5.7 C
Toronto
Saturday, November 21, 2026
spot_img

Yearly Archives: 0

ਪੰਜਾਬ ਪੁਲਿਸ ਦਾ ਕਰਮਚਾਰੀ 15 ਕਿੱਲੋ ਹੈਰੋਇਨ ਸਣੇ ਕੌਮਾਂਤਰੀ ਸਰਹੱਦ ਤੋਂ ਗਿ੍ਰਫਤਾਰ

ਨਸ਼ੇ ਦੇ ਖਿਲਾਫ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵਿਆਂ ਦੀ ਨਿਕਲੀ ਫੂਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਪੁਲਿਸ ਵਲੋਂ ਸੂਬੇ ਵਿਚੋਂ ਨਸ਼ਾ ਖਤਮ...

‘ਕਾਕਰੋਚ ਜਨਤਾ ਪਾਰਟੀ’ ਦੇ ਆਗੂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਨੂੰ 5 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜਿਆ

ਪੁਲਿਸ ਨਾਲ ਝੜਪ ਅਤੇ ਸਰਕਾਰੀ ਡਿਊਟੀ ’ਚ ਵਿਘਨ ਪਾਉਣ ਦੇ ਲੱਗੇ ਇਲਜ਼ਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਜੰਤਰ-ਮੰਤਰ ’ਤੇ ਬਿਨਾ ਇਜਾਜ਼ਤ ਅਤੇ ਇੱਕ ਨਿੱਜੀ ਜਾਇਦਾਦ ਰਾਹੀਂ...

ਸਾਊਦੀ ਅਰਬ ’ਚ ਭਾਰਤੀਆਂ ਨੂੰ ਚੌਕਸ ਰਹਿਣ ਦੀ ਸਲਾਹ – ਹਵਾਈ ਹਮਲੇ ਵੇਲੇ ਘਰਾਂ ਦੇ ਅੰਦਰ ਰਹਿਣ ਲਈ ਕਿਹਾ

ਨਵੀਂ ਦਿੱਲੀ/ਬਿਊਰੋ ਨਿਊਜ਼ ਸਾਊਦੀ ਅਰਬ ਵਿਚ ਵਿਗੜ ਰਹੇ ਸੁਰੱਖਿਆ ਹਾਲਾਤ ਦੇ ਮੱਦੇਨਜ਼ਰ ਭਾਰਤ ਨੇ ਉਥੇ ਰਹਿ ਰਹੇ ਆਪਣੇ ਨਾਗਰਿਕਾਂ ਨੂੰ ਸ਼ਾਂਤ ਰਹਿਣ ਅਤੇ ਚੌਕਸ ਰਹਿਣ...

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

ਪੀ.ਐਸ.ਐਫ.ਸੀ. ਵੱਲੋਂ ਰਸੋਈਆਂ ਦੀ ਸਫ਼ਾਈ, ਖਾਣਾ ਬਣਾਉਣ ਵਾਲਿਆਂ ਲਈ ਸਾਫ਼- ਸਫ਼ਾਈ ਯਕੀਨੀ ਬਣਾਉਣ ਅਤੇ ਰਾਸ਼ਨ ਦੀ ਪਾਰਦਰਸ਼ੀ ਵੰਡ ਦੇ ਹੁਕਮ ਚੰਡੀਗੜ੍ਹ : ਸੂਬੇ ਦੇ ਸਰਕਾਰੀ...

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ...

* ਉਦਯੋਗ ਤੋਂ ਬਿਨਾਂ ਕੋਈ ਵੀ ਸੂਬਾ ਵਿਕਾਸ ਨਹੀਂ ਕਰ ਸਕਦਾ; ਪੰਜਾਬ ਦੀ ਨਵੀਂ ਨੀਤੀ 24 ਸੈਕਟਰ ਕਮੇਟੀਆਂ ਰਾਹੀਂ ਖ਼ੁਦ ਉਦਯੋਗ ਜਗਤ ਨੇ ਤਿਆਰ...

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

*ਸਿੱਖਿਆ ਯੂਨੀਅਨਾਂ ਦੀਆਂ ਪ੍ਰਮੁੱਖ ਮੰਗਾਂ ਪਹਿਲਾਂ ਹੀ ਅੰਤਿਮ ਪੜਾਅ 'ਤੇ: ਹਰਪਾਲ ਸਿੰਘ ਚੀਮਾ* ਚੰਡੀਗੜ੍ਹ : ਸੂਬੇ ਦੇ ਮੁਲਾਜ਼ਮਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਭਗਵੰਤ...

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

*ਭਗਵੰਤ ਮਾਨ ਸਰਕਾਰ ਨੇ ਫ਼ਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ 750 ਕਰੋੜ ਰੁਪਏ ਰੱਖੇ, ਕਿਸਾਨਾਂ ਨੂੰ ਵੰਡਣ ਦੀ ਪ੍ਰਕਿਰਿਆ ਜਾਰੀ: ਹਰਪਾਲ ਸਿੰਘ ਚੀਮਾ* ਚੰਡੀਗੜ੍ਹ :...

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਪੂਰਥਲਾ : ਮੁੱਖ ਮੰਤਰੀ...

ਮੁੱਖ ਸਕੱਤਰ ਦੇ ਹਲਫ਼ਨਾਮੇ ਨਾਲ ਹੋਈ ਅਦਾਲਤ ਦੀ ਮਾਣਹਾਨੀ, ਅਦਾਲਤੀ ਨੋਟਿਸ ਜਾਰੀ

'ਆਮ ਅਦਾਲਤੀ ਹੁਕਮਾਂ ਦੀ ਉਲੰਘਣਾ' ਮਗਰੋਂ 'ਅਪਰਾਧਿਕ ਅਦਾਲਤੀ ਉਲੰਘਣਾ' ਘੋਸ਼ਿਤ ਲੰਮੇ ਅਰਸੇ ਤੋਂ ਉਡੀਕ ਰਹੇ ਨੇ 8 ਲੱਖ ਤੋਂ ਜ਼ਿਆਦਾ ਮੁਲਾਜ਼ਮ ਆਪਣਾ ਡੀਏ ਦਾ...

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓ.ਐੱਸ.ਡੀ. ਮਨਜੀਤ ਸਿੰਘ ਸਿੱਧੂ ਕਾਂਗਰਸ ਪਾਰਟੀ ’ਚ ਸ਼ਾਮਲ

ਭਗਵੰਤ ਮਾਨ ਦੇ ਬਚਪਨ ਦੇ ਦੋਸਤ ਰਹੇ ਹਨ ਮਨਜੀਤ ਸਿੱਧੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਬਕਾ ਓ.ਐੱਸ.ਡੀ. ਅਤੇ ਉਨ੍ਹਾਂ ਦੇ ਨਜ਼ਦੀਕੀ...
- Advertisment -
Google search engine

Most Read