19.3 C
Toronto
Wednesday, July 29, 2026
spot_img

Monthly Archives: December, 0

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਦਿਹਾਂਤ

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਸਣੇ ਬਹੁਤ ਸਾਰੇ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੱਜ ਸੋਮਵਾਰ ਨੂੰ...

10 ਜ਼ਿਲ੍ਹਾ ਤੇ ਸੈਸ਼ਨ ਜੱਜਾਂ ਨੇ ਹਾਈਕੋਰਟ ਦੇ ਵਧੀਕ ਜੱਜਾਂ ਵਜੋਂ ਚੁੱਕੀ ਸਹੁੰ

ਬਕਾਇਆ ਕੇਸਾਂ ਦੇ ਨਿਪਟਾਰੇ ਨੂੰ ਮਿਲੇਗੀ ਰਫਤਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਦੇ 10 ਜ਼ਿਲ੍ਹਾ ਤੇ ਸੈਸ਼ਨ ਜੱਜਾਂ ਨੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਧੀਕ...

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਲਗਾਤਾਰ ਜਾਰੀ

ਆਮ ਆਦਮੀ ਪਾਰਟੀ ਦੇ ਜ਼ੀਰਾ ਤੋਂ ਪ੍ਰਧਾਨ ਗੁਰਮਨਦੀਪ ਸਿੰਘ ਖਹਿਰਾ ਨੇ ਵੀ ਅਹੁਦੇ ਤੋਂ ਦਿੱਤਾ ਅਸਤੀਫਾ ਜ਼ੀਰਾ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ...

ਤਰਨਤਾਰਨ ਦੇ ਫਰਜ਼ੀ ਮੁਕਾਬਲੇ ’ਚ ਐਸਐਸਪੀ ਤੇ ਡੀਐਸਪੀ ਸਣੇ 5 ਵਿਅਕਤੀਆਂ ਨੂੰ ਦਿੱਤਾ ਦੋਸ਼ੀ ਕਰਾਰ

ਸੀਬੀਆਈ ਕੋਰਟ ਦਾ ਫੈਸਲਾ - ਸੋਮਵਾਰ ਨੂੰ ਸੁਣਾਈ ਜਾਵੇਗੀ ਸਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਤਰਨਤਾਰਨ ਵਿਚ 1993 ’ਚ ਹੋਏ ਫਰਜ਼ੀ ਮੁਕਾਬਲੇ ਨਾਲ ਜੁੜੇ ਮਾਮਲੇ ਵਿਚ ਸੀਬੀਆਈ ਦੀ ਅਦਾਲਤ...

ਭਾਰਤ ’ਤੇ ਡੋਨਾਲਡ ਟਰੰਪ ਦਾ ਟੈਰਿਫ 7 ਦਿਨ ਲਈ ਟਲਿਆ

ਟਰੰਪ ਵਲੋਂ 90 ਦੇਸ਼ਾਂ ਨੂੰ ਦਿੱਤੀ ਗਈ ਰਾਹਤ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ’ਤੇ 25 ਪ੍ਰਤੀਸ਼ਤ ਟੈਰਿਫ ਨੂੰ 7 ਦਿਨਾਂ ਲਈ ਟਾਲ ਦਿੱਤਾ...

ਅਨਿਲ ਅੰਬਾਨੀ ਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਈਡੀ ਵਲੋਂ ਸੰਮਣ ਜਾਰੀ

5 ਅਗਸਤ ਨੂੰ ਪੁੱਛਗਿੱਛ ਲਈ ਕੀਤਾ ਗਿਆ ਤਲਬ ਨਵੀਂ ਦਿੱਲੀ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਰਿਲਾਇੰਸ ਗਰੁੱਪ ਦੇ ਮੁਖੀ ਅਨਿਲ ਅੰਬਾਨੀ ਨੂੰ 5 ਅਗਸਤ ਨੂੰ ਪੁੱਛਗਿੱਛ...

ਉਪ ਰਾਸ਼ਟਰਪਤੀ ਦੀ ਚੋਣ 9 ਸਤੰਬਰ ਨੂੰ ਹੋਵੇਗੀ

ਚੋਣ ਕਮਿਸ਼ਨ 7 ਅਗਸਤ ਨੂੰ ਨੋਟੀਫਿਕੇਸ਼ਨ ਕਰੇਗਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਜਗਦੀਪ ਧਨਖੜ ਦੇ ਅਸਤੀਫੇ ਤੋਂ ਬਾਅਦ ਭਾਰਤ ਦੇ ਉਪ ਰਾਸ਼ਟਰਪਤੀ ਦਾ ਅਹੁਦਾ ਖਾਲੀ ਹੋ ਗਿਆ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਦਿਵਸ ਮੌਕੇ ਆਪਣੇ ਭਾਸ਼ਣ ਲਈ ਜਨਤਾ ਤੋਂ ਮੰਗੇ ਸੁਝਾਅ

ਕਿਹਾ : ਭਾਰਤ ਦੇ ਲੋਕਾਂ ਤੋਂ ਸਿੱਧਾ ਸੁਣਨ ਲਈ ਹਾਂ ਉਤਸਕ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਆਜ਼ਾਦੀ ਦਿਵਸ ਮੌਕੇ ਆਪਣੇ...

ਸੁਖਪਾਲ ਖਹਿਰਾ ਦਾ ਦਾਅਵਾ-ਸਰਕਾਰ ਵਲੋਂ ਭੇਜਿਆ ਨੋਟਿਸ ਨਹੀਂ ਮਿਲਿਆ

ਕਿਹਾ : ਪਿਕਅੱਪ ਟਰੱਕਾਂ ਦੀ ਗਲਤ ਖਰੀਦ ਦਾ ਮੁੱਦਾ ਚੁੱਕਦਾ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅਜੇ ਤੱਕ...

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਨਹੀਂ ਮਿਲੀ ਅਮਰੀਕਾ ਜਾਣ ਦੀ ਪ੍ਰਵਾਨਗੀ

ਮੰਤਰੀ ਨੇ ਸੰਮੇਲਨ ’ਚ ਸ਼ਾਮਲ ਹੋਣ ਲਈ 4 ਤੋਂ 6 ਅਗਸਤ ਤੱਕ ਜਾਣਾ ਸੀ ਅਮਰੀਕਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ...
- Advertisment -
Google search engine

Most Read