19.4 C
Toronto
Sunday, August 16, 2026
spot_img

Monthly Archives: December, 0

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੀ ਭਲਕੇ 11 ਜੂਨ ਨੂੰ ਦਿੱਲੀ ’ਚ ਮੀਟਿੰਗ

ਅਰਵਿੰਦ ਕੇਜਰੀਵਾਲ ਦੀ ਅਗਵਾਈ ’ਚ ਹੋਣੀ ਹੈ ਇਹ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਭਲਕੇ 11 ਜੂਨ ਨੂੰ ਨਵੀਂ...

ਇਸ ਸਾਲ 35 ਫੀਸਦੀ ਚੜ੍ਹਿਆ ਸ਼ੇਅਰ, ਹੁਣ NHAI ਤੋਂ ਮਿਲਿਆ 603 ਕਰੋੜ ਰੁਪਏ ਦਾ ਹਾਈਵੇ ਪ੍ਰੋਜੈਕਟ

New Delhi : Ceigall India Ltd ਦੀ ਵਿਸ਼ੇਸ਼ ਉਦੇਸ਼ ਇਕਾਈ (SPV) Ceigall Ambala Chandigarh Zirakpur Ltd ਨੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (NHAI) ਨਾਲ ਇੱਕ ਮਹੱਤਵਪੂਰਨ ਸਮਝੌਤੇ 'ਤੇ ਦਸਤਖ਼ਤ ਕੀਤੇ...

ਖਾਣ ਵਾਲੇ ਤੇਲ ਦੀ ਪੈਕਿੰਗ ’ਤੇ ਭਾਰਤ ਸਰਕਾਰ ਦੀ ਸਖਤੀ – ਹੁਣ ਲੋਕਾਂ ਨੂੰ ਨਹੀਂ ਕੀਤਾ ਜਾ ਸਕੇਗਾ ਗੁੰਮਰਾਹ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਹਾਲ ਹੀ ਵਿੱਚ ਖਾਣ ਵਾਲੇ ਤੇਲ ਦੀ ਪੈਕਿੰਗ ਨੂੰ ਲੈ ਕੇ ਇੱਕ ਵੱਡਾ ਫੈਸਲਾ ਕੀਤਾ ਹੈ। ਹੁਣ 850 ਮਿਲੀਲੀਟਰ...

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ ਨਹੀਂ ਦਿੱਤੀ ਰਾਹਤ -ਮਜੀਠਾ ਥਾਣੇ ਦੇ ਮਾਮਲੇ ’ਚ ਅਗਾਊਂ ਜ਼ਮਾਨਤ ’ਤੇ ਸੁਣਵਾਈ ਭਲਕੇ

ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਦੀ ਜ਼ਿਲ੍ਹਾ ਅਦਾਲਤ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਜੀਠਾ ਥਾਣੇ ਦੇ ਮਾਮਲੇ ਵਿਚ ਫਿਲਹਾਲ ਕੋਈ ਰਾਹਤ ਨਹੀਂ ਦਿੱਤੀ ਹੈ।...

ਇਰਾਨ ਵਲੋਂ ਬਹਿਰੀਨ, ਕੁਵੈਤ ਅਤੇ ਜੌਰਡਨ ’ਚ ਅਮਰੀਕੀ ਟਿਕਾਣਿਆਂ ’ਤੇ ਹਮਲੇ

ਅਮਰੀਕੀ ਏਅਰ ਸਟਰਾਈਕ ਦੇ ਜਵਾਬ ਵਿਚ ਇਰਾਨ ਦੀ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਇਰਾਨ ਨੇ ਬਹਿਰੀਨ, ਕੁਵੈਤ ਅਤੇ ਜੌਰਡਨ ਵਿਚ ਮੌਜੂਦ ਅਮਰੀਕੀ ਫੌਜੀ ਟਿਕਾਣਿਆਂ ’ਤੇ ਡਰੋਨ ਅਤੇ...

SGPC ਨੂੰ ਆਪਣਾ ਚੈਨਲ ਖੋਲ੍ਹਣ ਲਈ ਰਬਿੰਦਰ ਨਰਾਇਣ ਵਲੋਂ ਮੁਫਤ ਮੱਦਦ ਦੀ ਪੇਸ਼ਕਸ਼

ਅੰਮਿ੍ਰਤਸਰ/ਬਿਊਰੋ ਨਿਊਜ਼ ‘ਜੀਟੀਸੀ’ ਨੈਟਵਰਕ ਦੇ ਸੰਸਥਾਪਕ, ਮੈਨੇਜਿੰਗ ਡਾਇਰੈਕਟਰ ਅਤੇ ਪ੍ਰਧਾਨ ਰਬਿੰਦਰ ਨਰਾਇਣ ਨੇ ਸਿੱਖ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੇਸ਼ਕਸ਼ ਕੀਤੀ ਹੈ ਕਿ ਉਹ...

ਪੰਜਾਬ ਵਿਚ ਮਾਨਸੂਨ ਤੋਂ ਪਹਿਲਾਂ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਵਧਿਆ

ਬੀਬੀਐਮਬੀ ਨੇ ਸਾਰੇ ਹਿੱਸੇਦਾਰ ਸੂਬਿਆਂ ਨੂੰ ਪਾਣੀ ਲੈਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਮਾਨਸੂਨ ਆਉਣ ਨੂੰ ਕੁਝ ਸਮਾਂ ਰਹਿ ਗਿਆ ਹੈ। ਇਸਦੇ ਚੱਲਦਿਆਂ ਮਾਨਸੂਨ ਤੋਂ...

ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਵਿੱਤੀ ਬੇਨਿਯਮੀਆਂ ਖ਼ਿਲਾਫ਼ ਇੱਕ ਫੈਸਲਾਕੁੰਨ ਕਾਰਵਾਈ ਦਾ ਐਲਾਨ ਕਰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ...

ਵਿਦਿਆਰਥੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੇ ਫੀਡਬੈਕ ਉਪਰੰਤ ਹਰਜੋਤ ਸਿੰਘ ਬੈਂਸ ਵੱਲੋਂ ਵਿਆਪਕ ਪੇਪਰ ਮੁਲਾਂਕਣ ਸੁਧਾਰਾਂ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ : ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ ਹਟਵੀਆਂ ਪਹਿਲਕਦਮੀਆਂ ਕਰਨ ਨਾਲ ਵਿਕਾਸ ਦੀ ਨਵੀਂ ਕਹਾਣੀ ਸਿਰਜ ਰਿਹਾ...
- Advertisment -
Google search engine

Most Read