13.2 C
Toronto
Saturday, November 21, 2026
spot_img

Yearly Archives: 0

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਨੇ ਹਰ ਦਾਣਾ ਖਰੀਦਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ, ਪੰਜਾਬ ਦੀਆਂ ਮੰਡੀਆਂ ਵਿੱਚ ਬਾਹਰਲੇ ਸੂਬਿਆਂ ਦਾ...

ਡੀਬੀਯੂ ਵੱਲੋਂ ਮਨਾਇਆ ਗਿਆ ਵਿਸ਼ਵ ਫਾਰਮਾਸਿਸਟ ਦਿਵਸ, ਰੋਗਾਣੂ-ਰੋਧਕ ਪ੍ਰਤੀਰੋਧ ਵਿਰੁੱਧ ਸੰਘਰਸ਼ ਉੱਤੇ ਜ਼ੋਰ

ਮੰਡੀ ਗੋਬਿੰਦਗੜ੍ਹ, 28 ਸਤੰਬਰ: ਦੇਸ਼ ਭਗਤ ਯੂਨੀਵਰਸਿਟੀ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ 2026 ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮਰੀਜ਼ਾਂ ਦੀ ਸੁਰੱਖਿਆ ਯਕੀਨੀ ਬਣਾਉਣ, ਦਵਾਈਆਂ ਦੀ...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ

ਚੰਡੀਗੜ੍ਹ, 28 ਸਤੰਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਨ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ...

ਪਾਕਿਸਤਾਨ ਦੇ ਖੈਬਰ ਪੁਖਤੂਨਵਾ ’ਚ ਸਿੱਖ ਆਨੰਦ ਕਾਰਜ ਬਿੱਲ ’ਤੇ ਚਰਚਾ

ਕਾਨੂੰਨ ਵਿਭਾਗ ਦੀ ਮਨਜੂਰੀ ਤੋਂ ਬਾਅਦ ਬਿੱਲ ਵਿਧਾਨ ਸਭਾ ’ਚ ਹੋਵੇਗਾ ਪੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਪਾਕਿਸਤਾਨ ਦੇ ਖੈਬਰ ਪਖਤੂਨਵਾ ਵਿਚ ਸਿੱਖ ਵਿਆਹਾਂ ਨੂੰ ਕਾਨੂੰਨੀ...

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਮਰੀਕਾ ਦੇ ਸਫੀਰ ਸਰਜੀਓ ਗੋਰ

ਅੰਮਿ੍ਰਤਸਰ/ਬਿਊਰੋ ਨਿਊਜ਼   : ਅੱਜ ਸੋਮਵਾਰ ਨੂੰ ਅਮਰੀਕਾ ਦੇ ਸਫੀਰ ਸਰਜੀਓ ਗੋਰ ਦੀ ਅਗਵਾਈ ਵਾਲੇ 28 ਮੈਂਬਰੀ ਵਫਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ...

ਸਿਰਫ ਲੰਬੀ ਸੇਵਾ ਦੇ ਅਧਾਰ ’ਤੇ ਮੁਲਾਜ਼ਮ ਨਹੀਂ ਹੋ ਸਕਦੇ ਪੱਕੇ : ਹਾਈਕੋਰਟ

ਚੰਡੀਗੜ੍ਹ/ਬਿਊਰੋ ਨਿਊਜ਼ ; ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਮੁਲਾਜ਼ਮਾਂ ਨੂੰ ਸਿਰਫ ਉਨ੍ਹਾਂ ਦੀ ਸੇਵਾ ਦੇ ਲੰਬੇ ਸਮੇਂ ਦੇ ਅਧਾਰ ’ਤੇ...

ਸੁਨੀਲ ਜਾਖੜ ਨੇ ਐਲਪੀਯੂ ਮਾਮਲੇ ’ਚ ਐਨ.ਆਈ.ਏ. ਜਾਂਚ ਦੀ ਕੀਤੀ ਮੰਗ

ਆਮ ਆਦਮੀ ਪਾਰਟੀ ਦਾ ਦਾਅਵਾ : ਪ੍ਰਦਰਸ਼ਨਕਾਰੀਆਂ ’ਤੇ ਪੁਲਿਸ ਨੇ ਨਹੀਂ ਕੀਤਾ ਕੋਈ ਤਸ਼ੱਦਦ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਆਗੂ ਸੁਨੀਲ ਜਾਖੜ ਨੇ...

ਐਲਪੀਯੂ ’ਚ ਅਗਜ਼ਨੀ ਅਤੇ ਭੰਨਤੋੜ ਦੀਆਂ ਘਟਨਾਵਾਂ ਤੋਂ ਬਾਅਦ 10 ਦਿਨਾਂ ਲਈ ਯੂਨੀਵਰਸਿਟੀ ਬੰਦ

ਫਗਵਾੜਾ/ਬਿਊਰੋ ਨਿਊਜ਼ : ਫਗਵਾੜਾ ’ਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿਚ ਹੋਏ ਬਵਾਲ ਤੋਂ ਬਾਅਦ ਅਗਲੇ ਹੁਕਮਾਂ ਤੱਕ ਇੱਥੇ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ। ਸੁਰੱਖਿਆ...

ਸਿਰਫ਼ ₹7.84 ਲੱਖ ਵਿੱਚ ਲਾਂਚ ਹੋਈ 7 ਸੀਟਰ ਫੈਮਿਲੀ ਕਾਰ Renault Triber 100PS

New Delhi : ਰੇਨੋ ਇੰਡੀਆ ਨੇ ਹਾਲ ਹੀ ਵਿੱਚ ਆਪਣੀ ਲੋਕਪ੍ਰਿਯ 7 ਸੀਟਰ ਕਾਰ Triber ਦਾ ਨਵਾਂ Triber 100PS ਵੇਰੀਐਂਟ ਭਾਰਤੀ ਬਾਜ਼ਾਰ ਵਿੱਚ ਲਾਂਚ...

ਹੁਣ 28 ਦਿਨਾਂ ਦੀ ਥਾਂ ਮਿਲੇਗੀ 30 ਦਿਨਾਂ ਦੀ ਮੋਬਾਈਲ ਰੀਚਾਰਜ ਵੈਲਿਡਿਟੀ! ਬਿਨਾਂ ਡਾਟਾ ਵਾਲੇ ਪਲਾਨ ਵੀ ਮਿਲਣਗੇ

New Delhi : ਕਈ ਮੋਬਾਈਲ ਯੂਜ਼ਰਾਂ ਦੀ ਲੰਬੇ ਸਮੇਂ ਤੋਂ ਇਹ ਸ਼ਿਕਾਇਤ ਰਹੀ ਹੈ ਕਿ ਕੰਪਨੀਆਂ ਦੇ 28 ਦਿਨਾਂ ਵਾਲੇ ਪਲਾਨ ਕਾਰਨ ਉਨ੍ਹਾਂ ਨੂੰ...
- Advertisment -
Google search engine

Most Read