25 C
Toronto
Friday, October 3, 2025
spot_img

Monthly Archives: December, 0

ਭਾਰਤੀ ਹਵਾਈ ਫੌਜ ਦੇ ਮੁਖੀ ਏਪੀ ਸਿੰਘ ਦਾ ਵੱਡਾ ਬਿਆਨ – ਕਿਹਾ : ਭਾਰਤ ਨੇ ਪਾਕਿਸਤਾਨ ਦੇ ਐਫ-16 ਅਤੇ ਜੇ-17 ਡੇਗੇ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਅਮਰਪ੍ਰੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਵਲੋਂ ਭਾਰਤ ਦੇ ਜੈਟ ਡੇਗਣ ਦੇ ਦਾਅਵੇ ਸਿਰਫ...

ਸੁਖਬੀਰ ਸਿੰਘ ਬਾਦਲ ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਕੀਤੀ ਬੰਦ ਕਮਰਾ ਮੀਟਿੰਗ

ਸਿਆਸਤ ’ਚ ਨਵੀਂ ਹਲਚਲ ਹੋਈ ਸ਼ੁਰੂ ਸਮਰਾਲਾ/ਬਿਊਰੋ ਨਿਊਜ਼ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਸਮਰਾਲਾ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਿਸਾਨ ਆਗੂ ਬਲਬੀਰ...

ਸੋਨਮ ਵਾਂਗਚੁੱਕ ਦੀ ਪਤਨੀ ਪਹੁੰਚੀ ਸੁਪਰੀਮ ਕੋਰਟ – ਪਤੀ ਦੀ ਗਿ੍ਰਫਤਾਰੀ ਨੂੰੂ ਦਿੱਤੀ ਚੁਣੌਤੀ

ਨਵੀਂ ਦਿੱਲੀ/ਬਿਊਰੋ ਨਿਊਜ਼ ਸੋਨਮ ਵਾਂਗਚੁੱਕ ਦੀ ਪਤਨੀ ਗੀਤਾਂਜਲੀ ਐਂਗਮੋ ਆਪਣੇ ਪਤੀ ਦੀ ਫੌਰਨ ਰਿਹਾਈ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਗਈ ਹੈ। ਲੱਦਾਖ...

ਰਾਵੀ ਦਰਿਆ ’ਚ ਮੁੜ ਵਧੇ ਪਾਣੀ ਨੇ ਲੋਕਾਂ ਦੀ ਚਿੰਤਾ ਵਧਾਈ

ਮੌਸਮ ਵਿਭਾਗ ਨੇ ਵੀ ਪੰਜਾਬ ’ਚ ਮੀਂਹ ਨੂੰ ਲੈ ਕੇ ਜਾਰੀ ਕੀਤਾ ਹੈ ਅਲਰਟ ਅੰਮਿ੍ਰਤਸਰ/ਬਿਊਰੋ ਨਿਊਜ਼ ਰਣਜੀਤ ਸਾਗਰ ਡੈਮ ਵਿਚੋਂ ਕਰੀਬ 37 ਹਜ਼ਾਰ ਕਿਊਸਿਕ ਪਾਣੀ ਰਾਵੀ...

ਕੈਪਟਨ ਅਮਰਿੰਦਰ ਸਿੰਘ ਵੀ ਅਕਾਲੀ-ਭਾਜਪਾ ਗਠਜੋੜ ਦੇ ਹੱਕ ’ਚ

ਕਿਹਾ : ਨਵੀਂ ਪੀੜ੍ਹੀ ਨੂੰ ਚੋਣਾਂ ’ਚ ਮਿਲਣਾ ਚਾਹੀਦਾ ਹੈ ਮੌਕਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ...

ਚੈਤੰਨਿਆ ਨੰਦ ਦੀਆਂ ਤਿੰਨ ਮਹਿਲਾ ਸਹਿਯੋਗੀ ਗਿ੍ਰਫਤਾਰ

ਵਿਦਿਆਰਥੀਆਂ ’ਤੇ ਦਬਾਅ ਬਣਾਉਂਦੀਆਂ ਸਨ ਇਹ ਮਹਿਲਾਵਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਪੁਲਿਸ ਨੇ ਵਿਦਿਆਰਥੀਆਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸ੍ਰੀ ਸ਼ਾਰਦਾ ਇੰਸਟੀਚਿਊਟ ਦੇ ਸਾਬਕਾ ਮੁਖੀ...

ਅਮਰੀਕਾ ਦੇ ਦਬਾਅ ਅੱਗੇ ਨਹੀਂ ਝੁਕੇਗਾ ਭਾਰਤ : ਪੂਤਿਨ

ਕਿਹਾ : ਅਪਮਾਨ ਬਰਦਾਸ਼ਤ ਨਹੀਂ ਕਰਦੇ ਭਾਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਤੇਲ ਖਰੀਦ ਦੇ ਮੁੱਦੇ ’ਤੇ ਅਮਰੀਕੀ ਦਬਾਅ ਦੀ ਆਲੋਚਨਾ ਕੀਤੀ...

ਪੰਜਾਬ ਦੇ 984 ਸਰਕਾਰੀ ਸਕੂਲ ਪ੍ਰਿੰਸੀਪਲਾਂ ਤੋਂ ਵਾਂਝੇ

ਐੱਸ.ਏ.ਐੱਸ. ਨਗਰ/ਬਿਊਰੋ ਨਿਊਜ਼ : ਪੰਜਾਬ ਵਿੱਚ 1927 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ ਸਿਰਫ਼ 943 ਸਕੂਲਾਂ ਵਿੱਚ ਹੀ ਪੱਕੇ ਪ੍ਰਿੰਸੀਪਲ ਤਾਇਨਾਤ ਹਨ, ਬਾਕੀ ਰਹਿੰਦੇ 984...

ਪੰਜਾਬ ‘ਚ ਦੋ ਲੱਖ ਏਕੜ ਰਕਬੇ ‘ਤੇ ਚੜ੍ਹੀ ਰੇਤ

ਪੰਜਾਬ ਸਰਕਾਰ ਨੇ ਕੇਂਦਰ ਤੋਂ 151 ਕਰੋੜ ਦੇ ਫੰਡ ਮੰਗੇ; ਖੇਤੀ ਮੰਤਰੀ ਖੁੱਡੀਆਂ ਨੇ ਕੇਂਦਰ ਕੋਲ ਪ੍ਰਾਜੈਕਟ ਰੱਖਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ...

ਗੁਰਪੁਰਬ ਮੌਕੇ ਪਾਕਿ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾ

ਕੇਂਦਰ ਨੇ ਪੰਜਾਬ ਸਮੇਤ ਹੋਰ ਸੂਬਿਆਂ ਨੂੰ ਲਿਖੇ ਪੱਤਰ; ਦੋਵਾਂ ਦੇਸ਼ਾਂ ਦਰਮਿਆਨ ਤਣਾਅ ਤੇ ਸੁਰੱਖਿਆ ਕਾਰਨਾਂ ਦਾ ਦਿੱਤਾ ਹਵਾਲਾ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤ ਤੇ ਪਾਕਿਸਤਾਨ...
- Advertisment -
Google search engine

Most Read