4.5 C
Toronto
Sunday, November 22, 2026
spot_img

Yearly Archives: 0

ਡੋਨਾਲਡ ਟਰੰਪ ਨੇ ਇਰਾਨ ’ਤੇ ਫਿਰ ਹਮਲਾ ਕਰਨ ਦੀ ਦਿੱਤੀ ਚਿਤਾਵਨੀ – ਇਹ ਵੀ ਕਿਹਾ : ਮੈਂ ਲੋਕਾਂ ਨੂੰ ਮਾਰਨਾ ਨਹੀਂ ਚਾਹੰੁਦਾ

ਵਾਸ਼ਿੰਗਟਨ/ਬਿਊਰੋ ਨਿਊਜ਼  : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਜ਼ਰੂਰਤ ਪੈਣ ’ਤੇ ਇਰਾਨ ’ਤੇ ਫਿਰ ਹਮਲਾ ਕਰ ਸਕਦਾ ਹੈ, ਪਰ ਉਹ...

ਆਸਟਰੇਲੀਆ ਨੇ ਹੁਨਰਮੰਦਾਂ ਲਈ ਖੋਲ੍ਹੇ ਦਰਵਾਜ਼ੇ -ਨਵੀਂ ਪਰਵਾਸ ਯੋਜਨਾ ਤਹਿਤ ਮਿਲੇਗਾ 1 ਲੱਖ 85 ਹਜ਼ਾਰ ਪੀ.ਆਰ. ਦਾ ਕੋਟਾ

ਸਿਡਨੀ/ਬਿਊਰੋ ਨਿਊਜ਼ : ਆਸਟਰੇਲੀਆ ਸਰਕਾਰ ਨੇ ਸਾਲ 2026-27 ਦੇ ਪਰਵਾਸ ਪ੍ਰੋਗਰਾਮ ਲਈ ਆਪਣੀਆਂ ਨਵੀਆਂ ਤਰਜੀਹਾਂ ਸਪੱਸ਼ਟ ਕਰ ਦਿੱਤੀਆਂ ਹਨ। ਸਰਕਾਰ ਦਾ ਮੁੱਖ ਧਿਆਨ ਹੁਣ ਉਨ੍ਹਾਂ...

ਘਾਟੇ ਤੋਂ ਮੁਨਾਫੇ ਵਿੱਚ ਵਾਪਸੀ ਕਰ ਗਈ ਐਗਰੋਕੈਮੀਕਲ ਕੰਪਨੀ UPL, ਕਮਾਈ ਵਿੱਚ ਸੁਧਾਰ ਪਰ EBITDA ਮਾਰਜਿਨ ਹਾਲੇ ਵੀ ਕਮਜ਼ੋਰ

New  Delhi : ਐਗਰੋਕੈਮੀਕਲ ਕੰਪਨੀ UPL  (ਯੂਨਾਈਟਿਡ ਫਾਸਫੋਰਸ ਲਿਮਿਟੇਡ) ਨੇ ਵਿੱਤੀ ਸਾਲ 2027 ਦੀ ਪਹਿਲੀ ਤਿਮਾਹੀ (Q1 FY27) ਦੇ ਨਤੀਜੇ ਜਾਰੀ ਕਰ ਦਿੱਤੇ ਹਨ।...

ਹੋਂਡਾ ਨੇ ਭਾਰਤ ਵਿੱਚ ਲਾਂਚ ਕੀਤਾ ਨਵਾਂ ADV160 ਮੈਕਸੀ-ਸਕੂਟਰ, 157cc ਇੰਜਣ ਨਾਲ ਮਿਲੇਗਾ ਐਡਵੈਂਚਰ ਦਾ ਅਨੁਭਵ

New  Delhi : ਹੋਂਡਾ ਮੋਟਰਸਾਈਕਲ ਐਂਡ ਸਕੂਟਰ ਇੰਡੀਆ ਨੇ ਭਾਰਤੀ ਬਾਜ਼ਾਰ ਵਿੱਚ ਆਪਣੇ ਨਵੇਂ ADV160 ਮੈਕਸੀ- ਸਕੂਟਰ ਤੋਂ ਪਰਦਾ ਹਟਾ ਦਿੱਤਾ ਹੈ। ਇਹ ਕੰਪਨੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿਲਰ ਗੰਜ ਵਿਖੇ ਦੋ ਨਵੇਂ 'ਸਕੂਲ ਆਫ਼ ਐਮੀਨੈਂਸ' ਲੋਕਾਂ...

ਸਾਡੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਉਦੋਂ ਤੱਕ ਜਾਰੀ...

ਚੋਣ ਅਮਲੇ ਦੀ ਮਿਹਨਤ ਰੰਗ ਲਿਆਈ:  ਐਸ.ਆਈ.ਆਰ ਦੌਰਾਨ ਪੰਜਾਬ ਰਾਜ ਵਿੱਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ: ਸੀ.ਈ.ਓ. ਅਨਿੰਦਿਤਾ...

ਚੰਡੀਗੜ੍ਹ : ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ ਨੇ ਸੂਬੇ ਦੇ  ਸਾਰੇ ਵਿਧਾਨ ਸਭਾ ਹਲਕਿਆਂ ਵਿਚ  ਘਰੋਂ-ਘਰੀਂ ਗਣਨਾ ਪੜਾਅ...

ਪੰਜਾਬ ਸਿਰ 4 ਲੱਖ 13 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ – ਕੇਂਦਰ ਸਰਕਾਰ ਨੇ ਰਾਜ ਸਭਾ ’ਚ ਦਿੱਤੀ ਜਾਣਕਾਰੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਿਰ ਇਸ ਸਮੇਂ 4 ਲੱਖ 13 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ। ਭਾਰਤ ਸਰਕਾਰ ਨੇ ਰਾਜ ਸਭਾ ਵਿਚ ‘ਸਟੇਟ ਫਾਈਨਾਂਸਿਜ਼ : ਏ...

ਪੀਐਮ ਮੋਦੀ ਨੇ ਵਿਦਿਆਰਥੀਆਂ ਲਈ ‘ਸਰਪ੍ਰਸਤ’ ਵਾਂਗ ਕੰਮ ਕੀਤਾ : ਰਾਘਵ ਚੱਢਾ

ਚੰਡੀਗੜ੍ਹ/ਬਿਊਰੋ ਨਿਊਜ਼ ‘ਨੀਟ’ ਪੇਪਰ ਲੀਕ ਮਾਮਲੇ ਨੂੰ ਲੈ ਕੇ ਭਾਰਤ ਵਿਚ ਹੋਏ ਰੋਹ ’ਤੇ ਆਪਣੀ ਚੁੱਪ ਤੋੜਦਿਆਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ...

ਅੰਮਿ੍ਰਤਸਰ ਦੇ ਦਰਜੀ ਦਾ ਪੁੱਤ ਬਣਿਆ ਦੇਸ਼ ਦਾ ਮਾਣ

ਕਾਮਨਵੈਲਥ ਖੇਡਾਂ ’ਚ ਵੇਟ ਲਿਫਟਰ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਮਗਾ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਜ਼ਿਲ੍ਹੇ ਦੇ ਪਿੰਡ ਬੱਲ ਸਚੰਦਰ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਨੇ...
- Advertisment -
Google search engine

Most Read