18.1 C
Toronto
Thursday, June 25, 2026
spot_img

Yearly Archives: 0

ਝੱਜਰ ਬਚੌਲੀ ਸੈਂਚੂਰੀ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਰੱਖਿਆ ਜਾਵੇਗਾ – ਪੰਜਾਬ ਸਰਕਾਰ ਨੇ ਲਿਆ ਫੈਸਲਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਝੱਜਰ ਬਚੌਲੀ ਜੰਗਲੀ ਜੀਵ ਸੈਂਚੂਰੀ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਰੱਖਣ ਦਾ ਫੈਸਲਾ ਲਿਆ...

ਹਿਮਾਚਲ ’ਚ ਵਸੇਗਾ ਤੀਜਾ ਚੰਡੀਗੜ੍ਹ – 50 ਹਜ਼ਾਰ ਕਰੋੜ ਰੁਪਏ ’ਚ ਬਣੇਗੀ ਵਰਲਡ ਕਲਾਸ ਟਾਊਨਸ਼ਿਪ

ਸ਼ਿਮਲਾ/ਬਿਊਰੋ ਨਿਊਜ਼ ਕੇਂਦਰ ਸ਼ਾਸ਼ਿਤ ਪ੍ਰਦੇਸ਼ ਚੰਡੀਗੜ੍ਹ ਦੇ ਨਾਮ ਨਾਲ ਜੁੜਿਆ ਤੀਜਾ ਸ਼ਹਿਰ ਵੀ ਵਸਣ ਜਾ ਰਿਹਾ ਹੈ। ਪੰਜਾਬ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ ਵਿਚ ਇਹ...

ਪਠਾਨਕੋਟ ’ਚ ਭਿਖਾਰੀ ਨੇ ਵੰਡੇ 500 ਗਰਮ ਕੰਬਲ – ਪੀਐਮ ਨਰਿੰਦਰ ਮੋਦੀ ਕਰ ਚੁੱਕੇ ਹਨ ਇਸ ਵਿਅਕਤੀ ਦੀ ਤਾਰੀਫ

ਪਠਾਨਕੋਟ/ਬਿਊਰੋ ਨਿਊਜ਼ ਪੂਰੇ ਉਤਰੀ ਭਾਰਤ ਵਿਚ ਜਾਰੀ ਸੀਤ ਲਹਿਰ ਦੌਰਾਨ ਪਠਾਨਕੋਟ ਵਿਚ ਇਕ ਭਿਖਾਰੀ ਨੇ ਜ਼ਰੂਰਤਮੰਦਾਂ ਦੇ ਲਈ ਗਰਮ ਕੰਬਲਾਂ ਦਾ ਲੰਗਰ ਲਗਾਇਆ। ਇਸ ਮੌਕੇ...

ਨੌਕਰੀਆਂ ਬਦਲੇ ਜ਼ਮੀਨ ਘੁਟਾਲਾ ਮਾਮਲੇ ’ਚ ਅਦਾਲਤ ਨੇ ਲਾਲੂ ਪ੍ਰਸਾਦ ਯਾਦਵ ’ਤੇ ਦੋਸ਼ ਤੈਅ ਕਰਨ ਦਾ ਦਿੱਤਾ ਹੁਕਮ

ਅਦਾਲਤ ਨੇ ਕਿਹਾ :  ਲਾਲੂ ਪ੍ਰਸਾਦ ਦੇ ਪਰਿਵਾਰ ਨੇ ਅਪਰਾਧਿਕ ਗਿਰੋਹ ਵਾਂਗ ਕੰਮ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਬਿਹਾਰ ਦੇ ਸਾਬਕਾ...

ਰਵਨੀਤ ਸਿੰਘ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ’ਤੇ ਪਲਟਵਾਰ

ਕਿਹਾ : ਸੀਐਮ ਮਾਨ ਨੂੰ ਇਤਿਹਾਸ ਦਾ ਨਹੀਂ ਪਤਾ ਲੁਧਿਆਣਾ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਆਪਣੀਆਂ ਰੈਲੀਆਂ ਵਿਚ ਅਕਸਰ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ...

ਈਰਾਨ ਦੇ 100 ਸ਼ਹਿਰਾਂ ’ਚ ਮਹਿੰਗਾਈ ਦੇ ਖਿਲਾਫ ਵਿਰੋਧ ਪ੍ਰਦਰਸ਼ਨ

ਹੁਣ ਤੱਕ 45 ਮੌਤਾਂ - ਤਹਿਰਾਨ ਏਅਰਪੋਰਟ, ਇੰਟਰਨੈਟ ਤੇ ਫੋਨ ਸਰਵਿਸ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਈਰਾਨ ਵਿਚ ਮਹਿੰਗਾਈ ਦੇ ਖਿਲਾਫ 13 ਦਿਨਾਂ ਤੋਂ ਚੱਲ ਰਹੇ ਵਿਰੋਧ...

ਉਨਟਾਰੀਓ ‘ਚ ਸੜਕ ਹਾਦਸੇ ਦੌਰਾਨ ਲਾਲੜੂ ਦੇ ਨੌਜਵਾਨ ਦੀ ਮੌਤ

ਉਨਟਾਰੀਓ : ਉਨਟਾਰੀਓ ਸੂਬੇ ਵਿੱਚ ਹਾਈਵੇਅ 401 'ਤੇ ਸੜਕ ਹਾਦਸੇ ਵਿੱਚ ਪੰਜਾਬ ਦੇ ਲਾਲੜੂ ਨਿਵਾਸੀ 22 ਸਾਲਾ ਵਿਦਿਆਰਥੀ ਅਰਮਾਨ ਚੌਹਾਨ ਦੀ ਮੌਤ ਹੋ ਗਈ।...

ਓਮਾਨ ‘ਚ ਫਸੀਆਂ ਪੰਜਾਬਣਾਂ ਦੀ ਸੁਰੱਖਿਅਤ ਵਾਪਸੀ

ਸੀਚੇਵਾਲ ਨੇ 70 ਹੋਰ ਮੁਟਿਆਰਾਂ ਨੂੰ ਵਾਪਸ ਲਿਆਉਣ ਲਈ ਵਿਦੇਸ਼ ਮੰਤਰਾਲੇ ਨੂੰ ਲਿਖਿਆ ਸੀ ਪੱਤਰ ਜਲੰਧਰ/ਬਿਊਰੋ ਨਿਊਜ਼ : ਓਮਾਨ ਵਿੱਚ ਫਸੀਆਂ ਪੰਜ ਪੰਜਾਬੀ ਮੁਟਿਆਰਾਂ ਨੂੰ...

ਪੰਜਾਬ ਵਿਚ ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੂਜਾ ਪੜਾਅ ਸ਼ੁਰੂ

ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਤੋਂ ਕੀਤੀ ਸ਼ੁਰੂਆਤ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਬੁੱਧਵਾਰ ਨੂੰ 'ਯੁੱਧ ਨਸ਼ਿਆਂ ਵਿਰੁੱਧ'...

ਡੇਰਾ ਮੁਖੀ ਰਾਮ ਰਹੀਮ 40 ਦਿਨਾਂ ਦੀ ਪੈਰੋਲ ‘ਤੇ ਰਿਹਾਅ

ਰੋਹਤਕ/ਬਿਊਰੋ ਨਿਊਜ਼ ਜਬਰ ਜਨਾਹ ਅਤੇ ਕਤਲ ਦੇ ਮਾਮਲੇ ਵਿਚ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ ਬੰਦ ਡੇਰਾ ਸੱਚਾ ਸੌਦਾ ਦਾ ਮੁਖੀ ਰਾਮ ਰਹੀਮ ਪੈਰੋਲ ਮਿਲਣ ਤੋਂ...
- Advertisment -
Google search engine

Most Read