1.9 C
Toronto
Thursday, November 26, 2026
spot_img

Yearly Archives: 0

ਅਜਿਹੇ ਗੰਭੀਰ ਮੁੱਦਿਆਂ ਦਾ ਨਹੀਂ ਹੋਣਾ ਚਾਹੀਦਾ ਰਾਜਨੀਤੀਕਰਨ : ਪਿ੍ਰਅੰਕਾ ਗਾਂਧੀ

ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਏਸ਼ੀਆ ਵਿਚ ਚੱਲ ਰਹੇ ਤਣਾਅ ਦੇ ਵਿਚਕਾਰ ਕਾਂਗਰਸੀ ਸੰਸਦ ਮੈਂਬਰ ਪਿ੍ਰਅੰਕਾ ਗਾਂਧੀ ਵਾਡਰਾ ਨੇ ਇਕ ਮਹੱਤਵਪੂਰਨ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ...

ਪੰਜਾਬ ’ਚ ਮੀਂਹ, ਗੜ੍ਹਮਾਰੀ ਅਤੇ ਤੇਜ਼ ਹਵਾਵਾਂ ਦਾ ਅਲਰਟ

ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਰਾਜ ਆਫਤ ਪ੍ਰਬੰਧਨ ਅਥਾਰਿਟੀ ਨੇ ਅਗਲੇ 24 ਘੰਟਿਆਂ ਦੌਰਾਨ ਸੂਬੇ ਦੇ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਰੂਪਨਗਰ ਅਤੇ ਐਸਏਐਸ ਨਗਰ ਦੇ ਕੁਝ ਹਿੱਸਿਆਂ...

ਗਗਨਦੀਪ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਭਾਜਪਾ ਵਲੋਂ 4 ਅਪ੍ਰੈਲ ਨੂੰ ਦਿੱਤਾ ਜਾਵੇਗਾ ਧਰਨਾ

ਸੁਨੀਲ ਜਾਖੜ ਨੇ ਅੰਮਿ੍ਰਤਸਰ ’ਚ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਅੰਮਿ੍ਰਤਸਰ ’ਚ ਮੀਡੀਆ ਨਾਲ ਗੱਲ ਕਰਦੇ...

ਪੰਜਾਬ ਸਰਕਾਰ ਗੁਜਰਾਤ ਦੀ ‘ਪੇਟ ਪੂਜਾ’ ਐਪ ਵਿਰੁੱਧ ਕਰੇਗੀ ਫੌਜਦਾਰੀ ਕਾਰਵਾਈ

ਹਰਪਾਲ ਚੀਮਾ ਨੇ ਕਿਹਾ : ਐਪ ਜ਼ਰੀਏ ਕਰੋੜਾਂ ਰੁਪਏ ਦੇ ਜੀਐੱਸਟੀ ਚੋਰੀ ਦੀ ਹੋਈ ਪੁਸ਼ਟੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਪੇਟ...

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਖਿਆ ਵਿਭਾਗ ਦਾ ਰਿਪੋਰਟ ਕਾਰਡ ਪੇਸ਼

ਸੀਐਮ ਨੇ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੰਡੀਗੜ੍ਹ ਵਿਚ ਇਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ...

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਰਾਜਪੁਰਾ ਵਿੱਚ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਦੀ ਅਤਿ-ਆਧੁਨਿਕ ਸਹੂਲਤ ਦਾ ਕੀਤਾ ਦੌਰਾ; ਉਦਯੋਗਿਕ ਵਿਕਾਸ ਪ੍ਰਤੀ ਦ੍ਰਿੜ ਵਚਨਬੱਧਤਾ ਪ੍ਰਗਟਾਈ

ਚੰਡੀਗੜ੍ਹ/ਰਾਜਪੁਰਾ: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਰਾਜਪੁਰਾ ਵਿਖੇ ਸ੍ਰੀਮਤੀ ਬੈਕਟਰਸ ਫੂਡ...

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ ਕਿਚਲੂ ਨਗਰ, ਥਾਣਾ ਪੀਏਯੂ ਲੁਧਿਆਣਾ ਦੇ ਇੰਚਾਰਜ ਵਜੋਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਭਰ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ...

ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਰੱਦ

ਬਜਟ ਇਲਜਾਸ ਵਿਚ ਸ਼ਾਮਲ ਹੋਣ ਦੀ ਨਹੀਂ ਮਿਲੀ ਇਜਾਜ਼ਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ...

ਭਾਰਤ ਵਿਚ 1 ਅਪ੍ਰੈਲ ਤੋਂ 767 ਦਵਾਈਆਂ ਹੋਣਗੀਆਂ ਮਹਿੰਗੀਆਂ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਆਮ ਲੋਕਾਂ ਦੀ ਜੇਬ ’ਤੇ ਮਹਿੰਗਾਈ ਦੀ ਇਕ ਹੋਰ ਮਾਰ ਪੈਣ ਵਾਲੀ ਹੈ। ਦੇਸ਼ ਵਿਚ 1 ਅਪ੍ਰੈਲ 2026 ਤੋਂ 767...
- Advertisment -
Google search engine

Most Read