18.4 C
Toronto
Saturday, June 27, 2026
spot_img

Yearly Archives: 0

ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਦਾ ਵਿਆਹ ਵੀ ਵਿਵਾਦਾਂ ’ਚ ਘਿਰਿਆ – ਮਾਨ ਨੇ ਸਮੁੱਚੇ ਖਾਲਸਾ ਪੰਥ ਤੋਂ ਮੰਗ ਲਈ ਮੁਆਫੀ

ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਸੰਸਦ ਮੈਂਬਰ ਅਤੇ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਗੋਬਿੰਦ ਸਿੰਘ ਸੰਧੂ ਦਾ ਵਿਆਹ ਵੀ...

ਮੈਰੀਟੋਰੀਅਸ ਸਕੂਲ ’ਚ ਖਾਣਾ ਖਾਣ ਤੋਂ ਬਾਅਦ ਬਿਮਾਰ ਹੋਏ ਬੱਚੇ

ਗੁਰਦਾਸਪੁਰ ਦੇ ਹਸਪਤਾਲ ’ਚ ਚੱਲ ਰਿਹਾ ਬਿਮਾਰ ਬੱਚਿਆਂ ਦਾ ਇਲਾਜ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ ਰਾਤ ਦਾ ਖਾਣਾ ਖਾਣ ਤੋਂ ਬਾਅਦ ਤਬੀਅਤ...

ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀਆਂ ਖਬਰਾਂ ਨੂੰ ਦੱਸਿਆ ਅਫਵਾਹ

ਭੱਠਲ ਨੇ ਕਿਹਾ : ਉਹ ਕਾਂਗਰਸ ਪਾਰਟੀ ਵਿਚ ਹੀ ਰਹਿਣਗੇ ਲਹਿਰਾਗਾਗਾ/ਬਿਊਰੋ ਨਿਊਜ਼ ਸੋਸ਼ਲ ਮੀਡੀਆ ’ਤੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸ਼੍ਰੋਮਣੀ ਅਕਾਲੀ...

ਕੇਂਦਰ ਸਰਕਾਰ ਨੇ ਬਜਟ ਦੀ ਕੀਤੀ ਤਾਰੀਫ – ਵਿਰੋਧੀਆਂ ਨੇ ਬਜਟ ਦੀ ਕੀਤੀ ਆਲੋਚਨਾ

ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ’ਚ ਭਾਜਪਾ ਦੀ ਅਗਵਾਈ ਵਾਲੀ ਨਰਿੰਦਰ ਮੋਦੀ ਸਰਕਾਰ ਦਾ ਬਜਟ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਐਤਵਾਰ ਨੂੰ ਪੇਸ਼ ਕੀਤਾ ਗਿਆ। ਇਸ ਬਜਟ...

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ 10 ਸਾਲ ਕੈਦ ਦੀ ਸਜ਼ਾ

ਭਿ੍ਰਸ਼ਟਾਚਾਰ ਦੇ ਮਾਮਲਿਆਂ ਵਿਚ ਘਿਰੀ ਹੋਈ ਹੈ ਸ਼ੇਖ ਹਸੀਨਾ ਢਾਕਾ/ਬਿਊਰੋ ਨਿਊਜ਼ ਬੰਗਲਾਦੇਸ਼ ਦੀ ਅਦਾਲਤ ਨੇ ਪੂਰਬਾਂਚਲ ਨਿਊ ਟਾਊਨ ਸਰਕਾਰੀ ਪ੍ਰਾਜੈਕਟ ਹੇਠ ਪਲਾਟ ਵੰਡ ਵਿਚ ਭਿ੍ਰਸ਼ਟਾਚਾਰ ਦੇ...

ਸੋਨਾ ਪ੍ਰਤੀ ਤੋਲਾ 1 ਲੱਖ 40 ਹਜ਼ਾਰ ’ਤੇ ਆਇਆ – ਚਾਂਦੀ ਵੀ 2 ਲੱਖ 41 ਹਜ਼ਾਰ ਰੁਪਏ ਪ੍ਰਤੀ ਕਿਲੋ ਹੋਈ

ਨਵੀਂ ਦਿੱਲੀ/ਬਿਊਰੋ ਨਿਊਜ਼ ਬਜਟ ਪੇਸ਼ ਹੋਣ ਤੋਂ ਇਕ ਦਿਨ ਬਾਅਦ ਯਾਨੀ ਅੱਜ 2 ਫਰਵਰੀ ਨੂੰ ਸੋਨਾ ਅਤੇ ਚਾਂਦੀ ਬਜ਼ਾਰ ਵਿਚ ਲਗਾਤਾਰ ਤੀਜੇ ਦਿਨ ਗਿਰਾਵਟ ਆਈ...

ਬਜਟ ’ਚ ਕੋਈ ਨਵਾਂ ਟੈਕਸ ਨਹੀਂ-ਇਨਕਮ ਟੈਕਸ ’ਚ ਵੀ ਕੋਈ ਬਦਲਾਅ ਨਹੀਂ

ਕੀ ਮਹਿੰਗਾ ਹੋਇਆ ਅਤੇ ਕੀ ਸਸਤਾ ਹੋਇਆ ਭਾਰਤ ’ਚ ਭਾਜਪਾ ਦੀ ਅਗਵਾਈ ਵਾਲੀ ਨਰਿੰਦਰ ਮੋਦੀ ਸਰਕਾਰ ਦਾ ਬਜਟ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਐਤਵਾਰ ਨੂੰ...

2 ਫਰਵਰੀ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਸੋਮਵਾਰ, 2 ਫਰਵਰੀ ਨੂੰ ਪੰਜਾਬ ਆਉਣਗੇ। ਪ੍ਰਧਾਨ ਮੰਤਰੀ ਦੇ ਦੌਰੇ ਦੀ...

ਪੰਜਾਬ ਵਿਚ ਫਰਵਰੀ-ਮਾਰਚ ਮਹੀਨੇ ਹੋਵੇਗੀ ਐਸ.ਆਈ.ਆਰ.

ਮੁੱਖ ਚੋਣ ਅਧਿਕਾਰੀ ਨੇ ਤਿਆਰੀਆਂ ਕੀਤੀਆਂ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਪੰਜਾਬ ਵਿਚ ਵੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਹੋਣ ਜਾ ਰਹੀ...

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ’ਤੇ ਇਨਕਮ ਟੈਕਸ ਵਿਭਾਗ ਵਲੋਂ ਜਾਂਚ ਅਜੇ ਵੀ ਜਾਰੀ

ਭਿ੍ਰਸ਼ਟਾਚਾਰ ਦੇ ਮਾਮਲਿਆਂ ਵਿਚ ਘਿਰੇ ਹੋਏ ਹਨ ਅਰੋੜਾ ਹੁਸ਼ਿਆਰਪੁਰ/ਬਿਊਰੋ ਨਿਊਜ਼ ਸਾਬਕਾ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁੰਦਰ ਸ਼ਾਮ ਅਰੋੜਾ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ’ਤੇ...
- Advertisment -
Google search engine

Most Read