7.5 C
Toronto
Sunday, May 24, 2026
spot_img

Daily Archives: Dec 0, 0

ਪੰਜਾਬ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਨਦਾਰ ਸਮਾਗਮ ਲਈ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਚੰਡੀਗੜ੍ਹ : ਪੰਜਾਬ, ਭਾਰਤੀ ਹਾਕੀ ਦੇ ਇਤਿਹਾਸਕ ਦੌਰ ਦਾ ਅਹਿਮ ਹਿੱਸਾ ਬਣਨ ਲਈ ਤਿਆਰ ਹੈ।ਸੂਬਾ ਇਸ ਸਾਲ ਅਕਤੂਬਰ ਵਿੱਚ ਪਹਿਲੀ ਵਾਰ ਵੱਕਾਰੀ ਏਸ਼ੀਅਨ ਹਾਕੀ...

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ‘ਕੈਨੇਡੀਅਨ ਲਿਟਰੇਚਰ ਫ਼ੈਸਟੀਵਲ’ ਵਿਚ ਕੀਤੀ ਭਰਵੀਂ ਸ਼ਮੂਲੀਅਤ

ਕਵੀ-ਦਰਬਾਰ ਵਿਚ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ 36 ਕਵੀਆਂ ਨੇ ਲਿਆ ਹਿੱਸਾ ਮਿਸੀਸਾਗਾ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਇਸਦੇ ਮਈ ਮਹੀਨੇ ਦੇ...

ਫਲਾਵਰ ਸਿਟੀ ਫ਼ਰੈਂਡਜ਼ ਕਲੱਬ ਨੇ ‘ਕੌਮਾਂਤਰੀ ਮਾਂ-ਦਿਵਸ’ ਬੜੇ ਜੋਸ਼, ਉਤਸ਼ਾਹ ਅਤੇ ਉਮਾਹ ਨਾਲ ਮਨਾਇਆ

ਕਲੱਬ ਦੇ 150 ਤੋਂ ਵਧੇਰੇ ਮੈਂਬਰਾਂ ਨੇ ਕੀਤੀ ਸ਼ਮੂਲੀਅਤ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 17 ਮਈ ਨੂੰ ਫ਼ਲਾਵਰ ਸਿਟੀ ਫ਼ਰੈਂਡਜ਼ ਕਲੱਬ ਵੱਲੋਂ ਸਥਾਨਕ ਪਾਲ ਪਲੈਸ਼ੀ...

ਬੇਰੁਜ਼ਗਾਰ ਨੌਜਵਾਨ ਲੋਕਤੰਤਰ ‘ਚ ਰਹਿਣ ਵਾਲੇ ਕੀੜੇ-ਮਕੌੜੇ ਨਹੀਂ

ਭਾਰਤ ਦੇ ਵੱਡੀ ਗਿਣਤੀ ਨੌਜਵਾਨ ਪੜ੍ਹਨ ਲਿਖਣ ਤੇ ਰੁਜ਼ਗਾਰ ਲਈ ਸੰਘਰਸ਼ ਕਰਨ ਦੇ ਬਾਵਜੂਦ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ। ਦੇਸ਼ ਦੇ ਚੀਫ ਜਸਟਿਸ...

ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ...

ਭਾਰਤ ਕੋਲ 60 ਦਿਨ ਦਾ ਕੱਚਾ ਤੇਲ

ਹਰਦੀਪ ਪੁਰੀ ਨੇ ਕਿਹਾ : ਪ੍ਰਧਾਨ ਮੰਤਰੀ ਦੀਆਂ ਗੱਲਾਂ ਧਿਆਨ ਨਾਲ ਸੁਣੋ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ...

23 ਮਈ 2026 : 112ਵੀਂ ਯਾਦਗਾਰੀ ਵਰ੍ਹੇ-ਗੰਢ ‘ਤੇ ਵਿਸ਼ੇਸ਼

ਗੁਰੂ ਨਾਨਕ ਜਹਾਜ਼ : ਨਸਲਵਾਦ 'ਤੇ ਜਿੱਤ ਡਾ. ਗੁਰਵਿੰਦਰ ਸਿੰਘ ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦਾ ਸੰਘਰਸ਼ ਨਸਲਵਾਦ ਉਪਰ ਜਿੱਤ ਦਾ ਗੌਰਵਮਈ ਵਿਰਸਾ ਹੈ। ਇਹ ਮਨੁੱਖੀ...

ਕੈਨੇਡਾ ਦੇ ਸਿੱਖਾਂ ਦੀ ਸਿਆਸਤ (ਪਾਰਟ 1)

(ਤੀਜੀ ਅਤੇ ਆਖਰੀ ਕਿਸ਼ਤ ) ਕਪੂਰ ਨੇ ਦੋ ਸਾਲ ਟੋਰਾਂਟੋ ਵਲ ਬਿਤਾਏ। ਇਨ÷ ਾਂ ਦੋ ਸਾਲਾਂ ਵਿੱਚ ਬੀ.ਸੀ. ਸੂਬੇ ਦੇ ਦੇਸ਼ ਭਗਤ (ਗਦਰੀ) ਹਿੰਦੁਸਤਾਨ ਨੂੰ...

ਡਾ. ਮਹਿੰਦਰ ਸਿੰਘ ਗਿੱਲ ਦੀ ਕਾਵਿ-ਪੁਸਤਕ ‘ਸੁੰਨੇ ਰਾਹਾਂ ਦਾ ਸਫ਼ਰ’ – ਪੰਜਾਬੀ ਸੱਭਿਆਚਾਰ ਦੀ ਮਨਮੋਹਕ ਝਲਕ

ਡਾ. ਸੁਖਦੇਵ ਸਿੰਘ ਝੰਡ ਡਾ. ਮਹਿੰਦਰ ਸਿੰਘ ਗਿੱਲ ਅੱਖਾਂ ਦੀਆਂ ਬੀਮਾਰੀਆਂ ਦੇ ਵਿਸ਼ਵ ਪੱਧਰ ਦੇ ਮੰਨੇ-ਪ੍ਰਮੰਨੇ ਮਾਹਿਰ ਸਰਜਨ ਹਨ। ਡਾਕਟਰੀ ਦੀ ਮੁੱਢਲੀ ਐੱਮ.ਬੀ.ਬੀ.ਐੱਸ. ਡਿਗਰੀ ਅਤੇ...
- Advertisment -
Google search engine

Most Read