Home
News
ਭਾਰਤ
ਪੰਜਾਬ
ਦੁਨੀਆ
ਜੀ.ਟੀ.ਏ. ਨਿਊਜ਼
ਤੁਹਾਡੇ ਖ਼ਤ
ਖੇਡਾਂ
ਘਰ ਪਰਿਵਾਰ
Classifieds – Matrimonials
Special Story
ਕੈਨੇਡਾ
ਮੁੱਖ ਲੇਖ
ਸੰਪਾਦਕੀ
ਰੈਗੂਲਰ ਕਾਲਮ
ਫ਼ਿਲਮੀ ਦੁਨੀਆ
ਹਫ਼ਤਾਵਾਰੀ ਫੇਰੀ
ਨਜ਼ਰੀਆ
Epapers
Toronto Epaper
Vancouver Epaper
About Us
Awards Show
Awards to Parvasi
Listen Radio
Contact Us
Polls Archive
25
C
Toronto
Sunday, May 17, 2026
Facebook
Instagram
TikTok
Twitter
Youtube
Home
News
ਭਾਰਤ
ਪੰਜਾਬ
ਦੁਨੀਆ
ਜੀ.ਟੀ.ਏ. ਨਿਊਜ਼
ਤੁਹਾਡੇ ਖ਼ਤ
ਖੇਡਾਂ
ਘਰ ਪਰਿਵਾਰ
Classifieds – Matrimonials
Special Story
ਕੈਨੇਡਾ
ਮੁੱਖ ਲੇਖ
ਸੰਪਾਦਕੀ
ਰੈਗੂਲਰ ਕਾਲਮ
ਫ਼ਿਲਮੀ ਦੁਨੀਆ
ਹਫ਼ਤਾਵਾਰੀ ਫੇਰੀ
ਨਜ਼ਰੀਆ
Epapers
Toronto Epaper
Vancouver Epaper
About Us
Awards Show
Awards to Parvasi
Listen Radio
Contact Us
Polls Archive
Search
Home
0
Yearly Archives: 0
ਸੁਪਰੀਮ ਕੋਰਟ ਨੇ ‘ਪੰਜਾਬ ਕੇਸਰੀ ਸਮੂਹ’ ਨੂੰ ਦਿੱਤੀ ਵੱਡੀ ਰਾਹਤ
Parvasi Chandigarh
-
January 20, 2026
0
ਪਿ੍ਰਟਿੰਗ ਪ੍ਰੈਸ ਖਿਲਾਫ ਪੰਜਾਬ ਸਰਕਾਰ ਦੀ ਕਾਰਵਾਈ ’ਤੇ ਲਗਾਈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ‘ਪੰਜਾਬ ਕੇਸਰੀ ਅਖਬਾਰ ਸਮੂਹ’ ਨੂੰ ਰਾਹਤ ਦਿੰਦੇ ਹੋਏ ਕਿਹਾ ਕਿ...
ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ
Parvasi Chandigarh
-
January 19, 2026
0
2 ਫਰਵਰੀ ਨੂੰ ਜ਼ਮਾਨਤ ਅਰਜ਼ੀ ’ਤੇ ਹੋਵੇਗੀ ਮੁੜ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਦੇ...
ਮੁੱਖ ਮੰਤਰੀ ਭਗਵੰਤ ਮਾਨ ਨੇ ਅਜਨਾਲਾ ’ਚ ਰੱਖੀ ਡਿਗਰੀ ਕਾਲਜ ਦੀ ਨੀਂਹ
Parvasi Chandigarh
-
January 19, 2026
0
ਵਿਰੋਧੀ ਸਿਆਸੀ ਪਾਰਟੀਆਂ ਦੀ ਕੀਤੀ ਤਿੱਖੀ ਆਲੋਚਨਾ ਅਜਨਾਲਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਜਨਾਲਾ ਵਿਚ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਿਆ ਹੈ।...
ਪੰਜਾਬ ਕਾਂਗਰਸ ’ਚ ਛਿੜੀ ‘ਜਾਤੀਵਾਦ ਦੀ ਜੰਗ’ – ਚੰਨੀ ਦੇ ਸਵਾਲਾਂ ’ਤੇ ਰਾਜਾ ਵੜਿੰਗ ਦਾ ਜਵਾਬ
Parvasi Chandigarh
-
January 19, 2026
0
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਿਚ ‘ਜਾਤੀਵਾਦ ਦੀ ਜੰਗ’ ਛਿੜ ਗਈ ਹੈ। ਧਿਆਨ ਰਹੇ ਕਿ...
ਮੇਜ਼ ਚੋਰੀ ਦੇ ਇਲਜ਼ਾਮਾਂ ’ਤੇ ਮਨਪ੍ਰੀਤ ਬਾਦਲ ਦਾ ਰਾਜਾ ਵੜਿੰਗ ’ਤੇ ਪਲਟਵਾਰ
Parvasi Chandigarh
-
January 19, 2026
0
ਕਿਹਾ : ਵੱਡੀਆਂ ਗੱਡੀਆਂ ’ਚ ਘੁੰਮਣ ਵਾਲੇ ਪ੍ਰਧਾਨ ਦਰਜੀਆਂ ਦੇ ਪੈਸੇ ਦੇਣੇ ਵੀ ਭੁੱਲੇ ਲੰਬੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਵਿੱਤ ਮੰਤਰੀ...
ਚਿੱਟੇ ਨੇ ਕਾਲਾ ਕੀਤਾ ਮਾਂ ਦਾ ਭਵਿੱਖ – ਨਸ਼ੇ ਦੀ ਭੇਟ ਚੜ੍ਹੇ 6 ਜਵਾਨ ਪੁੱਤ
Parvasi Chandigarh
-
January 19, 2026
0
ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਚੁੱਕੇ ਸਵਾਲ ਲੁਧਿਆਣਾ/ਬਿਊਰੋ ਨਿਊਜ਼ ਨਸ਼ਿਆਂ ਦਾ ਕੋਹੜ ਇੱਕ ਹਰੇ-ਭਰੇ ਪਰਿਵਾਰ ਦੀ ਜੜ੍ਹ ਵਿੱਚ ਇਸ ਤਰ੍ਹਾਂ ਬੈਠਿਆ ਕਿ ਇੱਕ ਮਾਂ...
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਦਿੱਤੀ ਸਲਾਹ
Parvasi Chandigarh
-
January 19, 2026
0
ਕਿਹਾ : ਪੁਰਾਣੇ ਵਿਅਕਤੀਆਂ ਨੂੰ ਸਿਆਸਤ ’ਚੋਂ ਹੋਣਾ ਚਾਹੀਦੈ ਰਿਟਾਇਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਿਚ ਕੇਂਦਰੀ ਮੰਤਰੀ...
ਪੰਜਾਬ ’ਚ ਅੰਮਿ੍ਰਤਸਰ ਤੇ ਹਰਿਆਣਾ ’ਚ ਭਿਵਾਨੀ ਸਭ ਤੋਂ ਠੰਡੇ
Parvasi Chandigarh
-
January 19, 2026
0
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦਾ ਅੰਮਿ੍ਰਤਸਰ ਸ਼ਹਿਰ ਅੱਜ ਸੋਮਵਾਰ ਸਵੇਰੇ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 2.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਕੁਝ ਹੋਰਨਾਂ ਹਿੱਸਿਆਂ ਅਤੇ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਠੰਡ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅੰਮਿ੍ਰਤਸਰ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ ਇੱਕ ਡਿਗਰੀ ਘੱਟ ਸੀ। ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵੀ ਠੰਡੀ ਰਹੀ, ਜਿੱਥੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਦੋ ਡਿਗਰੀ ਘੱਟ ਹੈ। ਹਰਿਆਣਾ ਵਿੱਚ ਭਿਵਾਨੀ ਵੀ ਠੰਡਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। .
ਪਾਵਨ ਸਰੂਪਾਂ ਦੇ ਮਾਮਲੇ ’ਤੇ ਵਿਧਾਇਕ ਸੁੱਖੀ ਦਾ ਚੇਅਰਮੈਨੀ ਤੋਂ ਅਸਤੀਫਾ
Parvasi Chandigarh
-
January 19, 2026
0
ਡਾ. ਸੁਖਵਿੰਦਰ ਸੁੱਖੀ ਨੇ ਕੈਬਨਿਟ ਰੈਂਕ ਵੀ ਛੱਡਿਆ ਚੰਡੀਗੜ੍ਹ/ਬਿਊਰੋ ਨਿਊਜ਼ ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮਿਲਿਆ ਕੈਬਨਿਟ ਰੈਂਕ ਵੀ ਛੱਡ ਦਿੱਤਾ ਹੈ। ਕਰੀਬ ਇਕ ਸਾਲ ਪਹਿਲਾਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਡਾ. ਸੁੱਖੀ ਨੂੰ ਕੈਬਨਿਟ ਰੈਂਕ ਸਮੇਤ ਚੇਅਰਮੈਨੀ ਦਿੱਤੀ ਸੀ। ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਦੀ ਜਾਂਚ ਦੌਰਾਨ 169 ਸਰੂਪ ਮਿਲਣ ਦੇ ਦਾਅਵੇ ਮਗਰੋਂ ਇਹ ਕਦਮ ਚੁੱਕਿਆ ਹੈ। ਉਨ੍ਹਾਂ 2022 ’ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਹਲਕਾ ਬੰਗਾ ਤੋਂ ਜਿੱਤ ਹਾਸਲ ਕੀਤੀ ਸੀ ਅਤੇ ਕੁਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਸਨ। ਉਨ੍ਹਾਂ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਧਾਰਮਿਕ ਅਸਥਾਨ ’ਤੇ ਕਿਹਾ ਕਿ ਉਨ੍ਹਾਂ ਲਈ ਇਸ ਸਥਾਨ ਲਈ ਸਤਿਕਾਰ ਸਭ ਤੋਂ ਵੱਡਾ ਹੈ ਅਤੇ ਇਸ ਸਤਿਕਾਰ ਵਜੋਂ ਹੀ ਉਹ ਚੇਅਰਮੈਨੀ ਤੇ ਕੈਬਨਿਟ ਰੈਂਕ ਤੋਂ ਅਸਤੀਫਾ ਦੇ ਰਹੇ ਹਨ। ਉਨ੍ਹਾਂ ਵੀਡੀਓ ਸੰਦੇਸ਼ ਰਾਹੀਂ ਕਿਹਾ ਕਿ ਉਹ ‘ਆਪ’ ਲੀਡਰਸ਼ਿਪ ਨੂੰ ਜ਼ਰੂਰ ਦੱਸਣਗੇ ਕਿ ਇਸ ਧਾਰਮਿਕ ਸਥਾਨ ’ਤੇ ਅਖੰਡ ਪਾਠ ਸਾਹਿਬ ਦੀ ਕੋਈ ਮਰਿਆਦਾ ਭੰਗ ਨਹੀਂ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਘੀ ਕਾਨਫਰੰਸ ਮੌਕੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਦੇ ਹਵਾਲੇ ਨਾਲ ਕਿਹਾ ਸੀ ਕਿ ਬੰਗਾ ਦੇ ਇਸ ਧਾਰਮਿਕ ਸਥਾਨ ਤੋਂ 169 ਸਰੂਪ ਮਿਲੇ ਹਨ ਜਿਨ੍ਹਾਂ ’ਚੋਂ ਬਹੁਤੇ ਸਰੂਪਾਂ ਦਾ ਕੋਈ ਰਿਕਾਰਡ ਨਹੀਂ ਮਿਲਿਆ ਹੈ।
ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਏ ਪੰਜਾਬ ਦੇ ਚਾਰ ਵੱਡੇ ਚਿਹਰੇ
Parvasi Chandigarh
-
January 16, 2026
0
ਜਗਮੀਤ ਸਿੰਘ ਬਰਾੜ, ਰਿਪਜੀਤ ਸਿੰਘ ਬਰਾੜ, ਚਰਨਜੀਤ ਸਿੰਘ ਬਰਾੜ ਅਤੇ ਉਂਕਾਰ ਸਿੰਘ ਸਿੱਧੂ ਭਾਜਪਾ ’ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ...
1
...
143
144
145
...
160
Page 144 of 160
- Advertisment -
Most Read
ਉੱਪਰ ਦੇਖੋ ਅਤੇ ਬਿਜਲੀ ਦੀਆਂ ਤਾਰਾਂ ਦੇ ਆਲੇ-ਦੁਆਲੇ ਸੁਰੱਖਿਅਤ ਰਹੋ
May 16, 2026
ਭਾਰਤ ਅਤੇ ਯੂਏਈ ਵਿਚਾਲੇ ਐਲਪੀਜੀ ਨੂੰ ਲੈ ਕੇ ਸਮਝੌਤਾ
May 15, 2026
65 ਸਾਲ ਪੁਰਾਣਾ ਇਨਕਮ ਟੈਕਸ ਕਾਨੂੰਨ ਖਤਮ! – ਭਾਰਤ ਸਰਕਾਰ ਨੇ ਲਾਂਚ ਕੀਤਾ ‘ਕਰ ਸਾਥੀ’
May 15, 2026
ਵੋਡਾਫੋਨ ਤੋਂ ਬਾਅਦ ਹੁਣ ਬਿਰਲਾ ਗਰੁੱਪ, ਇੱਕ ਹੋਰ ਕੰਪਨੀ ਵਿੱਚ ਲਗਾਏਗਾ 5 ਹਜ਼ਾਰ ਕਰੋੜ ਰੁਪਏ
May 15, 2026