13.2 C
Toronto
Saturday, November 21, 2026
spot_img

Yearly Archives: 0

ਨਸ਼ਾ ਮੁਕਤ ਪੰਜਾਬ ਰੈਲੀ ਦੌਰਾਨ ਭਾਜਪਾ ਆਗੂ ਹਰਦੇਵ ਸਿੰਘ ਉੱਭਾ ਤੇ ਕੌਸ਼ਲਰ ਗੁਰਪ੍ਰੀਤ ਕੌਰ ਉੱਭਾ ਨੇ ਸਾਥੀਆਂ ਸਮੇਤ ਕੀਤੀ ਸ਼ਮੂਲੀਅਤ

ਮੋਹਾਲੀ: ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਦੇ ਸੰਦੇਸ਼ ਨੂੰ ਲੈ ਕੇ ਮੋਹਾਲੀ ਵਿਖੇ ਕਰਵਾਈ ਗਈ ਨਸ਼ਾ ਮੁਕਤ ਪੰਜਾਬ ਰੈਲੀ ਵਿੱਚ ਭਾਜਪਾ ਦੇ...

Honda CB500 Launch: 501cc ਇੰਜਣ ਨਾਲ ਨਵੀਂ ਰੈਟਰੋ ਰੋਡਸਟਰ ਬਾਈਕ ਲਾਂਚ

New Delhi :Honda ਨੇ ਭਾਰਤੀ ਬਾਜ਼ਾਰ ਵਿੱਚ ਆਪਣੀ ਨਵੀਂ Honda CB500 ਰੈਟਰੋ ਰੋਡਸਟਰ ਬਾਈਕ ਲਾਂਚ ਕਰ ਦਿੱਤੀ ਹੈ। 501cc ਇੰਜਣ ਵਾਲੀ ਇਹ ਮੋਟਰਸਾਈਕਲ ਕੰਪਨੀ...

23 ਸਤੰਬਰ ਨੂੰ ਲਾਂਚ ਹੋਣਗੇ Xiaomi 18 Pro ਅਤੇ Pro Max

New Delhi : Xiaomi ਆਪਣੇ ਨਵੇਂ ਫਲੈਗਸ਼ਿਪ ਸਮਾਰਟਫੋਨ Xiaomi 18 Pro ਅਤੇ Xiaomi 18 Pro Max ਨੂੰ 23 ਸਤੰਬਰ 2026 ਨੂੰ ਚੀਨ ਵਿੱਚ ਲਾਂਚ...

ਡੀ.ਬੀ.ਯੂ. ਸਕੂਲ ਆਫ ਲਾਅ ਅਤੇ ਡੀ.ਐਲ.ਐਸ.ਏ. ਵੱਲੋਂ ਲੋਕਤੰਤਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ

ਮੰਡੀ ਗੋਬਿੰਦਗੜ੍ਹ, 22 ਸਤੰਬਰ: ਦੇਸ਼ ਭਗਤ ਯੂਨੀਵਰਸਿਟੀ (ਡੀ.ਬੀ.ਯੂ.) ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐਸ.ਏ.), ਫਤਿਹਗੜ੍ਹ ਸਾਹਿਬ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ...

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਚੰਡੀਗੜ੍ਹ/ਨੰਗਲ : ਨੰਗਲ ਸ਼ਹਿਰ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਪੂਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਡਾ. ਭੀਮ ਰਾਓ...

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਟੈਕਸ ਚੋਰਾਂ 'ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਨੇ ਇਕ ਵਾਰ ਫਿਰ ਸਖ਼ਤ ਕਾਰਵਾਈ ਕਰਦਿਆਂ 4.5 ਕਰੋੜ ਰੁਪਏ ਦੇ...

ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

ਚੰਡੀਗੜ੍ਹ : ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ ਏਸ਼ੀਅਨ ਹਾਕੀ ਫੈਡਰੇਸ਼ਨ (ਏ.ਐਚ.ਐਫ. ) ਨੇ ਮੁੱਖ ਮੰਤਰੀ ਭਗਵੰਤ ਸਿੰਘ...

ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

‘ਪਰਾਲੀ ਇੱਕ ਸਰੋਤ ਹੈ, ਰਹਿੰਦ-ਖੂੰਹਦ ਨਹੀਂ’; ਪਰਾਲੀ ਨਾ ਸਾੜੋ ਸਗੋਂ ਜ਼ਰਖ਼ੇਜ਼ ਮਿੱਟੀ ਤੇ ਵਾਤਾਵਰਣ ਦੀ ਰਾਖੀ ਲਈ ਵਿਗਿਆਨਕ ਪ੍ਰਬੰਧਨ ਅਪਣਾਓ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ/ਗੁਰਦਾਸਪੁਰ :...

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ...

* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਨਾਲਾ ਹਲਕੇ ਦੇ ਪਿੰਡ ਸੈਂਸਰਾ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਨੂੰ ਕੀਤਾ ਸੰਬੋਧਨ ਅਜਨਾਲਾ : ਮੁੱਖ ਮੰਤਰੀ ਭਗਵੰਤ ਸਿੰਘ...

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਚੰਡੀਗੜ੍ਹ, 21 ਸਤੰਬਰ: ਪਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਅਤੇ ਸ਼ਿਕਾਇਤਾਂ ਦਾ ਤੁਰੰਤ ਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਉਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ, ਮੁੱਖ ਮੰਤਰੀ...
- Advertisment -
Google search engine

Most Read