4.3 C
Toronto
Friday, November 7, 2025
spot_img

Daily Archives: Dec 0, 0

ਮੋਗਾ ਦੀ ਐਡੀਸ਼ਨਲ ਡਿਪਟੀ ਕਮਿਸ਼ਨਰ ਨੂੰ ਅਹੁਦੇ ਤੋਂ ਕੀਤਾ ਗਿਆ ਮੁਅੱਤਲ

ਸੀਐਮ ਭਗਵੰਤ ਮਾਨ ਦੇ ਤਕਨੀਕੀ ਸਲਾਹਕਾਰ ਰਵੀ ਚਾਵਲਾ ਦਾ ਅਸਤੀਫਾ ਵੀ ਮਨਜ਼ੂਰ ਚੰਡੀਗੜ੍ਹ/ਬਿਊਰੋ ਨਿਊਜ਼ ਮੋਗਾ ਜ਼ਿਲ੍ਹੇ ਦੀ ਐਡੀਸ਼ਨਲ ਡਿਪਟੀ ਕਮਿਸ਼ਨਰ ਚਾਰੂਮਿਤਾ ਨੂੰ ਅਹੁਦੇ ਤੋਂ ਮੁਅੱਤਲ ਕਰ...

ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਨੇ ਨਹੀਂ ਦਿੱਤੀ ਰਾਹਤ – ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਹੋਈ ਰੱਦ

ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਅਦਾਲਤ...

ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਤੇ ਉਨ੍ਹਾਂ ਦੀ ਪਤਨੀ ਰਜ਼ੀਆ ਸੁਲਤਾਨਾ ਖਿਲਾਫ ਕੇਸ ਦਰਜ

ਲੰਘੀ 16 ਅਕਤੂਬਰ ਨੂੰ ਪੁੱਤਰ ਅਕੀਲ ਅਖਤਰ ਦੀ ਸ਼ੱਕੀ ਹਾਲਤ ’ਚ ਹੋਈ ਸੀ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ ਸੀਬੀਆਈ ਨੇ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ, ਮੁਸਤਫਾ ਦੀ...

ਕ੍ਰਿਕਟਰ ਅਮਨਜੋਤ ਕੌਰ ਅਤੇ ਹਰਲੀਨ ਕੌਰ ਦਾ ਮੁਹਾਲੀ ’ਚ ਥਾਂ-ਥਾਂ ਭਰਵਾਂ ਸਵਾਗਤ

ਮਹਿਲਾ ਕਿ੍ਰਕਟ ਦੀ ਟੀਮ ਨੇ ਜਿੱਤਿਆ ਹੈ ਵਰਲਡ ਕੱਪ ਮੁਹਾਲੀ/ਬਿਊਰੋ ਨਿਊਜ਼ ਭਾਰਤੀ ਮਹਿਲਾ ਕ੍ਰਿਕਟ ਵਿਸ਼ਵ ਕੱਪ ਟੀਮ ਦੀਆਂ ਖਿਡਾਰਨਾਂ ਅਮਨਜੋਤ ਕੌਰ ਅਤੇ ਹਰਲੀਨ ਕੌਰ ਦਾ ਮੁਹਾਲੀ...

ਸੁਪਰੀਮ ਕੋਰਟ ਦਾ ਹੁਕਮ – ਆਵਾਰਾ ਕੁੱਤਿਆਂ ਤੇ ਪਸ਼ੂਆਂ ਨੂੰ ਜਨਤਕ ਥਾਵਾਂ ਤੋਂ ਹਟਾ ਕੇ ਸ਼ੈਲਟਰ ਹੋਮਾਂ ’ਚ ਰੱਖਿਆ ਜਾਵੇ

ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਸ਼ੁੱਕਰਵਾਰ ਨੂੰ ਭਾਰਤ ਭਰ ਵਿਚ ਅਵਾਰਾ...

ਦਿੱਲੀ ਏਅਰਪੋਰਟ ’ਤੇ ਤਕਨੀਕੀ ਖਰਾਬੀ – ਕਈ ਫਲਾਈਟਾਂ ਹੋਈਆਂ ਪ੍ਰਭਾਵਿਤ

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਏਅਰਪੋਰਟ ’ਤੇ ਏਅਰ ਟਰੈਫਿਕ ਕੰਟਰੋਲ ਸਿਸਟਮ ਵਿਚ ਤਕਨੀਕੀ ਖਰਾਬੀ ਕਾਰਨ ਕਈ ਫਲਾਈਟਾਂ ਪ੍ਰਭਾਵਿਤ ਹੋਈਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਲੰਘੇ ਕੱਲ੍ਹ ਸ਼ਾਮ...

ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਨੂੰ ਹੋਏ 150 ਸਾਲ – ਪ੍ਰਧਾਨ ਮੰਤਰੀ ਮੋਦੀ ਵੱਲੋਂ ਡਾਕ ਟਿਕਟ ਅਤੇ ਸਿੱਕਾ ਜਾਰੀ

ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ’ਤੇ ਸਾਲ ਭਰ ਚੱਲਣ ਵਾਲੇ ਸਮਾਰੋਹ ਦਾ...

ਡੋਨਾਲਡ ਟਰੰਪ ਅਗਲੇ ਸਾਲ ਆ ਸਕਦੇ ਹਨ ਭਾਰਤ – ਟਰੰਪ ਨੇ ਫਿਰ ਪੀਐਮ ਨਰਿੰਦਰ ਮੋਦੀ ਨੂੰ ਦੱਸਿਆ ਚੰਗਾ ਇਨਸਾਨ

ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਅਗਲੇ ਸਾਲ ਭਾਰਤ ਜਾ ਸਕਦੇ ਹਨ। ਟਰੰਪ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ...

ਸੁਰਿੰਦਰਜੀਤ ਕੌਰ ਦੀ ਨਵ-ਪ੍ਰਕਾਸ਼ਿਤ ਪੁਸਤਕ ‘ਬੱਚੇ ਮਿੱਠੜੇ ਮੇਵੇ’ ਬੱਚਿਆਂ ਲਈ ਅਣਮੁੱਲਾ ‘ਤੋਹਫਾ’

ਬੱਚਿਆਂ ਲਈ ਲਿਖਣਾ ਬਹੁਤ ਮੁਸ਼ਕਲ ਕਾਰਜ ਹੈ। ਇਸਦੇ ਲਈ ਲੇਖਕ ਨੂੰ ਪਹਿਲਾਂ ਉਨ÷ ਾਂ ਦੇ ਪੱਧਰ 'ਤੇ ਜਾ ਕੇ ਸੋਚਣਾ ਪੈਂਦਾ ਹੈ ਤੇ ਫਿਰ...

‘ਬੋਨੀਗਲੇਨ ਫਾਰਮ ਪਾਰਕ ਸੀਨੀਅਰਜ਼ ਕਲੱਬ’ ਨੇ ਮੈਂਟਲ ਹੈੱਲਥ ਸਬੰਧੀ ਕਰਵਾਇਆ ਸੈਮੀਨਾਰ

ਮੁੱਖ-ਬੁਲਾਰੇ ਕਮਿਊਨਿਟੀ ਦੀ ਜਾਣੀ-ਪਛਾਣੀ ਸ਼ਖ਼ਸੀਅਤ ਸੁਖਦੇਵ ਸਿੰਘ ਬੇਦੀ ਸਨ ਕੈਲੇਡਨ/ਡਾ. ਝੰਡ : ਪਿਛਲੇ ਮੰਗਲਵਾਰ 28 ਅਕਤੂਬਰ ਨੂੰ 'ਬੋਨੀਗਲੇਨ ਫਾਰਮ ਪਾਰਕ ਸੀਨੀਅਰਜ਼ ਕਲੱਬ' ਵੱਲੋਂ ਮੈਂਟਲ ਹੈੱਲਥ...
- Advertisment -
Google search engine

Most Read