3.5 C
Toronto
Saturday, November 28, 2026
spot_img

Yearly Archives: 0

ਚੰਡੀਗੜ੍ਹ ’ਚ 15 ਜੂਨ ਤੋਂ ਘਰ-ਘਰ ਜਾਣਗੇ ਬੀਐਲਓ, 14 ਜੁਲਾਈ ਤੱਕ ਚੱਲੇਗੀ ਐਸ.ਆਈ.ਆਰ. ਪ੍ਰਕਿਰਿਆ

ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਵੋਟਰ ਸੂਚੀ ਨੂੰ ਪੂਰੀ ਤਰ੍ਹਾਂ ਸਹੀ ਅਤੇ ਗਲਤੀ ਮੁਕਤ ਬਣਾਉਣ ਲਈ ਚੋਣ ਵਿਭਾਗ ਆਉਂਦੀ 15 ਜੂਨ ਤੋਂ ‘ਸਪੈਸ਼ਲ ਇਨਟੈਨਸ਼ਿਵ ਰਿਵੀਜ਼ਨ’ (ਐਸਆਈਆਰ)...

ਮੈਂ ਕਿਸੇ ਵੀ ਤਰ੍ਹਾਂ ਦੇ ਕੇਸਾਂ ਜਾਂ ਗਿ੍ਰਫਤਾਰੀ ਤੋਂ ਨਹੀਂ ਡਰਦਾ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਕਿਸੇ ਵੀ ਤਰ੍ਹਾਂ ਦੇ ਕੇਸਾਂ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਦੀਆਂ ਵਧਣਗੀਆਂ ਮੁਸ਼ਕਲਾਂ

ਗਿਆਨੀ ਰਘਬੀਰ ਸਿੰਘ ਨੇ ਦਰਜ ਕਰਵਾਏ ਬਿਆਨ ਅੰਮਿ੍ਰਤਸਰ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਆਉਣ...

ਹੋਰਮੁਜ਼ ’ਚ ਅਮਰੀਕੀ ਹਮਲੇ ਦੌਰਾਨ 3 ਭਾਰਤੀਆਂ ਦੀ ਮੌਤ

ਅਮਰੀਕਾ ਨੇ ਇਰਾਨ ’ਤੇ 49 ਟਾਮਹੌਕ ਮਿਜ਼ਾਈਲਾਂ ਦਾਗੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਇਰਾਨ ਦੇ ਹੋਰਮੁਜ਼ ਸਟਰੇਟ ਨੇੜੇ ਤੇਲ ਟੈਂਕਰ ’ਤੇ ਹੋਏ ਅਮਰੀਕੀ ਹਮਲੇ ਵਿਚ 3 ਭਾਰਤੀ ਵਿਅਕਤੀਆਂ...

ਡੀਜੀਪੀ ਗੌਰਵ ਯਾਦਵ ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

ਚੰਡੀਗੜ੍ਹ/ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਨਾਗਰਿਕ-ਕੇਂਦ੍ਰਿਤ ਅਤੇ ਤਕਨਾਲੋਜੀ-ਅਧਾਰਤ ਪੁਲਿਸਿੰਗ ਵੱਲ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ...

ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ ‘ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ...

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਓਪਰੇਟਰਜ਼ ਐਸੋਸੀਏਸ਼ਨ, ਮਗਨਰੇਗਾ ਕਰਮਚਾਰੀ ਯੂਨੀਅਨ, ਅਤੇ ਜ਼ਮੀਨ ਪ੍ਰਾਪਤੀ...

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਚੰਡੀਗੜ੍ਹ : ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਸਸ਼ਕਤ ਬਣਾਉਣ ਦੇ ਆਪਣੇ ਅਟੱਲ ਮਿਸ਼ਨ ਦੇ ਮਿਸਾਲੀ ਪ੍ਰਮਾਣ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.)...

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਫੈਸਲਿਆਂ...

ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ

ਚੰਡੀਗੜ੍ਹ : ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਬੁਧਵਾਰ ਇਥੇ ਕਿਹਾ ਕਿ ਦੇਸ਼ ਵਿਚ ਲੋਕਤੰਤਰੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਲਈ ਵੋਟਰ ਸੂਚੀਆਂ...

ਪੰਜਾਬ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ...
- Advertisment -
Google search engine

Most Read