5.3 C
Toronto
Sunday, November 22, 2026
spot_img

Yearly Archives: 0

ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ’ਤੇ ਚੁੱਕੇ ਸਵਾਲ

ਕਿਹਾ : ਰੈਲੀਆਂ ਨਾਲ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਖਤਮ ਨਹੀਂ ਹੋਣ ਵਾਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਰਾਜਾ ਵੜਿੰਗ ਨੇ ਪੰਜਾਬ...

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਸ਼ਿਆਂ ਵਿਰੁੱਧ ਜੰਗ ਦਾ ਸੱਦਾ

ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੋਗਾ ਰੈਲੀ ’ਚ ਪਹੁੰਚੀ ਮੋਗਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਕਿੱਲੀ ਚਾਹਲ ਵਿਚ ਵੱਡੀ ਰੈਲੀ...

ਹਾਈਕੋਰਟ ਵਲੋਂ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਪਟੀਸ਼ਨ ਖਾਰਜ

ਭਿ੍ਰਸ਼ਟਾਚਾਰ ਦੇ ਇਲਜ਼ਾਮਾਂ ਹੇਠ ਜੇਲ੍ਹ ’ਚ ਹੈ ਸਾਬਕਾ ਪੁਲਿਸ ਅਫਸਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੀ.ਬੀ.ਆਈ. ਵਲੋਂ ਗਿ੍ਰਫਤਾਰ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਪਟੀਸ਼ਨ...

ਰਾਜਸਥਾਨ ’ਚ ਕੈਮੀਕਲ ਫੈਕਟਰੀ ਵਿੱਚ ਧਮਾਕਾ – 8 ਮਜ਼ਦੂਰਾਂ ਦੀ ਮੌਤ

ਖੁਸ਼ਖੇੜਾ ਉਦਯੋਗਿਕ ਖੇਤਰ ਵਿੱਚ ਵਾਪਰਿਆ ਭਿਆਨਕ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਸਥਾਨ ਦੇ ਭਿਵਾੜੀ ਦੇ ਖੁਸ਼ਖੇੜਾ ਉਦਯੋਗਿਕ ਖੇਤਰ ਦੀ ਇਕ ਕੈਮੀਕਲ ਫੈਕਟਰੀ ਵਿੱਚ ਅੱਜ ਸਵੇਰੇ ਅੱਗ ਲੱਗ...

ਸੁਖਬੀਰ ਸਿੰਘ ਬਾਦਲ ਨੂੰ ਮਾਣਹਾਨੀ ਮਾਮਲੇ ’ਚ ਅਦਾਲਤ ਨੇ ਪੇਸ਼ੀ ਤੋਂ ਦਿੱਤੀ ਛੋਟ

ਮਾਮਲੇ ਦੀ ਅਗਲੀ ਸੁਣਵਾਈ ਹੁਣ 27 ਫਰਵਰੀ ਨੂੰ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਇੱਕ...

ਲਹਿੰਦੇ ਪੰਜਾਬ ’ਚ ਹੁਣ ਪੁਲਿਸ ਜਨਤਾ ਨੂੰ ‘ਸਰ ਜਾਂ ਮੈਡਮ’ ਕਹਿ ਬੁਲਾਏਗੀ

‘ਓਏ’ ਕਹਿ ਕੇ ਬੁਲਾਉਣ ’ਤੇ ਲਗਾਈ ਪਾਬੰਦੀ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚਲੇ ਪੰਜਾਬ (ਲਹਿੰਦਾ ਪੰਜਾਬ) ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਸੂਬੇ ਦੇ ਪੁਲਿਸ ਮੁਲਾਜ਼ਮਾਂ ਨੂੰ ਜਨਤਾ...

ਦੇਸ਼ ਭਗਤ ਯੂਨੀਵਰਸਿਟੀ ਦਾ 13ਵਾਂ ਡਿਗਰੀ ਵੰਡ ਸਮਾਰੋਹ : 1500 ਵਿਦਿਆਰਥੀਆਂ ਦੇ ਚੇਹਰਿਆਂ ‘ਤੇ ਫੈਲੀ ਮੁਸਕਰਾਹਟ  

ਮੰਡੀ ਗੋਬਿੰਦਗੜ੍ਹ, 16 ਫ਼ਰਵਰੀ: ਦੇਸ਼ ਭਗਤ ਯੂਨੀਵਰਸਿਟੀ ਦਾ 13ਵਾਂ ਡਿਗਰੀ ਵੰਡ ਸਮਾਰੋਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਆਡੀਟੋਰੀਅਮ ਵਿੱਚ ਬਹੁਤ ਹੀ ਸੁੰਦਰ ਅਤੇ ਗੰਭੀਰਤਾ ਨਾਲ ਆਯੋਜਿਤ...

ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ; 193 ਕਾਬੂ

ਚੰਡੀਗੜ੍ਹ,  ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 26ਵੇਂ ਦਿਨ, ਪੰਜਾਬ ਪੁਲਿਸ ਨੇ...

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ...

*ਮਹਾ ਸ਼ਿਵਰਾਤਰੀ ਪ੍ਰਾਚੀਨ ਪਰੰਪਰਾ ਵਾਲਾ ਸੱਭਿਆਚਾਰਕ ਤਿਉਹਾਰ ਹੈ: ਅਰਵਿੰਦ ਕੇਜਰੀਵਾਲ* ਧੂਰੀ, : ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ...

ਕੈਪਟਨ ਅਮਰਿੰਦਰ ਸਿੰਘ ਨੂੰ ਸੰਮਣ ਭੇਜਣ ਵਾਲੇ ਈਡੀ ਦੇ ਅਫਸਰ ਦਾ ਤਬਾਦਲਾ

ਜਾਇੰਟ ਡਾਇਰੈਕਟਰ ਰਵੀ ਤਿਵਾੜੀ ਨੂੰ ਜਲੰਧਰ ਤੋਂ ਭੇਜਿਆ ਚੇਨਈ ਜਲੰਧਰ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਜਲੰਧਰ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਫਤਰ ਦੇ ਇੰਚਾਰਜ ਜਾਇੰਟ...
- Advertisment -
Google search engine

Most Read