21 C
Toronto
Monday, June 8, 2026
spot_img

Daily Archives: Dec 0, 0

ਮਾਨ ਸਰਕਾਰ ਸੂਬੇ ਦੇ ਖੇਡ ਮਾਹੌਲ ਨੂੰ ਬਦਲਣ ਲਈ ਵਚਨਬੱਧ : ਵਿਧਾਇਕ ਸੁਖਾਨੰਦ

ਜਲੰਧਰ : ਪੰਜਾਬ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡੀਅਮ ਵਿੱਚ 4 ਦਿਨਾਂ ਪੰਜਾਬ ਸਟੇਟ ਸਬ-ਜੂਨੀਅਰ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ਦੀ ਅੱਜ ਸ਼ੁਰੂਆਤ ਹੋਈ। ਇਹ...

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

ਚੰਡੀਗੜ੍ਹ, 20 ਮਈ: ਸਕੂਲ ਸਿੱਖਿਆ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇਸ਼ ਭਰ ਵਿੱਚੋਂ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ। ਪੰਜਾਬ ਨੇ...

ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਸ਼ਾਨਦਾਰ ਢੰਗ ਨਾਲ ਸੰਪੰਨ

ਸੀਨੀਅਰ ਫੋਟੋਗ੍ਰਾਫ਼ਰ ਸਨਮਾਨਿਤ, 9 ਮਹੀਨਿਆਂ ਵਿੱਚ ਇਤਿਹਾਸਕ ਪ੍ਰਾਪਤੀਆਂ ਦਰਜ ਚੰਡੀਗੜ੍ਹ : ਚੰਡੀਗੜ੍ਹ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਅੱਜ ਲਾਇਨਜ਼ ਕਲੱਬ, ਸੈਕਟਰ 18 ਚੰਡੀਗੜ੍ਹ ਵਿਖੇ ਹੋਈ, ਜਿਸ ਵਿੱਚ ਲਗਭਗ 200 ਵਿਅਕਤੀਆਂ ਵੱਲੋਂ...

ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 20 ਮਈ: ਗਰਮੀਆਂ ਦੇ ਮੌਸਮ ਵਿੱਚ ਪੈ ਰਹੀ ਮਾਰੂ ਲੂ ਦੇ ਮੱਦੇਨਜ਼ਰ ਜਾਨਵਰਾਂ ਦੀ ਸੁਚੱਜੀ ਦੇਖਭਾਲ ਪ੍ਰਤੀ ਆਪਣੀ ਵਚਨਬੱਧਤਾ ਪੂਰੀ ਕਰਦਿਆਂ ਮਹਿੰਦਰ ਚੌਧਰੀ...

ਗੀਤਕਾਰ ਅਤੇ ਗਾਇਕ ਰਾਜ ਕਾਕੜਾ ਦੀ ਪਲੇਠੀ ਕਿਤਾਬ ਦਾ ਹੋਇਆ ਲੋਕ-ਅਰਪਣ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪ੍ਰੈਸ ਕਲੱਬ ਵਿੱਚ ਰਚਾਇਆ ਭਰਵਾਂ ਸਮਾਗਮ ਚੰਡੀਗੜ੍ਹ (20.05.2026) : ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਅੱਜ ਪ੍ਰੈਸ ਕਲੱਬ ਵਿਖੇ ਕਰਵਾਏ ਗਏ...

ਇਟਲੀ ਪਹੁੰਚੇ ਪੀਐਮ ਨਰਿੰਦਰ ਮੋਦੀ ਦਾ ਹੋਇਆ ਨਿੱਘਾ ਸਵਾਗਤ

ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਮੇਲੋਨੀ ਨੂੰ ਮੇਲੋਡੀ ਟੌਫੀ ਗਿਫਟ ਕੀਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਭਾਰਤ ਦੇ ਪ੍ਰਧਾਨ ਮੰਤਰੀ...

ਭਾਰਤ ਵਿੱਚ 3 ਲੱਖ ਹਾਈਬਿ੍ਰਡ ਕਾਰਾਂ ਵੇਚ ਕੇ ਟੋਯੋਟਾ ਨੇ ਰਚਿਆ ਇਤਿਹਾਸ, ਹਾਈਰਾਈਡਰ ਤੋਂ ਹਾਈਕਰਾਸ ਤੱਕ ਧੂਮ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਆਟੋ ਮਾਰਕੀਟ ਵਿੱਚ ਹਾਈਬਿ੍ਰਡ ਕਾਰਾਂ ਨੂੰ ਲੈ ਕੇ ਲੋਕਾਂ ਵਿੱਚ ਕਾਫ਼ੀ ਤੇਜ਼ੀ ਨਾਲ ਕਰੇਜ਼ ਵਧ ਰਿਹਾ ਹੈ ਅਤੇ ਇਸ ਸੈਗਮੈਂਟ ਵਿੱਚ...

RBI ਦਾ ਵੱਡਾ ਐਕਸ਼ਨ – ਸਹਿਕਾਰੀ ਬੈਂਕ ਦਾ ਲਾਇਸੈਂਸ ਰੱਦ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਇੱਕ ਸਹਿਕਾਰੀ ਬੈਂਕ ਖਿਲਾਫ ਸਖ਼ਤ ਕਾਰਵਾਈ ਕਰਦੇ ਹੋਏ ਉਸਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਆਰਬੀਆਈ ਨੇ ਕਿਹਾ...

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਊਬੈਕ ਵਿੱਚ ਗ੍ਰੇਫਾਈਟ ਖਾਨ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਓਟਵਾ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਊਬੈਕ ਦੇ ਮਾਤਾਵਿਨੀ ਮਾਈਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ, ਜਿਸਨੂੰ ਜੀ 7 ਦੇਸ਼ਾਂ ਵਿੱਚ ਸਭ...

ਕ੍ਰਿਕਟ : ਅਫ਼ਗਾਨਿਸਤਾਨ ਖ਼ਿਲਾਫ਼ ਲੜੀ ਲਈ Team India ਦਾ ਐਲਾਨ – ਸ਼ੁਭਮਨ ਗਿੱਲ ਹੱਥ ਕਮਾਨ

ਗੁਹਾਟੀ : ਅਫ਼ਗਾਨਿਸਤਾਨ ਖ਼ਿਲਾਫ਼ ਹੋਣ ਵਾਲੇ ਅਗਲੇ ਘਰੇਲੂ ਮੁਕਾਬਲਿਆਂ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਅਜੀਤ ਅਗਰਕਰ ਦੀ ਅਗਵਾਈ ਹੇਠਲੀ...
- Advertisment -
Google search engine

Most Read