Home
News
ਭਾਰਤ
ਪੰਜਾਬ
ਦੁਨੀਆ
ਜੀ.ਟੀ.ਏ. ਨਿਊਜ਼
ਤੁਹਾਡੇ ਖ਼ਤ
ਖੇਡਾਂ
ਘਰ ਪਰਿਵਾਰ
Classifieds – Matrimonials
Special Story
ਕੈਨੇਡਾ
ਮੁੱਖ ਲੇਖ
ਸੰਪਾਦਕੀ
ਰੈਗੂਲਰ ਕਾਲਮ
ਫ਼ਿਲਮੀ ਦੁਨੀਆ
ਹਫ਼ਤਾਵਾਰੀ ਫੇਰੀ
ਨਜ਼ਰੀਆ
Epapers
Toronto Epaper
Vancouver Epaper
About Us
Awards Show
Awards to Parvasi
Listen Radio
Contact Us
Polls Archive
6.7
C
Toronto
Sunday, November 22, 2026
Facebook
Instagram
TikTok
Twitter
Youtube
Home
News
ਭਾਰਤ
ਪੰਜਾਬ
ਦੁਨੀਆ
ਜੀ.ਟੀ.ਏ. ਨਿਊਜ਼
ਤੁਹਾਡੇ ਖ਼ਤ
ਖੇਡਾਂ
ਘਰ ਪਰਿਵਾਰ
Classifieds – Matrimonials
Special Story
ਕੈਨੇਡਾ
ਮੁੱਖ ਲੇਖ
ਸੰਪਾਦਕੀ
ਰੈਗੂਲਰ ਕਾਲਮ
ਫ਼ਿਲਮੀ ਦੁਨੀਆ
ਹਫ਼ਤਾਵਾਰੀ ਫੇਰੀ
ਨਜ਼ਰੀਆ
Epapers
Toronto Epaper
Vancouver Epaper
About Us
Awards Show
Awards to Parvasi
Listen Radio
Contact Us
Polls Archive
Search
Home
0
Yearly Archives: 0
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ
Parvasi Chandigarh
-
September 1, 2026
0
ਸੈਪਸਿਸ ਦੀ ਸਮੇਂ ਸਿਰ ਪਛਾਣ ਬੇਹੱਦ ਜ਼ਰੂਰੀ, ਕਿਉਂਕਿ ਕੁਝ ਹੀ ਘੰਟਿਆਂ ਵਿੱਚ ਹੋ ਸਕਦੈ ਇਹ ਜਾਨਲੇਵਾ: ਡਾ. ਬਲਬੀਰ ਸਿੰਘ ਚੰਡੀਗੜ੍ਹ, 1 ਸਤੰਬਰ : ਸ਼ੁਰੂਆਤ ਵਿੱਚ...
1.90 ਕਰੋੜ ਦੀ ਲਗਜ਼ਰੀ SUV, ਸਿਰਫ਼ 4.5 ਸਕਿੰਟ ਵਿੱਚ 100kmph ਦੀ ਰਫ਼ਤਾਰ
Parvasi Chandigarh
-
September 1, 2026
0
New Delhi: ਜੈਗੁਆਰ ਲੈਂਡ ਰੋਵਰ (JLR) ਨੇ ਭਾਰਤ ਵਿੱਚ ਆਪਣੀ ਲਗਜ਼ਰੀ SUV Range Rover Sport ਦਾ ਨਵਾਂ ਲਿਮਿਟਡ-ਰਨ Twenty Edition ਲਾਂਚ ਕਰ ਦਿੱਤਾ ਹੈ। ਇਸ ਦੀ ਕੀਮਤ 1.90 ਕਰੋੜ ਰੁਪਏ (ਐਕਸ-ਸ਼ੋਰੂਮ) ਰੱਖੀ ਗਈ ਹੈ। ਇਹ ਖਾਸ ਐਡੀਸ਼ਨ ਸਾਲ 2004 ਵਿੱਚ ਡੈਟਰੌਇਟ ਆਟੋ ਸ਼ੋਅ ਵਿੱਚ ਪੇਸ਼ ਕੀਤੇ ਗਏ Range Stormer ਕਾਂਸੈਪਟ ਤੋਂ ਪ੍ਰੇਰਿਤ ਹੈ। ਇਸ ਦੇ ਡਿਜ਼ਾਈਨ ਵਿੱਚ Range Rover Sport Autobiography ਅਤੇ SV ਵੈਰੀਐਂਟਸ ਦੀ ਝਲਕ ਵੀ ਦੇਖਣ ਨੂੰ ਮਿਲਦੀ ਹੈ। ਇਹ ਲਗਜ਼ਰੀ SUV ਸਿਰਫ਼ 4.5 ਸਕਿੰਟ ਵਿੱਚ 0 ਤੋਂ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਫੜ ਲੈਂਦੀ ਹੈ। ਭਾਰਤ ਵਿੱਚ ਇਸ ਨਵੀਂ SUV ਦੀ ਡਿਲੀਵਰੀ ਅਕਤੂਬਰ 2026 ਤੋਂ ਸ਼ੁਰੂ ਹੋਣ ਦੀ ਉਮੀਦ ਹੈ।
Jawa 42 FJ ਦਾ ਨਵਾਂ ਅਵਤਾਰ ਲਾਂਚ, 2.02 ਲੱਖ ਰੁਪਏ ਵਿੱਚ ਮਿਲਣਗੇ 6 ਸ਼ਾਨਦਾਰ ਰੰਗ!
Parvasi Chandigarh
-
September 1, 2026
0
New Delhi : Jawa ਨੇ ਭਾਰਤ ਵਿੱਚ ਆਪਣੀ ਲੋਕਪ੍ਰਿਯ ਨਿਓ-ਕਲਾਸਿਕ ਰੋਡਸਟਰ 42 FJ ਦੀ ਨਵੀਂ All Stars ਰੇਂਜ ਪੇਸ਼ ਕਰ ਦਿੱਤੀ ਹੈ। ਇਸ ਦੀ ਕੀਮਤ 2.02 ਲੱਖ ਰੁਪਏ ਤੋਂ ਸ਼ੁਰੂ ਹੋ ਕੇ 2.16 ਲੱਖ ਰੁਪਏ (ਐਕਸ-ਸ਼ੋਰੂਮ) ਤੱਕ ਜਾਂਦੀ ਹੈ। Jawa 42 FJ All Stars ਨੂੰ ਦੇਸ਼ ਭਰ ਦੇ Jawa Yezdi ਡੀਲਰਸ਼ਿਪ ਰਾਹੀਂ ਖਰੀਦਿਆ ਜਾ ਸਕਦਾ ਹੈ। ਕੰਪਨੀ ਨੇ ਇਸ ਨਵੀਂ ਰੇਂਜ ਨੂੰ ਵੱਖ-ਵੱਖ ਰੰਗਾਂ ਦੇ ਵਿਕਲਪਾਂ ਅਤੇ ਖਾਸ ਡਿਜ਼ਾਈਨ ਐਲੀਮੈਂਟਸ ਨਾਲ ਪੇਸ਼ ਕੀਤਾ ਹੈ। Jawa 42 FJ All Stars ਨੂੰ ਕੁੱਲ 6 ਰੰਗਾਂ ਵਿੱਚ ਲਾਂਚ ਕੀਤਾ ਗਿਆ ਹੈ। ਇਨ੍ਹਾਂ ਵਿੱਚ Chrome, Nebula Blue, Matte Black with Red Clad, Matte Black with...
ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ‘ਡਿਜੀ ਪੰਜਾਬ’ ਪੋਰਟਲ ਲਾਂਚ
Parvasi Chandigarh
-
September 1, 2026
0
ਵੱਖ-ਵੱਖ ਵਿਭਾਗਾਂ ਦੀਆਂ 300 ਤੋਂ ਵੱਧ ਸੇਵਾਵਾਂ ਦਾ ਇਕੋ ਥਾਂ ਮਿਲੇਗਾ ਲਾਭ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅੱਜ ਚੰਡੀਗੜ੍ਹ ਵਿਖੇ ‘ਡਿਜੀ ਪੰਜਾਬ’...
ਸਾਡੀ ਸਰਕਾਰ ਸੂਬੇ ਵਿਚੋਂ ਨਸ਼ੇ ਦੀ ਅਲਾਮਤ ਖਤਮ ਕਰਨ ’ਚ ਅਸਫਲ ਰਹੀ – ਸਪੀਕਰ ਸੰਧਵਾਂ ਨੇ ਮੰਨਿਆ
Parvasi Chandigarh
-
September 1, 2026
0
ਨਸ਼ਾ ਤਸਕਰਾਂ ਦੀ ਜ਼ਮਾਨਤ ਲੈਣ ਵਾਲਿਆਂ ਦੇ ਨਾਂ ਜਨਤਕ ਬੋਰਡਾਂ ’ਤੇ ਪ੍ਰਦਰਸ਼ਿਤ ਕਰਨ ਦਾ ਦਿੱਤਾ ਸੁਝਾਅ ਫਰੀਦਕੋਟ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ...
‘ਸੰਯੁਕਤ ਕਿਸਾਨ ਮੋਰਚਾ’ ਵਲੋਂ ਮੁਹਾਲੀ ’ਚ 7 ਰੋਜ਼ਾ ਪੱਕਾ ਮੋਰਚਾ ਸ਼ੁਰੂ
Parvasi Chandigarh
-
September 1, 2026
0
ਆਵਾਜਾਈ ਸਬੰਧੀ ਮੁਸ਼ਕਲਾਂ ਹੱਲ ਕਰਨ ਲਈ ਪੁਲਿਸ ਨੇ ਜਾਰੀ ਕੀਤਾ ਨਕਸ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਵਲੋਂ ਅੱਜ 1 ਸਤੰਬਰ ਤੋਂ 7 ਸਤੰਬਰ ਤੱਕ ਮੁਹਾਲੀ...
ਰਾਹੁਲ ਗਾਂਧੀ ਖਿਲਾਫ ਦਰਜ ਕੇਸ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ
Parvasi Chandigarh
-
September 1, 2026
0
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਦੇ ਕਾਂਗਰਸੀ ਆਗੂਆਂ ਨੇ ਅੱਜ ਮੰਗਲਵਾਰ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵਿਰੁੱਧ ਹਲਦਵਾਨੀ ‘ਸ਼ੁੱਧੀਕਰਨ’ ਵਿਵਾਦ...
ਸੁਪਰੀਮ ਕੋਰਟ ਵਲੋਂ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਜੁੜੀਆਂ ਸਾਰੀਆਂ ਐਫ.ਆਈ.ਆਰ. ਰੱਦ
Parvasi Chandigarh
-
September 1, 2026
0
ਸੀਜੇਪੀ ਨੇ ਵਾਪਸ ਲਿਆ 5 ਸਤੰਬਰ ਨੂੰ ‘ਦਿੱਲੀ ਮਾਰਚ’ ਕਰਨ ਦਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਦਿੱਲੀ ਅਤੇ ਭਾਰਤ ਦੇ ਹੋਰ ਹਿੱਸਿਆਂ ਵਿਚ ਵਿਦਿਆਰਥੀਆਂ...
ਭਾਰਤ ’ਚ ਹਵਾਈ ਸਫਰ ਹੋ ਸਕਦਾ ਹੈ ਮਹਿੰਗਾ
Parvasi Chandigarh
-
September 1, 2026
0
ਹਵਾਈ ਈਂਧਣ ਦੀਆਂ ਕੀਮਤਾਂ ’ਚ 6 ਰੁਪਏ 28 ਪੈਸੇ ਪ੍ਰਤੀ ਲੀਟਰ ਦਾ ਵਾਧਾ ਚੰਡੀਗੜ੍ਹ/ਬਿਊਰੋ ਨਿਊਜ਼ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਦੇ ਸਰੋਤਾਂ ਅਨੁਸਾਰ ਘਰੇਲੂ ਏਅਰਲਾਈਨਾਂ ਲਈ ਏਵੀਏਸ਼ਨ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਸਲਾਹ – ਵਿਦੇਸ਼ਾਂ ’ਚ ਛੁੱਟੀਆਂ, ਬਾਹਰ ਵਿਆਹ ਅਤੇ ਬੇਲੋੜਾ ਸੋਨਾ ਖਰੀਦਣ ਤੋਂ ਬਚੋ
Parvasi Chandigarh
-
September 1, 2026
0
ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ 7.8 ਫੀਸਦੀ ਦੀ ਜੀਡੀਪੀ ਵਿਕਾਸ ਦਰ ਲਈ ਦੇਸ਼ ਵਾਸੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ...
1
...
100
101
102
...
402
Page 101 of 402
- Advertisment -
Most Read
ਸੋਨੇ ਦਾ ਭਾਅ 1 ਲੱਖ 23 ਹਜ਼ਾਰ ਰੁਪਏ ਪ੍ਰਤੀ ਤੋਲਾ ਹੋਇਆ
November 20, 2026
ਈਡੀ ਵਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਣ
November 20, 2026
ਹਰਜਿੰਦਰ ਸਿੰਘ ਧਾਮੀ 6ਵੀਂ ਵਾਰ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
November 20, 2026
ਗੁਰਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ – ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ
November 20, 2026