19.3 C
Toronto
Wednesday, July 29, 2026
spot_img

Monthly Archives: December, 0

ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦਿਹਾਂਤ

ਗੋਆ ਅਤੇ ਮੇਘਾਲਿਆ ਦੇ ਰਾਜਪਾਲ ਵੀ ਰਹਿ ਚੁੱਕੇ ਹਨ ਮਲਿਕ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਅੱਜ ਮੰਗਲਵਾਰ ਨੂੰ ਦਿੱਲੀ ਦੇ...

ਸੁਪਰੀਮ ਕੋਰਟ ਦੀ ਰਾਹੁਲ ਗਾਂਧੀ ’ਤੇ ਟਿੱਪਣੀ ਤੋਂ ਬਾਅਦ ਪਿ੍ਰਅੰਕਾ ਦਾ ਜਵਾਬ

ਕਿਹਾ : ਜੱਜ ਫੈਸਲਾ ਨਹੀਂ ਕਰਨਗੇ ਕਿ ਕੌਣ ਹੈ ਸੱਚਾ ਭਾਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਨੇ ਕਿਹਾ ਕਿ ਮਾਨਯੋਗ ਜੱਜਾਂ...

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਮਿ੍ਰਤਸਰ ’ਚ ਜਨਰਲ ਇਜਲਾਸ

ਤਖਤ ਸਾਹਿਬਾਨਾਂ ਦੇ ਜਥੇਦਾਰਾਂ ਵਿਚਾਲੇ ਟਕਰਾਅ ਨੂੰ ਦੂਰ ਕਰਨ ਲਈ ਹੋਈ ਚਰਚਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ...

ਚੰਡੀਗੜ੍ਹ ਤੋਂ ਕੈਨੇਡਾ ਤੇ ਯੂਕੇ ਲਈ ਫਲਾਈਟਾਂ ਹੋਣ ਸ਼ੁਰੂ – ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਬਿਊਰੋ ਨਿਊਜ਼ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਨਾਗਰਿਕ ਉਡਾਨ ਮੰਤਰੀ ਰਾਮ...

ਬਿਕਰਮ ਮਜੀਠੀਆ ਦੀ ਬੈਰਕ ਬਦਲਣ ਵਾਲੀ ਅਰਜ਼ੀ ’ਤੇ ਸੁਣਵਾਈ ਮੁਲਤਵੀ

ਹੁਣ ਭਲਕੇ ਬੁੱਧਵਾਰ ਨੂੰ ਹੋਵੇਗੀ ਮਾਮਲੇ ’ਤੇ ਸੁਣਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ...

ਡੋਨਾਲਡ ਟਰੰਪ ਦੀ ਧਮਕੀ ਬੇਅਸਰ – ਭਾਰਤ ਤੋਂ ਬਾਅਦ ਹੁਣ ਚੀਨ ਨੇ ਵੀ ਦਿੱਤਾ ਸਖਤ ਜਵਾਬ

ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਰੂਸੀ ਅਤੇ ਈਰਾਨੀ ਤੇਲ ਖਰੀਦਣਾ ਬੰਦ ਕਰਨ ਦੀ ਚਿਤਾਵਨੀ ਹੁਣ ਬੇਅਸਰ ਜਾਪਦੀ ਹੈ। ਭਾਰਤ ਤੋਂ ਬਾਅਦ ਹੁਣ...

ਝੂਠੇ ਪੁਲਿਸ ਮੁਕਾਬਲੇ ’ਚ ਦੋਸ਼ੀ ਠਹਿਰਾਏ ਪੁਲਿਸ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ

32 ਸਾਲ ਬਾਅਦ ਆਇਆ ਫੈਸਲਾ ਮੁਹਾਲੀ/ਬਿਊਰੋ ਨਿਊਜ਼ ਸਾਲ 1993 ਵਿਚ ਤਰਨਤਾਰਨ ਵਿਚ ਹੋਏ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਦੋਸ਼ੀ ਕਰਾਰ...

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 6 ਅਗਸਤ ਨੂੰ ਹੋਵੇਗੀ

ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਹਨ ਮਜੀਠੀਆ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ...

ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਅਕਾਲੀ ਆਗੂਆਂ ਵੱਲੋਂ ਲੈਂਡ ਪੂਲਿੰਗ ਨੀਤੀ ਖਿਲਾਫ ਬਠਿੰਡਾ ’ਚ ਰੋਸ ਧਰਨਾ

ਭਗਵੰਤ ਮਾਨ ਅਤੇ ਕੇਜਰੀਵਾਲ ’ਤੇ ਕਿਸਾਨਾਂ ਦੀ ਜ਼ਮੀਨ ਖੋਹਣ ਦੇ ਲਗਾਏ ਆਰੋਪ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਮਾਮਲੇ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ...

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ 6 ਅਗਸਤ ਨੂੰ ਸੱਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਆਪਣਾ ਪੱਖ ਰੱਖਣ ਲਈ ਸੱਦਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ 6 ਅਗਸਤ...
- Advertisment -
Google search engine

Most Read