3.2 C
Toronto
Thursday, November 26, 2026
spot_img

Yearly Archives: 0

ਇਰਾਨ ਨੇ ਅਮਰੀਕਾ ’ਤੇ ਜੰਗਬੰਦੀ ਦੀਆਂ ਸ਼ਰਤਾਂ ਤੋੜਨ ਦੇ ਲਗਾਏ ਇਲਜ਼ਾਮ

ਟਰੰਪ ਨੇ ਕਿਹਾ : ਸਮਝੌਤੇ ਤੱਕ ਇਰਾਨ ਦੇ ਨੇੜੇ ਫੌਜ ਰਹੇਗੀ ਤੈਨਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਇਰਾਨ ਨੇ ਅਮਰੀਕਾ ’ਤੇ ਜੰਗਬੰਦੀ ਦੀਆਂ ਤਿੰਨ ਅਹਿਮ ਸ਼ਰਤਾਂ ਤੋੜਨ ਦਾ...

ਯੂਕੇ ਵੱਲੋਂ ਵੀਜ਼ਾ ਫੀਸਾਂ ਵਿੱਚ ਵਾਧਾ – ਹਜ਼ਾਰਾਂ ਭਾਰਤੀ ਬਿਨੈਕਾਰਾਂ ’ਤੇ ਇਸਦਾ ਪਵੇਗਾ ਅਸਰ

ਨਵੀਂ ਦਿੱਲੀ/ਬਿਊਰੋ ਨਿਊਜ਼ ਯੂਨਾਈਟਿਡ ਕਿੰਗਡਮ (ਯੂਕੇ) ਨੇ ਵਿਜ਼ਿਟ, ਪੜ੍ਹਾਈ ਅਤੇ ਵਰਕ ਵੀਜ਼ਾ ਸਮੇਤ ਕਈ ਸ਼੍ਰੇਣੀਆਂ ਵਿੱਚ ਵੀਜ਼ਾ ਫੀਸਾਂ ਵਧਾ ਦਿੱਤੀਆਂ ਹਨ। ਸੋਧੀਆਂ ਹੋਈਆਂ ਦਰਾਂ ਲੰਘੀ...

ਮਹਿਲਾਵਾਂ ਲਈ 33 ਫੀਸਦੀ ਰਾਖਵਾਂਕਰਨ ਲਾਗੂ ਕਰਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਸੰਦੇਸ਼ ਕੀਤਾ ਜਾਰੀ

ਕਿਹਾ : ਨਾਰੀ ਸ਼ਕਤੀ ਦੇ ਸਹਿਯੋਗ ਨਾਲ ਹੀ ਪੂਰਾ ਹੋਵੇਗਾ ਵਿਕਸਤ ਭਾਰਤ ਦਾ ਟੀਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰਵਾਰ ਨੂੰ 2029...

ਹਰਿਆਣਾ ਸਰਕਾਰ ਵੱਲੋਂ 2 ਆਈਏਐੱਸ ਅਧਿਕਾਰੀ ਮੁਅੱਤਲ

590 ਕਰੋੜ ਰੁਪਏ ਦੇ ਘੁਟਾਲਾ ਮਾਮਲੇ ’ਚ ਹੋਈ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਭਾਜਪਾ ਦੀ ਅਗਵਾਈ ਵਾਲੀ ਨਾਇਬ ਸਿੰਘ ਸੈਣੀ ਸਰਕਾਰ ਨੇ ਆਈਏਐੱਸ ਅਧਿਕਾਰੀ ਰਾਮ ਕੁਮਾਰ...

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ’ਚ ਸ਼ੁਰੂ ਕੀਤਾ ਆਨਲਾਈਨ ਹਾਜ਼ਰੀ ਟ੍ਰੈਕਿੰਗ ਸਿਸਟਮ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਇਹ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਭਰ ਦੇ 18,000 ਸਰਕਾਰੀ ਸਕੂਲਾਂ ਵਿਚ ਆਨਲਾਈਨ ਹਾਜ਼ਰੀ...

ਕੋਟਕਪੂਰਾ ਗੋਲੀਕਾਂਡ ਦਾ ਟਰਾਇਲ ਵੀ ਹੁਣ ਚੰਡੀਗੜ੍ਹ ਵਿਚ ਹੀ ਹੋਵੇਗਾ – ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚਰਚਿਤ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਮਹੱਤਵਪੂਰਨ ਫੈਸਲਾ ਸਾਹਮਣੇ ਆਇਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਕਮ ਜਾਰੀ ਕਰਦਿਆਂ ਇਸ ਮਾਮਲੇ ਦਾ...

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 11 ਅਪਰੈਲ ਨੂੰ ਸੱਦੀ

ਅਹਿਮ ਫੈਸਲਿਆਂ ’ਤੇ ਮੋਹਰ ਲੱਗਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 11 ਅਪਰੈਲ ਦਿਨ ਸ਼ਨਿੱਚਰਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ...

ਭਲਕੇ 10 ਅਪ੍ਰੈਲ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਵੇਗਾ ਜਥਾ

ਐਡਵੋਕੇਟ ਧਾਮੀ ਨੇ ਕਿਹਾ : ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਤੁਰੰਤ ਖੋਲ੍ਹਣ ਸਰਕਾਰਾਂ ਅੰਮਿ੍ਰਤਸਰ/ਬਿਊਰੋ ਨਿਊਜ਼ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ...

ਦੇਸ਼ ਭਗਤ ਯੂਨੀਵਰਸਿਟੀ ਨੇ ਬੰਗਲਾਦੇਸ਼ ਦੀਆਂ ਸੰਸਥਾਵਾਂ ਨਾਲ ਸਮਝੌਤਾ ਕਰਾਰ ‘ਤੇ ਕੀਤੇ ਦਸਤਖਤ

ਮੰਡੀ ਗੋਬਿੰਦਗੜ੍ਹ, 9 ਅਪ੍ਰੈਲ: ਦੇਸ਼ ਭਗਤ ਯੂਨੀਵਰਸਿਟੀ ਦੇ ਸਮਾਜਿਕ ਵਿਗਿਆਨ ਅਤੇ ਭਾਸ਼ਾ ਫੈਕਲਟੀ ਵੱਲੋਂ ਢਾਕਾ ਇੰਟਰਨੈਸ਼ਨਲ ਯੂਨੀਵਰਸਿਟੀ ਅਤੇ ਬੰਗਲਾਦੇਸ਼ ਸੈਂਟਰ ਫਾਰ ਰਿਸਰਚ ਐਂਡ ਪਲੈਨਿੰਗ...

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ – ਗੁਰਮੀਤ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਹਾਲ ਹੀ ਵਿੱਚ...
- Advertisment -
Google search engine

Most Read