵਿੱਚ ਪ੍ਰਵਾਸੀ ਪੰਜਾਬੀਆਂ ਨਾਲ ਹੋਈਆਂ ਨਸਲਵਾਦੀ ਵਧੀਕੀਆਂ ਦੇ ਮੱਦੇਨਜ਼ਰ ਸਿਟੀ ਆਫ ਸਰੀ ਦੀ ਮੇਅਰ ਬਰਿੰਡਾ ਲੌਕ ਵੱਲੋਂ ‘ਗੁਰੂ ਨਾਨਕ ਜਹਾਜ਼ ਨੂੰ ਸਮਰਪਿਤ ਐਲਾਨਨਾਮਾ’ ਜਾਰੀ ਕੀਤਾ ਗਿਆ। 23 ਜੁਲਾਈ 1914 ਨੂੰ ਗੁਰੂ ਨਾਨਕ ਜਹਾਜ਼ ਕੈਨੇਡਾ ਦੀ ਧਰਤੀ ਤੋਂ, ਨਸਲੀ ਵਿਤਕਰੇ ਤੇ ਅਣਮਨੁੱਖੀ ਤਸ਼ੱਦਦ …

Read More »

ਸੂਬਾ ਸਰਕਾਰ ਦੇ ਵੱਕਾਰੀ ‘ਓਨਟਾਰੀਓ ਸੀਨੀਅਰਜ਼ ਲਾਈਫ਼ਟਾਈਮ ਅਚੀਵਮੈਂਟ ਐਵਾਰਡ’ ਤੋਂ ਬਾਅਦ ਕਿਰਪਾਲ ਸਿੰਘ ਪੰਨੂੰ ਨੂੰ ਦੋਸਤਾਂ ਨੇ ਕੀਤਾ ਸਨਮਾਨਿਤ

ਬਰੈਂਪਟਨ/ਡਾ. ਝੰਡ : ਓਨਟਾਰੀਓ ਸੂਬਾ ਸਰਕਾਰ ਵੱਲੋਂ ਪਿਛਲੇ ਮਹੀਨੇ 25 ਜੂਨ ਨੂੰ ‘ਓਨਟਾਰੀਓ ਸੀਨੀਅਰਜ਼ ਲਾਈਫ਼ਟਾਈਮ ਅਚੀਵਮੈਂਟ ਐਵਾਰਡ’ ਦੇ ਵੱਕਾਰੀ ਇਨਾਮ ਨਾਲ ਕਿਰਪਾਲ ਸਿੰਘ ਪੰਨੂੰ ਨੂੰ ਸਨਮਾਨਿਤ ਕੀਤਾ ਗਿਆ। ਇਸ ਖ਼ੁਸ਼ੀ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੇ ਨਜ਼ਦੀਕੀ ਦੋਸਤ ਪੂਰਨ ਸਿੰਘ ਪਾਂਧੀ ਵੱਲੋਂ ਆਪਣੇ ਗ੍ਰਹਿ ਵਿਖੇ ਰਾਤ ਦੇ ਖਾਣੇ ਦੀ ਦਾਅਵਤ ਦਿੱਤੀ …

Read More »

ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਅੰਤਰਰਾਸ਼ਟਰੀ ਕਾਵਿ ਮਿਲਣੀ ਵੈਬੀਨਾਰ ਯਾਦਾਂ ਛੱਡਦਾ ਹੋਇਆ ਸਮਾਪਤ

ਬਰੈਂਪਟਨ/ ਰਮਿੰਦਰ ਵਾਲੀਆ : 13 ਜੁਲਾਈ ਦਿਨ ਐਤਵਾਰ ਨੂੰ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਅੰਤਰਰਾਸ਼ਟਰੀ (ਕਾਵਿ ਮਿਲਣੀ ) ਵੈਬੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੰਸਾਰ ਭਰ ਵਿੱਚੋਂ ਨਾਮਵਰ ਸ਼ਖ਼ਸੀਅਤਾਂ ਨੇ ਆਪਣੀ ਸ਼ਮੂਲੀਅਤ ਕੀਤੀ। ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ ਫ਼ਾਊਂਡਰ ਤੇ ਪ੍ਰਬੰਧਕ ਰਮਿੰਦਰ ਰੰਮੀ ਨੇ ਹਾਜ਼ਰੀਨ ਮੈਂਬਰਜ਼ …

Read More »

ਲੈਂਡ ਪੂਲਿੰਗ ਨੀਤੀ ਅਤੇ ਪੰਜਾਬ ਦਾ ਅਰਥਚਾਰਾ

ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਲਿਆਂਦੀ ਹੈ ਜਿਸਦਾ ਮਕਸਦ ਪੰਜਾਬ ਦੇ ਵਿਕਾਸ ਵਿੱਚ ਭੂਮੀ ਮਾਲਕਾਂ, ਪ੍ਰਮੋਟਰਾਂ ਤੇ ਕੰਪਨੀਆਂ ਨੂੰ ਭਾਈਵਾਲ ਵਜੋਂ ਸ਼ਾਮਲ ਕਰਨਾ ਅਤੇ ਭੂਮੀ ਮਾਲਕਾਂ ਦੀ ਇਸ ਨੀਤੀ ਵਿੱਚ ਦਿਲਚਸਪੀ ਵਧਾਉਣਾ ਦੱਸਿਆ ਗਿਆ ਹੈ। ਇਸ ਤਹਿਤ ਸਰਕਾਰ ਸੂਬੇ ਦੇ 27 ਸ਼ਹਿਰਾਂ ਦੇ ਆਲੇ-ਦੁਆਲੇ ਅਰਬਨ ਅਸਟੇਟ ਵਿਕਸਤ ਕਰਨ ਲਈ …

Read More »

ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …

Read More »

ਘੱਗਰ ਪਾਰ ਕਰਕੇ ਸਕੂਲ ਜਾ ਰਹੇ ਬੱਚੇ

ਸਿਰਸਾ ਦੇ ਪਿੰਡਾਂ ਲਈ ਪੁਲ ਦਾ ਸੁਪਨਾ ਅਜੇ ਵੀ ਅਧੂਰਾ ਸਿਰਸਾ : ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ 20 ਤੋਂ ਵੱਧ ਪਿੰਡ ਪਿਛਲੀ ਇਕ ਸਦੀ ਤੋਂ ਘੱਗਰ ਪਾਰ ਕਰਨ ਲਈ ਛੋਟੀ ਕਿਸ਼ਤੀ ਜਾਂ ਖ਼ਤਰਨਾਕ ਕੱਚੇ ਪੁਲਾਂ ‘ਤੇ ਨਿਰਭਰ ਹਨ। ਸਿਆਸਤਦਾਨਾਂ ਦੇ ਵਾਅਦਿਆਂ ਅਤੇ 2021 ਵਿੱਚ ਅਧਿਕਾਰਤ ਮਨਜ਼ੂਰੀ ਦੇ ਬਾਵਜੂਦ ਬੁੱਢਾਭਾਨਾ ਅਤੇ …

Read More »

ਭਾਰਤੀਆਂ ਨੂੰ ਹੁਣ ਬਿਨਾਂ ਟਰੇਡ ਲਾਇਸੈਂਸ ਜਾਂ ਜਾਇਦਾਦ ਖ਼ਰੀਦ ਦੇ ਮਿਲ ਸਕੇਗਾ ਯੂਏਈ ਦਾ ਗੋਲਡਨ ਵੀਜ਼ਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਅਰਬ ਅਮੀਰਾਤ (ਯੂਏਈ) ਸਰਕਾਰ ਨੇ ਨਾਮਜ਼ਦਗੀ ਦੇ ਆਧਾਰ ‘ਤੇ ਇੱਕ ਨਵੇਂ ਤਰ੍ਹਾਂ ਦਾ ਗੋਲਡਨ ਵੀਜ਼ਾ ਸ਼ੁਰੂ ਕੀਤਾ ਹੈ, ਜਿਸ ਵਿੱਚ ਕੁੱਝ ਸ਼ਰਤਾਂ ਹੋਣਗੀਆਂ, ਜੋ ਦੁਬਈ ਵਿੱਚ ਜਾਇਦਾਦ ਜਾਂ ਕਾਰੋਬਾਰ ਵਿੱਚ ਵੱਡੀ ਰਕਮ ਨਿਵੇਸ਼ ਕਰਨ ਦੀ ਮੌਜੂਦਾ ਪ੍ਰਕਿਰਿਆ ਤੋਂ ਵੱਖਰੀਆਂ ਹਨ। ਭਾਰਤੀਆਂ ਲਈ ਹੁਣ ਤੱਕ ਦੁਬਈ …

Read More »

ਯੂਏਈ ਵੱਲੋਂ ਗੋਲਡਨ ਵੀਜ਼ਾ ਨਿਯਮਾਂ ਸਬੰਧੀ ਰਿਪੋਰਟਾਂ ਦਾ ਖੰਡਨ

ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਪਛਾਣ, ਨਾਗਰਿਕਤਾ, ਚੁੰਗੀ ਅਤੇ ਬੰਦਰਗਾਹ ਸੁਰੱਖਿਆ ਸਬੰਧੀ ਫੈਡਰੇਸ਼ਨ ਅਥਾਰਿਟੀ (ਆਈਸੀਪੀ) ਨੇ ਦੇਸ਼ ਵੱਲੋਂ ਕੁੱਝ ਮੁਲਕਾਂ ਦੇ ਲੋਕਾਂ ਨੂੰ ਤਾਉਮਰ ਗੋਲਡਨ ਵੀਜ਼ਾ ਦੇਣ ਸਬੰਧੀ ਮੀਡੀਆ ਰਿਪੋਰਟਾਂ ਦਾ ਖੰਡਨ ਕੀਤਾ ਹੈ। ਕੁੱਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਯੂਏਈ ਅਧਿਕਾਰੀਆਂ ਵੱਲੋਂ ਗੋਲਡਨ ਵੀਜ਼ਾ ਸਬੰਧੀ ਅਰਜ਼ੀਆਂ …

Read More »

ਨਹੀਂਓਂ ਲੱਭਣੇ ਲਾਲ ਗੁਆਚੇ…

ਦਸਤਾਰਧਾਰੀ ਤੂਫਾਨ ਸਿੰਘ (Turband Tornado Singh) ਬਾਬਾ ਫੌਜਾ ਸਿੰਘ ਡਾ. ਗੁਰਵਿੰਦਰ ਸਿੰਘ 114 ਸਾਲਾ ਬਜ਼ੁਰਗ, ਮੈਰਾਥਨ ਦੌੜਾਂ ਦਾ ਬਾਦਸ਼ਾਹ ਸਿੱਖ ਦੌੜਾਕ ਦਸਤਾਰਧਾਰੀ ਤੂਫ਼ਾਨ ਸਿੰਘ (Turband Tornado Singh) ਦੇ ਨਾਂ ਨਾਲ ਜਾਣੇ ਜਾਂਦੇ ਬਾਬਾ ਫੌਜਾ ਸਿੰਘ ਪੰਜਾਬ ਦੇ ਬਿਆਸ ਪਿੰਡ ‘ਚ ਸਦੀਵੀ ਵਿਛੋੜਾ ਦੇ ਗਏ ਹਨ। ਉਹ ਸੈਰ ਕਰਦਿਆਂ ਇੱਕ ਹਾਦਸੇ …

Read More »