4.3 C
Toronto
Thursday, November 26, 2026
spot_img

Yearly Archives: 0

ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ, 30 ਜੂਨ:  ਪੰਜਾਬ ਨੂੰ ਭਾਰਤ ਦਾ ਖੇਡ ਧੁਰਾ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ...

ਟਾਟਾ ਕਮਿਊਨੀਕੇਸ਼ਨਜ਼ ਨੇ 15.2 ਕਰੋੜ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ

ਨਵੀਂ ਦਿੱਲੀ/ਬਿਊਰੋ ਨਿਊਜ਼ ਟਾਟਾ ਗਰੁੱਪ ਦੀ ਕੰਪਨੀ ਟਾਟਾ ਕਮਿਊਨੀਕੇਸ਼ਨਜ਼ ਨੇ ਭਾਰਤ ਅਤੇ ਸਿੰਗਾਪੁਰ ਵਿਚਕਾਰ ਡਿਜ਼ੀਟਲ ਕਨੈਕਟੀਵਿਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਦੋ ਮਹੱਤਵਪੂਰਨ ਸਮੁੰਦਰੀ ਕੇਬਲ...

ਭਾਰਤ ਦੀ ਪਹਿਲੀ ‘ਮੇਡ ਇਨ ਇੰਡੀਆ’ ਵਪਾਰਕ ਸੈਮੀ-ਕੰਡਕਟਰ ਚਿਪ ਹੁਣ ਦੁਨੀਆ ਵਰਤੇਗੀ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸੈਮੀਕੰਡਕਟਰ ਖੇਤਰ ਲਈ ਇਹ ਹਫ਼ਤਾ ਇਤਿਹਾਸਕ ਸਾਬਤ ਹੋਣ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸ਼ਨੀਵਾਰ ਨੂੰ ਗੁਜਰਾਤ ਦੇ...

ਪ੍ਰਧਾਨ ਮੰਤਰੀ ਮੋਦੀ ਦੇ ਸੱਦੇ ’ਤੇ ਭਾਰਤ ਪਹੰੁਚਣਗੇ ਡੋਨਾਲਡ ਟਰੰਪ

ਪੀਐਮ ਮੋਦੀ ਵੀ ਜੀ-20 ਸੰਮੇਲਣ ’ਚ ਸ਼ਾਮਲ ਹੋਣ ਲਈ ਜਾ ਸਕਦੇ ਹਨ ਅਮਰੀਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਅਮਰੀਕਾ ਦੇ ਗੂੜ੍ਹੇ ਸਬੰਧਾਂ ਵਿਚ ਇਕ ਹੋਰ ਨਵਾਂ...

ਹੁਣ ਯੂਜਰ ਨੇਮ ਨਾਲ ਵੀ ਹੋ ਸਕੇਗੀ ਵਟਸਐਪ ’ਤੇ ਚੈਟ – ਬਿਨਾ ਮੋਬਾਇਲ ਨੰਬਰ ਦੱਸੇ ਗੱਲਬਾਤ ਵੀ ਹੋ ਸਕੇਗੀ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਹੁਣ ਤੱਕ ਵਟਸਐਪ ’ਤੇ ਕਿਸੇ ਨਵੇਂ ਵਿਅਕਤੀ ਨਾਲ ਗੱਲ ਕਰਨ ਦੇ ਲਈ ਮੋਬਾਇਲ ਨੰਬਰ ਦੇਣਾ ਜ਼ਰੂਰੀ ਹੁੰਦਾ ਸੀ, ਪਰ ਹੁਣ...

ਜਨਰਲ ਧੀਰਜ ਸੇਠ ਹੋਣਗੇ ਭਾਰਤੀ ਫੌਜ ਨਵੇਂ ਫੌਜ ਮੁਖੀ

ਜਨਰਲ ਉਪੇਂਦਰ ਦਿਵੇਦੀ ਦੀ ਸੇਵਾਮੁਕਤੀ ਤੋਂ ਬਾਅਦ ਧੀਰਜ ਸੇਠ ਨੇ ਸੰਭਾਲਿਆ ਅਹੁਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਜਨਰਲ ਉਪੇਂਦਰ ਦਿਵੇਦੀ ਅੱਜ ਮੰਗਲਵਾਰ ਨੂੰ ਭਾਰਤੀ ਫੌਜ ਮੁਖੀ ਦੇ ਅਹੁਦੇ...

ਭਾਰਤ ਸਰਕਾਰ ਨੇ ਤੇਲ ਦੀ ਵਿਕਰੀ ਤੋਂ ਪਾਬੰਦੀ ਹਟਾਈ – ਭਲਕੇ 1 ਜੁਲਾਈ ਤੋਂ ਵਿਕਰੀ ਦੀ ਤੈਅ ਸੀਮਾ ਹੋਵੇਗੀ ਸਮਾਪਤ

ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਭਲਕੇ 1 ਜੁਲਾਈ ਤੋਂ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ’ਤੇ ਲਗਾਈ ਪਾਬੰਦੀ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਕੇਂਦਰੀ ਪੈਟਰੋਲੀਅਮ...

ਪੰਜਾਬ ਅਤੇ ਨੇੜਲੇ ਇਲਾਕਿਆਂ ’ਚ ਗਰਮੀ ਨੇ ਜਨਜੀਵਨ ਕੀਤਾ ਪ੍ਰਭਾਵਿਤ

ਖੇਤੀ ਸੈਕਟਰ ਅਤੇ ਘਰੇਲੂ ਖਪਤਕਾਰ ਵੀ ਲੰਬੇ ਬਿਜਲੀ ਕੱਟਾਂ ਕਰਕੇ ਹੋਏ ਪ੍ਰੇਸ਼ਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੈ ਰਹੀ ਹੁੰਮਸ ਭਰੀ ਗਰਮੀ ਅਤੇ ਲਗਾਤਾਰ ਲੱਗ ਰਹੇ ਬਿਜਲੀ...

ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਵਿਧਾਇਕਾਂ ਦੀ ਪੇਸ਼ੀ ਮਗਰੋਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਾਦਲ ਦਲ ’ਤੇ ਸਾਧਿਆ ਨਿਸ਼ਾਨਾ

ਕਿਹਾ : ‘ਆਪ’ ਕੋਲ ਬਾਦਲ ਦਲ ਵਰਗੇ ਕਾਨੂੰਨੀ ਮਾਹਰ ਨਹੀਂ ਸਨ, ਨਹੀਂ ਤਾਂ ਤਲਬੀ ਦਾ ਵੀ ਵਿਰੋਧ ਕਰਦੇ ਬਠਿੰਡਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ ਨੂੰ ਇਕਜੁੱਟ ਹੋਣ ਦਾ ਦਿੱਤਾ ਸੱਦਾ

ਨੌਜਵਾਨ ਪੀੜ੍ਹੀ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਦਿੱਤੀ ਪ੍ਰੇਰਨਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਅਕਾਲ ਤਖ਼ਤ...
- Advertisment -
Google search engine

Most Read