-8 C
Toronto
Tuesday, March 3, 2026
spot_img

Monthly Archives: December, 0

ਸੰਵਿਧਾਨ ਦਿਵਸ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਵਾਸੀਆਂ ਦੇ ਨਾਂ ਲਿਖਿਆ ਪੱਤਰ

ਨਵੀਂ ਦਿੱਲੀ/ਬਿਊਰੋ ਨਿਊਜ਼ ਸੰਵਿਧਾਨ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਵਾਸੀਆਂ ਦੇ ਨਾਂ ਇਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਸਾਰਿਆਂ ਨੂੰ ਆਪਣੇ ਸੰਵਿਧਾਨਕ...

ਦਿੱਲੀ ਧਮਾਕਿਆਂ ਦੇ ਮਾਮਲੇ ਵਿਚ 7ਵੀਂ ਗਿ੍ਰਫਤਾਰੀ

ਆਤਮਘਾਤੀ ਡਾ. ਉਮਰ ਦਾ ਸਾਥੀ ਵੀ ਗਿ੍ਰਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਪਿਛਲੇ ਦਿਨੀਂ ਲਾਲ ਕਿਲ੍ਹੇ ਦੇ ਨੇੜੇ ਹੋਏ ਬੰਬ ਧਮਾਕੇ ਦੇ ਮਾਮਲੇ ਵਿਚ ਨੈਸ਼ਨਲ ਇਨਵੈਸਟੀਗੇਸ਼ਨ...

ਕੁਰੂਕਸ਼ੇਤਰ ’ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ ’ਚ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਹਰਿਆਣਾ ਸਰਕਾਰ ਵਲੋਂ ਵੀ ਮਨਾਇਆ ਗਿਆ ਸ਼ਹੀਦੀ ਸਮਾਗਮ ਕੁਰੂੁਕਸ਼ੇਤਰ/ਬਿਊਰੋ ਨਿਊਜ਼ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਹਰਿਆਣਾ ਸਰਕਾਰ ਵਲੋਂ ਵੀ...

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਸੀਐਮ ਮਾਨ ਨੇ ਕਿਹਾ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ’ਤੇ ਬਣੇਗੀ ਯੂਨੀਵਰਸਿਟੀ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ...

ਸ੍ਰੀ ਆਨੰਦਪੁਰ ਸਾਹਿਬ ’ਚ ਭਲਕੇ ਹੋਵੇਗਾ ਵਿਸ਼ੇਸ਼ ਵਿਦਿਆਰਥੀ ਸੈਸ਼ਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸ੍ਰੀ ਆਨੰਦਪੁਰ...

ਸੁਖਬੀਰ ਸਿੰਘ ਬਾਦਲ ਵਲੋਂ ਪੰਥਕ ਏਕਤਾ ਦਾ ਸੱਦਾ

ਕਿਹਾ : ਸ੍ਰੀ ਆਨੰਦਪੁਰ ਸਾਹਿਬ ਨੂੰ 15 ਸਾਲ ਪਹਿਲਾਂ ਅਕਾਲੀ ਦਲ ਦੀ ਸਰਕਾਰ ਨੇ ਐਲਾਨਿਆ ਸੀ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ...

ਚੰਡੀਗੜ੍ਹ ਵਿਚ ਭਲਕੇ ਬੁੱਧਵਾਰ ਨੂੰ ਕਿਸਾਨਾਂ ਦੀ ਵੱਡੀ ਰੈਲੀ

ਪੰਜਾਬ ਯੂਨੀਵਰਸਿਟੀ ਰਹੇਗੀ ਬੰਦ, ਵੱਡੀ ਗਿਣਤੀ ਪੁਲਿਸ ਰਹੇਗੀ ਤੈਨਾਤ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਭਲਕੇ ਕਿਸਾਨਾਂ ਦੀ ਵੱਡੀ ਰੈਲੀ ਹੋਣ ਜਾ ਰਹੀ ਹੈ। ਇਸਦੇ ਚੱਲਦਿਆਂ ਭਲਕੇ 26...

ਸੁਪਰੀਮ ਕੋਰਟ ਨੇ ਬਰਖਾਸਤ ਆਰਮੀ ਅਫਸਰ ਦੀ ਅਪੀਲ ਕੀਤੀ ਖਾਰਜ

ਆਰਮੀ ਅਫਸਰ ਨੇ ਗੁਰਦੁਆਰਾ ਸਾਹਿਬ ਜਾਣ ਤੋਂ ਕੀਤਾ ਸੀ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਆਰਮੀ ਦੇ ਇਕ ਸਾਬਕਾ ਈਸਾਈ ਅਫਸਰ ਦੀ ਉਸ ਅਰਜ਼ੀ ਨੂੰ...

ਇਥੋਪੀਆ ’ਚ 12 ਹਜ਼ਾਰ ਸਾਲ ਬਾਅਦ ਜਵਾਲਾਮੁਖੀ ਫਟਿਆ – ਦਿੱਲੀ ਤੱਕ ਪਹੁੰਚ ਗਈ ਰਾਖ

ਨਵੀਂ ਦਿੱਲੀ/ਬਿਊਰੋ ਨਿਊਜ਼ ਇਥੋਪੀਆ ਦਾ ਹੇਲੀ ਗੁੱਬੀ ਜਵਾਲਾਮੁਖੀ 12 ਹਜ਼ਾਰ ਸਾਲ ਬਾਅਦ ਅਚਾਨਕ ਫਟ ਗਿਆ। ਇਸ ਵਿਸਫੋਟ ਨਾਲ ਉਡਣ ਵਾਲੀ ਰਾਖ ਅਤੇ ਸਲਫਰ ਡਾਈਆਕਸਾਈਡ ਕਰੀਬ...

ਰਾਮ ਮੰਦਰ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਲਹਿਰਾਇਆ ਭਗਵਾਂ ਝੰਡਾ

ਮੋਹਨ ਭਾਗਵਤ ਨੇ ਕਿਹਾ : ਅੱਜ ਸਾਡੇ ਸਾਰਿਆਂ ਲਈ ਹੈ ਮਹੱਤਵਪੂਰਨ ਦਿਨ ਅਯੁੱਧਿਆ/ਬਿਊਰੋ ਨਿਊਜ਼ ਅਯੁੱਧਿਆ ਵਿਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਤੋਂ 673 ਦਿਨਾਂ ਬਾਅਦ ਅੱਜ...
- Advertisment -
Google search engine

Most Read