23.3 C
Toronto
Saturday, July 4, 2026
spot_img

Yearly Archives: 0

ਚੰਡੀਗੜ੍ਹ ਅਤੇ ਬਠਿੰਡਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਅਤੇ ਬਠਿੰਡਾ ਦੇ ਸਕੂਲਾਂ ਨੂੰ ਅੱਜ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਿਆਨ ਰਹੇ ਕਿ ਸਕੂਲਾਂ ਨੂੰ ਅਜਿਹੀਆਂ ਧਮਕੀਆਂ ਪਹਿਲਾਂ...

25 ਮਈ ਤੋਂ 2 ਜੂਨ ਤੱਕ ਕਹਿਰ ਦੀ ਗਰਮੀ ਪੈਣ ਦੀ ਸੰਭਾਵਨਾ

ਸਿਹਤ ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਗਰਮੀ ਦੇ ਆਪਣੇ ਸਿਖਰ ’ਤੇ ਹੋਣ ਦੇ ਨਾਲ 9 ਦਿਨਾਂ ਦੀ ਬੇਹੱਦ ਤੇਜ਼...

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

ਹਲਵਾਰਾ : ਹਲਵਾਰਾ ਏਅਰਪੋਰਟ ਤੋਂ ਉਡਾਣਾਂ ਦੀ ਸ਼਼ੁਰੂਆਤ ਪੰਜਾਬ ਲਈ ਆਰਥਿਕ ਵਿਕਾਸ, ਕੁਨੈਕਟੀਵਿਟੀ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼਼ੁਰੂਆਤ ਹੈ। ਮੁੱਖ ਮੰਤਰੀ ਭਗਵੰਤ...

ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ ‘ਤੇ ਅਧਾਰਿਤ ਜਲ ਪ੍ਰਬੰਧਨ ਲਈ ਮਾਡਲ ਪਿੰਡ ਵਜੋਂ ਉਭਰਿਆ: ਡੀ.ਸੀ.

ਚੰਡੀਗੜ੍ਹ/ ਬਠਿੰਡਾ : ਰਾਮਪੁਰਾ ਬਲਾਕ ਦਾ ਪਿੰਡ ਗਿੱਲ ਕਲਾਂ ਭਾਈਚਾਰਕ ਸਾਂਝ 'ਤੇ ਅਧਾਰਿਤ ਜਲ ਪ੍ਰਬੰਧਨ ਦਾ ਇਕ ਸ਼ਾਨਦਾਰ ਮਾਡਲ ਬਣ ਕੇ ਉਭਰਿਆ ਹੈ, ਜਿੱਥੇ...

ਮਾਨ ਸਰਕਾਰ ਸੂਬੇ ਦੇ ਖੇਡ ਮਾਹੌਲ ਨੂੰ ਬਦਲਣ ਲਈ ਵਚਨਬੱਧ : ਵਿਧਾਇਕ ਸੁਖਾਨੰਦ

ਜਲੰਧਰ : ਪੰਜਾਬ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ 4 ਦਿਨਾਂ ਪੰਜਾਬ ਸਟੇਟ ਸਬ-ਜੂਨੀਅਰ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ਦੀ ਅੱਜ ਸ਼ੁਰੂਆਤ ਹੋਈ। ਇਹ...

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

ਚੰਡੀਗੜ੍ਹ, 20 ਮਈ: ਸਕੂਲ ਸਿੱਖਿਆ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇਸ਼ ਭਰ ਵਿੱਚੋਂ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ। ਪੰਜਾਬ ਨੇ...

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਸ਼ਾਨਦਾਰ ਢੰਗ ਨਾਲ ਸੰਪੰਨ

ਸੀਨੀਅਰ ਫੋਟੋਗ੍ਰਾਫ਼ਰ ਸਨਮਾਨਿਤ, 9 ਮਹੀਨਿਆਂ ਵਿੱਚ ਇਤਿਹਾਸਕ ਪ੍ਰਾਪਤੀਆਂ ਦਰਜ ਚੰਡੀਗੜ੍ਹ : ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਅੱਜ ਲਾਇਨਜ਼ ਕਲੱਬ, ਸੈਕਟਰ 18 ਚੰਡੀਗੜ੍ਹ ਵਿਖੇ ਹੋਈ, ਜਿਸ ਵਿੱਚ ਲਗਭਗ 200 ਵਿਅਕਤੀਆਂ ਵੱਲੋਂ...

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 20 ਮਈ: ਗਰਮੀਆਂ ਦੇ ਮੌਸਮ ਵਿੱਚ ਪੈ ਰਹੀ ਮਾਰੂ ਲੂ ਦੇ ਮੱਦੇਨਜ਼ਰ ਜਾਨਵਰਾਂ ਦੀ ਸੁਚੱਜੀ ਦੇਖਭਾਲ ਪ੍ਰਤੀ ਆਪਣੀ ਵਚਨਬੱਧਤਾ ਪੂਰੀ ਕਰਦਿਆਂ ਮਹਿੰਦਰ ਚੌਧਰੀ...

ਗੀਤਕਾਰ ਅਤੇ ਗਾਇਕ ਰਾਜ ਕਾਕੜਾ ਦੀ ਪਲੇਠੀ ਕਿਤਾਬ ਦਾ ਹੋਇਆ ਲੋਕ-ਅਰਪਣ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪ੍ਰੈਸ ਕਲੱਬ ਵਿੱਚ ਰਚਾਇਆ ਭਰਵਾਂ ਸਮਾਗਮ ਚੰਡੀਗੜ੍ਹ (20.05.2026) : ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਅੱਜ ਪ੍ਰੈਸ ਕਲੱਬ ਵਿਖੇ ਕਰਵਾਏ ਗਏ...

ਇਟਲੀ ਪਹੁੰਚੇ ਪੀਐਮ ਨਰਿੰਦਰ ਮੋਦੀ ਦਾ ਹੋਇਆ ਨਿੱਘਾ ਸਵਾਗਤ

ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਮੇਲੋਡੀ ਟੌਫੀ ਗਿਫਟ ਕੀਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਭਾਰਤ ਦੇ ਪ੍ਰਧਾਨ ਮੰਤਰੀ...
- Advertisment -
Google search engine

Most Read