-0.6 C
Toronto
Monday, November 17, 2025
spot_img

Daily Archives: Dec 0, 0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡਾ ਦੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ

ਅਨੀਤਾ ਆਨੰਦ ਪਹੁੰਚੇ ਹਨ ਭਾਰਤ ਦੌਰੇ ’ਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...

ਟਰੰਪ ਦਾ ਨਵਾਂ ਦਾਅਵਾ,  ਭਾਰਤ-ਪਾਕਿ ਨੂੰ ਦਿੱਤੀ ਸੀ 200 ਫੀਸਦੀ ਤੱਕ ਟੈਰਿਫ ਦੀ ਧਮਕੀ

ਅਮਰੀਕੀ ਰਾਸ਼ਟਰਪਤੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤੀਆਂ ਕਈ ਟਿੱਪਣੀਆਂ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ-ਪਾਕਿਸਤਾਨ ਟਕਰਾਅ ਨੂੰ ਖਤਮ ਕਰਵਾਉਣ ਸਬੰਧੀ ਇਕ ਹੋਰ...

ਪੰਜਾਬ ਦੀ ਰਾਜ ਸਭਾ ਸੀਟ ਲਈ ਆਜ਼ਾਦ ਉਮੀਦਵਾਰ ਨਵਨੀਤ ਚਤੁਰਵੇਦੀ ਦਾ ਵੱਡਾ ਦਾਅਵਾ

ਕਿਹਾ : ਆਮ ਆਦਮੀ ਪਾਰਟੀ ਦੇ 10 ਵਿਧਾਇਕਾਂ ਨੇ ਕੀਤੀ ਮੇਰੀ ਹਮਾਇਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚੋਂ ਰਾਜ ਸਭਾ ਦੀ ਇਕ ਸੀਟ ਲਈ 24 ਅਕਤੂਬਰ ਨੂੰ ਹੋਣ...

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਪੀੜਤਾਂ ਲਈ ਮੁਆਵਜ਼ਾ ਰਾਸ਼ੀ ਜਾਰੀ

20 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤਾ ਗਿਆ ਮੁਆਵਜ਼ਾ ਅਜਨਾਲਾ/ਬਿਊਰੋ ਨਿਊਜ਼ ਪੰਜਾਬ ਵਿੱਚ ਆਏ ਹੜ੍ਹਾਂ ਕਰਕੇ ਹੋਏ ਨੁਕਸਾਨ ਦਾ ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਕੰਮ ਅੱਜ ਸੋਮਵਾਰ...

3 ਨਵੰਬਰ ਨੂੰ ਹੋਵੇਗੀ ਐਸਜੀਪੀਸੀ ਪ੍ਰਧਾਨ ਦੀ ਚੋਣ

ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਆਉਂਦੀ...

ਲਾਲੂ ਪ੍ਰਸਾਦ ਯਾਦਵ, ਰਾਬੜੀ ਦੇਵੀ ਅਤੇ ਤੇਜਸਵੀ ਖਿਲਾਫ ਦੋਸ਼ ਤੈਅ

ਤੇਜਸਵੀ ਬੋਲੇ : ਅਮਿਤ ਸ਼ਾਹ ਨੇ ਪਹਿਲਾਂ ਹੀ ਧਮਕੀ ਦਿੱਤੀ ਸੀ ਕਿ ਤੁਹਾਨੂੰ ਚੋਣਾਂ ਲੜਨ ਦੇ ਲਾਇਕ ਨਹੀਂ ਛੱਡਾਂਗੇ ਪਟਨਾ/ਬਿਊਰੋ ਨਿਊਜ਼ ਪਟਨਾ ਦੀ ਅਦਾਲਤ ਨੇ ਰਾਸ਼ਟਰੀ...

ਜਗਦੀਪ ਸਿੰਘ ਚੀਮਾ ਭਾਜਪਾ ਵਿੱਚ ਸ਼ਾਮਲ

ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਹਾਜ਼ਰੀ ਵਿਚ ਚੀਮਾ ਪਾਰਟੀ ’ਚ ਹੋਏ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਤਿੰਨ ਵਾਰ ਕੈਬਨਿਟ...
- Advertisment -
Google search engine

Most Read