3.5 C
Toronto
Thursday, November 26, 2026
spot_img

Yearly Archives: 0

ਬੇਅਦਬੀ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਨੂੰ ‘ਸਿੱਟ’ ਦਾ ਸੰਮਣ – 20 ਜੁਲਾਈ ਦਿਨ ਸੋਮਵਾਰ ਨੂੰ ਹੋਵੇਗੀ ਪੁੱਛਗਿੱਛ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 2015 ’ਚ ਵਾਪਰੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਵੱਡੀ ਕਾਰਵਾਈ ਕੀਤੀ ਹੈ।...

ਭਾਰਤ ਵਿਚ ਸੋਨਾ ਥੋੜ੍ਹਾ ਜਿਹਾ ਸਸਤਾ ਅਤੇ ਚਾਂਦੀ ਹੋਈ ਮਹਿੰਗੀ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਸੋਨੇ ਦੀ ਕੀਮਤ ਵਿਚ ਅੱਜ ਯਾਨੀ 16 ਜੁਲਾਈ ਨੂੰ ਥੋੜ੍ਹੀ ਜਿਹੀ ਗਿਰਾਵਟ ਦਰਜ ਕੀਤੀ ਗਈ ਹੈ। ਇੰਡੀਅਨ ਬੁਲੀਅਨ ਐਂਡ ਜਵੈਲਰਸ...

ਨਹੀਂ ਪਵੇਗੀ ਹੋਰਮੁਜ਼ ਦੀ ਲੋੜ – ਯੂ.ਏ.ਈ. ਕਰ ਰਿਹਾ ਨਵੇਂ ਬਦਲ ਦੀ ਤਿਆਰੀ

ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਦੇ ਕਰੀਬ 20 ਫੀਸਦੀ ਸਮੁੰਦਰੀ ਤੇਲ ਵਪਾਰ ਦਾ ਮੁੱਖ ਰਸਤਾ ‘ਹੋਰਮੁਜ਼ ਸਟਰੇਟ’ ਹੈ, ਜਿਸ ਉਤੇ ਇਰਾਨ ਦਾ ਮਹੱਤਵਪੂਰਨ ਰਣਨੀਤਕ ਪ੍ਰਭਾਵ ਮੰਨਿਆ...

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ 2800 ਰਾਸ਼ਨ ਡਿਪੂ ਹੋਲਡਰਾਂ ਨੂੰ ਦਿੱਤੇ ਨਵੇਂ ਲਾਇਸੈਂਸ

ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਕੀਤੀ ਸਖਤ ਆਲੋਚਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ 2800 ਰਾਸ਼ਨ ਡਿਪੂ ਹੋਲਡਰਾਂ ਨੂੰ...

ਈ-20 ਪੈਟਰੋਲ ਨੀਤੀ ਖਿਲਾਫ ਉਠਣ ਲੱਗੀ ਆਵਾਜ਼

ਪੰਜਾਬ ਦੇ ਸੇਵਾਮੁਕਤ ਪੀਸੀਐਸ ਅਧਿਕਾਰੀ ਵਲੋਂ ਪ੍ਰਧਾਨ ਮੰਤਰੀ ਨੂੰ ਭੇਜੀ ਅਰਜ਼ੀ ਬਠਿੰਡਾ/ਬਿਊਰੋ ਨਿਊਜ਼ ਭਾਰਤ ਸਰਕਾਰ ਵਲੋਂ ਦੇਸ਼ ਭਰ ਵਿਚ ਲਾਗੂ ਕੀਤੀ ਜਾ ਰਹੀ ‘ਈ-20’ (20 ਫੀਸਦੀ...

ਸੋਨਮ ਵਾਂਗਚੁੱਕ ਦੀ ਭੁੱਖ ਹੜਤਾਲ ਅੱਜ 19ਵੇਂ ਦਿਨ ਵੀ ਰਹੀ ਜਾਰੀ

ਡਾਕਟਰਾਂ ਨੇ ਦਿੱਤੀ ਅੰਗਾਂ ਦੇ ਖਰਾਬ ਹੋਣ ਦੀ ਚਿਤਾਵਨੀ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼ੋਸ਼ਲ ਵਰਕਰ ਸੋਨਮ ਵਾਂਗਚੁੱਕ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਅੱਜ ਵੀਰਵਾਰ ਨੂੰ 19ਵੇਂ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਸ਼ੁੱਕਰਵਾਰ ਨੂੰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ’ਚ ਕਈ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਜਲੰਧਰ ’ਚ ਰੇਲ-ਸੜਕ ਨੈਟਵਰਕ ਦਾ ਵੀ ਹੋਵੇਗਾ ਉਦਘਾਟਨ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 17 ਜੁਲਾਈ, ਦਿਨ ਸ਼ੁੱਕਰਵਾਰ ਨੂੰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਇਕ...

ਅਮਰੀਕਾ ਨੇ ਇਰਾਨ ’ਤੇ ਫਿਰ ਕੀਤੀ ਏਅਰ ਸਟਰਾਈਕ – ਇਰਾਨ ਦਾ ਵੀ ਬਹਿਰੀਨ ਅਤੇ ਕੁਵੈਤ ’ਤੇ ਮਿਜ਼ਾਈਲ ਹਮਲਾ

ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਨੇ ਅੱਜ ਤੜਕੇ ਇਰਾਨ ਵਿਚ ਫੌਜੀ ਟਿਕਾਣਿਆਂ ’ਤੇ ਇਕ ਵਾਰ ਫਿਰ ਏਅਰ ਸਟਰਾਈਕ ਕੀਤੀ ਹੈ। ਅਮਰੀਕੀ ਸੈਂਟਰਲ ਕਮਾਂਡ ਦੇ ਮੁਤਾਬਿਕ ਹਮਲਿਆਂ...

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਪਹਿਲਾ ਐਲਾਨੇ ਗਏ ਸ਼ਡਿਊਲ ਵਿੱਚ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ...

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਚੰਡੀਗੜ੍ਹ : ਪੰਜਾਬ ਕਲਾ ਪਰਿਸ਼ਦ ਵੱਲੋਂ ਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਚੈਰਿਟੇਬਲ ਫਾਉਂਡੇਸ਼ਨ ਦੇ ਸਹਿਯੋਗ ਨਾਲ ਪਹਿਲਾ ਯਾਦਗਾਰੀ 'ਗੁਰਮਤਿ ਰਤਨ' ਐਵਾਰਡ ਸਰਦਾਰ ਤਰਲੋਚਨ...
- Advertisment -
Google search engine

Most Read