19.2 C
Toronto
Thursday, August 27, 2026
spot_img

Monthly Archives: December, 0

ਭਾਰਤ ਸਰਕਾਰ ਨੇ ਮੰਨਿਆ – ਈ20 ਪੈਟਰੋਲ ਨਾਲ ਬੀ.ਐਸ.-3 ਗੱਡੀਆਂ ਨੂੰ ਨੁਕਸਾਨ

ਨਿਤਿਨ ਗਡਕਰੀ ਨੇ ਰਾਜ ਸਭਾ ’ਚ ਦਿੱਤਾ ਲਿਖਤੀ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਮੰਨ ਲਿਆ ਹੈ ਕਿ ਈ20 ਪੈਟਰੋਲ ਨਾਲ ਬੀ.ਐਸ.-3 ਗੱਡੀਆਂ ਨੂੰ ਨੁਕਸਾਨ...

ਅਮਰੀਕਾ ਦਾ ਇਰਾਨ ਦੇ 10 ਤੋਂ ਜ਼ਿਆਦਾ ਸ਼ਹਿਰਾਂ ’ਤੇ ਹਮਲਾ

2 ਸਾਲਾਂ ਦਾ ਬੱਚਾ ਅਤੇ ਉਸਦੇ ਮਾਤਾ-ਪਿਤਾ ਦੀ ਗਈ ਜਾਨ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਨੇ ਅੱਜ ਵੀਰਵਾਰ ਸਵੇਰੇ ਇਰਾਨ ਵਿਚ 10 ਤੋਂ ਜ਼ਿਆਦਾ ਸ਼ਹਿਰਾਂ ’ਤੇ ਹਵਾਈ...

ਇਲੈਕਟ੍ਰਿਕ ਦੋ-ਪਹੀਆ ਵਾਹਨ ਖਰੀਦਣ ਵਾਲਿਆਂ ਲਈ ਵੱਡੀ ਰਾਹਤ !  2028 ਤੱਕ ਵਧ ਸਕਦੀ ਹੈ PM E-Drive ਸਕੀਮ

New Delhi : ਭਾਰਤ ਵਿੱਚ ਇਲੈਕਟ੍ਰਿਕ ਵਾਹਨਾਂ (Electric  Vehicles) ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਇੱਕ ਵਾਰ ਫਿਰ ਵੱਡਾ ਕਦਮ ਚੁੱਕ ਸਕਦੀ ਹੈ। ਸੂਤਰਾਂ...

GST ਕਾਰੋਬਾਰੀਆਂ ਲਈ ਵੱਡੀ ਰਾਹਤ! 1 ਅਗਸਤ ਤੋਂ ਲਾਗੂ ਹੋਣ ਵਾਲਾ E-Way Bill ਦਾ ਨਵਾਂ ਨਿਯਮ ਫਿਲਹਾਲ ਟਲਿਆ

New Delhi : ਭਾਰਤ ਭਰ ਦੇ GST ਕਾਰੋਬਾਰੀਆਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। GST ਨੈੱਟਵਰਕ (GSTN) ਵੱਲੋਂ 1 ਅਗਸਤ ਤੋਂ E-Way  Bill...

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ...

40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰੂਪਨਗਰ : ਇੱਥੋਂ ਦੇ ਸਰਕਾਰੀ ਕਾਲਜ ਦੇ ਮੈਦਾਨ ਵਿੱਚ ਉਸ ਵੇਲੇ ਸ਼ਰਧਾਲੂਆਂ ਦਾ ਵੱਡਾ ਇਕੱਠ ਹੋਇਆ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

ਚੰਡੀਗੜ੍ਹ/ਸਨੌਰ/ਦੇਵੀਗੜ੍ਹ, (ਪਟਿਆਲਾ) : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਅਤੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਹਡਾਣਾ ਵਿਖੇ 68...

ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ, ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ...

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

ਚੰਡੀਗੜ੍ਹ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਪੇਸ਼ ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼...

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

ਚੰਡੀਗੜ੍ਹ/ਘਨੌਰ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਪਿੰਡ ਕੋਲ੍ਹੇਮਾਜਰਾ ਵਿਖੇ 26.73 ਕਰੋੜ ਰੁਪਏ ਦੀ ਲਾਗਤ...
- Advertisment -
Google search engine

Most Read