18.4 C
Toronto
Wednesday, August 12, 2026
spot_img

Monthly Archives: December, 0

ਭਾਰਤ-ਅਮਰੀਕਾ ਵਪਾਰ ਸਮਝੌਤੇ ਖਿਲਾਫ ਪੰਜਾਬ ਵਿਧਾਨ ਸਭਾ ’ਚ ਮਤਾ ਪਾਸ

ਮੁੱਖ ਮੰਤਰੀ ਮਾਨ ਨੇ ਕਿਹਾ :  ਇਹ ਸਮਝੌਤਾ ਖੇਤੀ ਕਾਨੂੰਨਾਂ ਨਾਲੋਂ ਵੀ ਵੱਧ ਮਾਰੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਨੇ ਅੱਜ ਬੁੱਧਵਾਰ ਨੂੰ ਸਰਬਸੰਮਤੀ ਨਾਲ ਭਾਰਤ-ਅਮਰੀਕਾ...

ਬੱਚਿਆਂ ’ਚ ਵਧ ਰਹੀ ਮੋਬਾਈਲ ਦੀ ਆਦਤ ’ਤੇ ਵਿਧਾਨ ਸਭਾ ’ਚ ਹੋਈ ਗੰਭੀਰ ਚਰਚਾ

ਅਮਨ ਅਰੋੜਾ ਦਾ ਦਾਅਵਾ : ਪੰਜਾਬ ਸਰਕਾਰ ਵੀ ਇਸ ਮੁੱਦੇ ’ਤੇ ਕਰ ਰਹੀ ਹੈ ਵਿਚਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਬੱਚਿਆਂ...

ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਅੱਜ ਵੀ ਜੰਮ ਕੇ ਹੋਇਆ ਹੰਗਾਮਾ

ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਇਕ-ਦੂਜੇ ਖਿਲਾਫ ਕੀਤੀ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਅੱਜ ਵੀ ਜੰਮ ਕੇ ਹੰਗਾਮਾ ਹੋਇਆ।...

ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਚੰਡੀਗੜ੍ਹ  :ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਸੂਬਾ ਪ੍ਰਧਾਨ ਡਾ. ਪ੍ਰੀਤਮ ਸਿੰਘ ਛੋਕਰ ਦੀ ਅਗਵਾਈ ਵਿੱਚ ਅੱਜ ਪੰਜਾਬ ਵਿਧਾਨ ਸਭਾ...

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ’ਆਪ’ ਦੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ...

ਹਰਜੋਤ ਸਿੰਘ ਬੈਂਸ ਨੇ ਵਿੱਤ ਮੰਤਰੀ ਚੀਮਾ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ‘ਤੇ ਸੁਖਪਾਲ ਖਹਿਰਾ ਨੂੰ ਕਰੜੇ ਹੱਥੀਂ ਲਿਆ

ਚੰਡੀਗੜ੍ਹ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਅਪਮਾਨਜਨਕ ਟਿੱਪਣੀ ਲਈ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ 'ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੇ ਸਕੂਲ ਆਫ਼ ਐਮੀਨੈਂਸ ਇੱਕ ਸ਼ਕਤੀਸ਼ਾਲੀ ਸਰੋਤ ਵਜੋਂ ਉਭਰ...

ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਿਤਾਵਨੀ ਦਿੰਦਿਆਂ ਕਿਹਾ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਦੇ ਖੇਤੀਬਾੜੀ ਸੈਕਟਰ ਨੂੰ ਤਿੰਨ...

ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ ਵਿੱਚ ਔਰਤਾਂ ਦੀ ਅਹਿਮ ਭੂਮਿਕਾ: ਪੰਜਾਬ ਨੇ ਸ਼ਾਨਦਾਰ ਕਾਰਗੁਜ਼ਾਰੀ ਵਾਲੀਆਂ ਮਹਿਲਾ ਬੀ.ਐਲ.ਓ. ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ, 10 ਮਾਰਚ : ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ, ਜ਼ਮੀਨੀ ਪੱਧਰ 'ਤੇ ਚੋਣ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਮਹਿਲਾ ਬੂਥ ਲੈਵਲ...

ਚੰਡੀਗੜ੍ਹ ਦੀ ਜਨਤਾ ਦਾ ਇੱਕ-ਇੱਕ ਰੁਪਈਆ ਪਵਿੱਤਰ : ਮੇਅਰ ਸੌਰਭ ਜੋਸ਼ੀ

ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ (ਸੀਐਸਸੀਐਲ) ਨਾਲ ਜੁੜੇ ਕਰੀਬ 116.84 ਕਰੋੜ ਰੁਪਏ ਦੇ ਕਥਿਤ ‘ਘੋਸਟ’ ਫਿਕਸਡ ਡਿਪਾਜ਼ਿਟ ਬਾਰੇ ਮੀਡੀਆ ਵਿਚ ਪ੍ਰਕਾਸ਼ਿਤ ਖਬਰਾਂ ਦਾ ਗੰਭੀਰ ਨੋਟਿਸ...
- Advertisment -
Google search engine

Most Read