18.8 C
Toronto
Monday, July 6, 2026
spot_img

Yearly Archives: 0

ਜੇ.ਪੀ. ਐਸੋਸੀਏਟਸ ਮਾਮਲੇ ਵਿੱਚ ਐਨ.ਸੀ.ਐਲ.ਏ.ਟੀ. ਵੱਲੋਂ ਵੇਦਾਂਤਾ ਨੂੰ ਝਟਕਾ

ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਸੋਮਵਾਰ ਨੂੰ ਵੇਦਾਂਤਾ ਲਿਮਟਿਡ ਨਾਲ ਜੁੜੀ ਵੱਡੀ ਖ਼ਬਰ ਬਾਜ਼ਾਰ ਅਤੇ ਨਿਵੇਸ਼ਕਾਂ ਲਈ ਚਰਚਾ ਦਾ ਵਿਸ਼ਾ ਬਣ ਗਈ। ਕੰਪਨੀ ਨੂੰ ਉਸ ਵੇਲੇ...

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਸੂਬੇ ਦੇ ਮਾਲੀਆ ਉਤਪਾਦਨ ਵਿੱਚ ਇੱਕ ਵੱਡੇ ਮੀਲ ਪੱਥਰ ਨੂੰ ਉਜਾਗਰ ਕਰਦਿਆਂ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਨੇ ਅੱਜ ਇੱਥੇ...

ਮਾਨ ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500...

ਚੰਡੀਗੜ੍ਹ : ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੇ ਫ਼ਸਲ ‘ਚੋਂ ਕੱਢ ਕੇ ਫਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਲਈ...

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

ਦਸੂਹਾ (ਹੁਸ਼ਿਆਰਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਘੋਗਰਾ ਵਿਖੇ ਲੋਕ ਮਿਲਣੀ ਵਿੱਚ ਵਿਰੋਧੀ...

ਡੀਬੀਯੂ ਸਕੂਲ ਆਫ ਫਾਰਮੇਸੀ ਦਾ ਐਲੂਮਨਾਈ ਮੀਟ: ਯਾਦਾਂ, ਪ੍ਰੇਰਣਾ ਅਤੇ ਕਰੀਅਰ ਸੂਝਾਂ ਦਾ ਮੇਲਾ

ਮੰਡੀ ਗੋਬਿੰਦਗੜ੍ਹ, 4 ਮਈ: ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਫਾਰਮੇਸੀ ਵੱਲੋਂ ਇੱਕ ਰੰਗੀਨ ਐਲੂਮਨਾਈ ਮੀਟ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੁਰਾਣੇ ਵਿਦਿਆਰਥੀ, ਅਧਿਆਪਕ...

ਭਾਜਪਾ ਨੇ ਚੰਡੀਗੜ੍ਹ ਵਿੱਚ ‘ਜਨਤਾ ਦੀ ਵਿਧਾਨ ਸਭਾ’ ਲਗਾਈ

ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਅੱਜ ਮਜ਼ਦੂਰ ਦਿਵਸ ਉੱਤੇ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ...

ਪੰਜਾਬ ਵਿਧਾਨ ਸਭਾ ਦਾ ਇਕ ਦਿਨਾ ਵਿਸ਼ੇਸ਼ ਇਜਲਾਸ ਹੰਗਾਮਿਆਂ ਭਰਪੂਰ ਰਿਹਾ

ਮੁੱਖ ਮੰਤਰੀ ਭਗਵੰਤ ਮਾਨ ਦੇ ਓਪਰੇ ਵਿਵਹਾਰ ਨੇ ਸਦਨ ਨੂੰ ਚੱਕਰੀਂ ਪਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ 1 ਮਈ ਨੂੰ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਇਕ ਦਿਨਾ...

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਲੋਹਾ ਅਤੇ ਸਟੀਲ ਸੈਕਟਰ ਵਿੱਚ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ ਦਾ ਐਲਾਨ ਕਰਦਿਆਂ, ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ...

ਦੇਸ਼ ਭਗਤ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਜੂ-ਜਿਤਸੂ ਚੈਂਪੀਅਨਸ਼ਿਪ ‘ਚ ਦਰਜ ਕੀਤੀ ਸ਼ਾਨਦਾਰ ਜਿੱਤ

ਮੰਡੀ ਗੋਬਿੰਦਗੜ੍ਹ, 1 ਮਈ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੇ ਵਿਦਿਆਰਥੀਆਂ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਜੂ-ਜਿਤਸੂ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਸੋਨੇ ਦੇ ਤਮਗਿਆਂ ਸਮੇਤ...

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਕਾਰਵਾਈ ਵਿਰੁੱਧ ਹਾਈਕੋਰਟ ਪਹੁੰਚੇ ਰਾਜਿੰਦਰ ਗੁਪਤਾ

ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ ਛਾਪੇਮਾਰੀ ਨੂੰ ਦਿੱਤੀ ਚੁਣੌਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਆਪਣੀਆਂ...
- Advertisment -
Google search engine

Most Read