-0.6 C
Toronto
Monday, November 17, 2025
spot_img

Daily Archives: Dec 0, 0

ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਅਦਾਲਤ ’ਚ ਕੀਤਾ ਗਿਆ ਪੇਸ਼

ਅਦਾਲਤ ਨੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਭੁੱਲਰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜਿਆ ਚੰਡੀਗੜ੍ਹ/ਬਿਊਰੋ ਨਿਊਜ਼ ਸੀਬੀਆਈ ਵਲੋਂ ਭਿ੍ਰਸ਼ਟਾਚਾਰ ਦੇ ਦੋਸ਼ਾਂ ਤਹਿਤ ਗਿ੍ਰਫਤਾਰ ਕੀਤੇ ਗਏ...

ਗੁਜਰਾਤ ਦੀ ਨਵੀਂ ਕੈਬਨਿਟ ਨੇ ਚੁੱਕੀ ਸਹੁੰ

ਲੰਘੇ ਕੱਲ੍ਹ ਵੀਰਵਾਰ ਨੂੰ ਸਾਰੇ 16 ਮੰਤਰੀਆਂ ਨੇ ਦੇ ਦਿੱਤਾ ਸੀ ਅਸਤੀਫਾ ਗਾਂਧੀਨਗਰ/ਬਿਊਰੋ ਨਿਊਜ਼ ਗੁਜਰਾਤ ਵਿਚ ਭੂਪੇਂਦਰ ਪਟੇਲ ਸਰਕਾਰ ਦੀ ਨਵੀਂ ਕੈਬਨਿਟ ਨੇ ਅੱਜ ਸਹੁੰ ਚੁੱਕ...

ਪਾਕਿਸਤਾਨ ਦੇ ਖੇਤਾਂ ਦੀ ਅੱਗ ਉੱਤਰੀ ਭਾਰਤ ਦੀ ਹਵਾ ਲਈ ਵਧਾ ਰਹੀ ਮੁਸੀਬਤ

ਮਾਹਿਰਾਂ ਨੇ ਭਾਰਤ ਦੀ ਵਿਗੜ ਰਹੀ ਹਵਾ ਨੂੰ ਲੈ ਕੇ ਕੀਤਾ ਖੁਲਾਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੀ.ਜੀ.ਆਈ. ਚੰਡੀਗੜ੍ਹ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੇ ਮਾਹਿਰਾਂ ਨੇ ਹਾਲ...

ਮੁੱਖ ਮੰਤਰੀ ਭਗਵੰਤ ਮਾਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨਮ ਦਿਨ ਦੀ ਦਿੱਤੀ ਵਧਾਈ

ਸੀਐਮ ਮਾਨ ਦੇ ਲੰਮੇ ਤੇ ਸਿਹਤਮੰਦ ਜੀਵਨ ਦੀ ਕੀਤੀ ਕਾਮਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ।...

ਅੰਮਿ੍ਰਤਸਰ ਹਵਾਈ ਅੱਡੇ ’ਤੇ ਦੋ ਯਾਤਰੀਆਂ ਕੋਲੋਂ 93 ਲੱਖ 96 ਹਜ਼ਾਰ ਦੇ ਗਹਿਣੇ ਬਰਾਮਦ

ਦੁਬਈ ਤੋਂ ਆਏ ਯਾਤਰੀਆਂ ਨੇ ਟਰਾਊਜ਼ਰਾਂ ਵਿਚ ਲੁਕਾ ਕੇ ਰੱਖੇ ਸਨ ਗਹਿਣੇ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਵੱਖ-ਵੱਖ ਯਾਤਰੀਆਂ ਕੋਲੋਂ 800 ਗ੍ਰਾਮ...

ਪੰਜਾਬ ਦੀ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਅਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਇਕਲੌਤੇ ਪੁੱਤਰ ਦੀ ਮੌਤ

ਦਵਾਈ ਦੀ ਓਵਰਡੋਜ਼ ਦੱਸਿਆ ਜਾ ਰਿਹੈ ਮੌਤ ਦਾ ਕਾਰਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਤੇ ਉਨ੍ਹਾਂ ਦੇ ਪਤੀ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ...

ਡੋਨਾਲਡ ਟਰੰਪ ਨੇ ਹਮਾਸ ਨੂੰ ਦਿੱਤੀ ਚਿਤਾਵਨੀ

ਕਿਹਾ : ਖੂਨ ਖਰਾਬਾ ਜਾਰੀ ਰਿਹਾ ਤਾਂ ਗਾਜ਼ਾ ਜਾ ਕੇ ਹਮਾਸ ਦਾ ਕਰਾਂਗੇ ਖਾਤਮਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਮਾਸ ਨੂੰ ਚਿਤਾਵਨੀ ਦਿੱਤੀ ਹੈ...

ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਅਕਤੂਬਰ ਮਹੀਨੇ ਦੀ ਅੰਤਰਰਾਸ਼ਟਰੀ ਕਾਵਿ ਮਿਲਣੀ ਪ੍ਰਭਾਵਸ਼ਾਲੀ ਹੋ ਨਿਬੜੀ

ਬਰੈਂਪਟਨ/ਰਮਿੰਦਰ ਵਾਲੀਆ : ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ ਫ਼ਾਊਂਡਰ ਅਤੇ ਪ੍ਰਬੰਧਕ ਰਮਿੰਦਰ ਰੰਮੀ ਤੇ ਪ੍ਰਬੰਧਕੀ ਟੀਮ ਮੈਂਬਰਜ਼ ਵੱਲੋਂ 11 ਅਕਤੂਬਰ ਦਿਨ ਸ਼ਨੀਵਾਰ ਨੂੰ ਅੰਤਰਰਾਸ਼ਟਰੀ ਕਾਵਿ...

ਰਮਿੰਦਰ ਰੰਮੀ ਫ਼ਾਊਂਡਰ ਤੇ ਪ੍ਰਬੰਧਕ

ਅੰਤਰਰਾਸ਼ਟਰੀ ਸਾਹਿਤਕ ਸਾਂਝਾਂ । ਮੈਰਾਥਨ ਦੌੜਾਕ ਬਾਬਾ ਫ਼ੌਜਾ ਸਿੰਘ ਨੂੰ ਯਾਦ ਕਰਦਿਆਂ 'ਗੁਰੂ ਗੋਬਿੰਦ ਸਿੰਘ ਚਿਲਡਰਨ ਫ਼ਾਊਂਡੇਸ਼ਨ' ਵੱਲੋਂ ਆਯੋਜਿਤ ਕੀਤਾ ਗਿਆ 'ਇੰਸਪੀਰੇਸ਼ਨਲ-2025 ਮੈਰਾਥਨ ਈਵੈਂਟ 'ਔਨ-ਲਾਈਨ' ਰਜਿਸਟਰ...

ਕੁਦਰਤੀ ਆਫਤਾਂ ਅਤੇ ਰੋਪਵੇਅ ਵਿਉਂਤਬੰਦੀਆਂ

ਹਿਮਾਚਲ ਪ੍ਰਦੇਸ਼ ਇਸ ਸਾਲ ਵੀ 2023 ਵਾਂਗ ਕੁਦਰਤੀ ਆਫਤਾਂ ਦੀ ਮਾਰ ਝੱਲ ਰਿਹਾ ਹੈ। ਮੌਨਸੂਨ ਵਾਲੇ ਮੀਂਹਾਂ ਨਾਲ ਸਬੰਧਿਤ ਘਟਨਾਵਾਂ ਅਤੇ ਸੜਕ ਹਾਦਸਿਆਂ ਵਿੱਚ...
- Advertisment -
Google search engine

Most Read