23 C
Toronto
Saturday, September 5, 2026
spot_img

Monthly Archives: December, 0

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ...

ਚੰਡੀਗੜ੍ਹ : ਪੰਜਾਬ ਭਰ ਵਿੱਚ ਜਨਤਕ ਸੇਵਾਵਾਂ ਲਈ ਇੱਕ ਵੱਡੀ ਸਫਲਤਾ ਦਰਜ ਕਰਦਿਆਂ, ਸੂਬੇ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਤੇ ਮੰਗਾਂ ਬਾਰੇ...

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਇਹ ਨਿਯੁਕਤੀਆਂ ਮੱਛੀ ਪਾਲਣ ਖੇਤਰ ਵਿੱਚ ਤਕਨੀਕੀ ਸਮਰੱਥਾ ਅਤੇ ਖੋਜ ਨੂੰ ਹੋਰ ਮਜ਼ਬੂਤ ਕਰਨਗੀਆਂ: ਖੁੱਡੀਆਂ ਚੰਡੀਗੜ੍ਹ, 28 ਜੁਲਾਈ: ਸੂਬੇ ਦੇ ਮੱਛੀ ਪਾਲਣ ਖੇਤਰ ਨੂੰ ਵੱਡਾ...

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਔਰਤਾਂ ਨੂੰ ਆਰਥਿਕ ਸੁਰੱਖਿਆ ਅਤੇ ਸਨਮਾਨ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ : : ਡਾ. ਬਲਜੀਤ ਕੌਰ

ਚੰਡੀਗੜ੍ਹ, 28 ਜੁਲਾਈ 2026: ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਦੇ ਬੈਂਕ ਖ਼ਾਤਿਆਂ ਵਿੱਚ ਵਿੱਤੀ ਸਹਾਇਤਾ ਸਿੱਧੀ ਭੇਜਣ ਦੇ ਫ਼ੈਸਲੇ...

ਪੰਜਾਬ ’ਚ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 1 ਅਗਸਤ ਨੂੰ ਜਾਰੀ ਕੀਤੀ ਜਾਵੇਗੀ ਅਗਲੀ ਕਿਸ਼ਤ : ਬਲਤੇਜ ਪੰਨੂ

ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੰਮਾਂ ਦੇ ਅਧਾਰ ’ਤੇ ਲੋਕਾਂ ਵਿਚ ਜਾਵੇਗੀ। ਇਹ ਗੱਲ ਆਮ ਆਦਮੀ ਪਾਰਟੀ...

ਐਸ.ਸੀ. ਕਮਿਸ਼ਨ ਕੋਲ ਪਹੁੰਚੀ ਪੰਜਾਬ ਕਾਂਗਰਸ – ਬਰਨਾਲਾ ’ਚ ਸਫਾਈ ਕਰਮਚਾਰੀਆਂ ’ਤੇ ਹੋਈ ਲਾਠੀਚਾਰਜ ਦੀ ਕੀਤੀ ਨਿੰਦਾ

ਚੰਡੀਗੜ੍ਹ/ਬਿਊਰੋ ਨਿਊਜ਼ ਬਰਨਾਲਾ ਵਿਚ ਸਫਾਈ ਕਰਮਚਾਰੀਆਂ ’ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ ਪੰਜਾਬ ਕਾਂਗਰਸ ਦੇ ਸੰਸਦੀ ਦਲ ਨੇ ਇਕਜੁੱਟ ਹੋ ਕੇ ਆਵਾਜ਼...

ਜਪਾਨ ਦੇ ਕੁਮਾਮੋਤੋ ਵਿਚ 6.8 ਦੀ ਗਤੀ ਦਾ ਭੂਚਾਲ

ਸੜਕਾਂ ਦਾ ਵੱਡਾ ਨੁਕਸਾਨ - ਸੁਨਾਮੀ ਦਾ ਖਤਰਾ ਟਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਜਪਾਨ ਦੇ ਦੱਖਣੀ ਟਾਪੂ ਕਿਊਸ਼ੂ ਦੇ ਕੁਮਾਮੋਤੋ ਵਿਚ 6.8 ਦੀ ਗਤੀ ਦਾ ਭੂਚਾਲ ਆਇਆ...

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ’ਚ ਆਈ ਗਿਰਾਵਟ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਅੱਜ ਮੰਗਲਵਾਰ 28 ਜੁਲਾਈ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਇੰਡੀਅਨ ਬੁਲੀਅਨ ਐਂਡ ਜਵੈਲਰਜ਼...

ਭਾਰਤ ’ਚ 576 ਅਰਬਪਤੀ -5 ਸਾਲਾਂ ਵਿਚ ਚਾਰ ਗੁਣਾ ਵਧੇ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਪਿਛਲੇ ਪੰਜ ਸਾਲਾਂ ਵਿਚ ਅਰਬਪਤੀਆਂ ਦੀ ਗਿਣਤੀ ਵਿਚ ਚਾਰ ਗੁਣਾ ਤੋਂ ਵੀ ਜ਼ਿਆਦਾ ਵਾਧਾ ਹੋਇਆ ਹੈ। ਸਾਲ 2021-22 ਵਿਚ 142...

ਆਰਏਐਫ ਡੀਸੀਪੀ ਦੇ ਹੁਕਮਾਂ ‘ਤੇ ਚਲਾਈ ਸੀ ਪ੍ਰਦਰਸ਼ਨਕਾਰੀਆਂ ‘ਤੇ ਪੈਲੇਟ ਗੰਨ

ਅੰਤਰਰਾਸ਼ਟਰੀ ਸੰਧੀਆਂ ਮੁਤਾਬਿਕ ਇਨ੍ਹਾਂ ਗੋਲੀਆਂ ਦੀ ਵਰਤੋਂ 'ਤੇ ਹੈ ਪਾਬੰਦੀ ਅਮਰਜੀਤ ਸਿੰਘ ਚੰਡੀਗੜ੍ਹ 28 ਜੁਲਾਈ, 2026 । ਹੁਣ ਤੱਕ, ਕਾਂਗਰਸ ਅਤੇ ਦੂਜੀਆਂ ਵਿਰੋਧੀ ਪਾਰਟੀਆਂ ਇਹ ਸਵਾਲ ਕਰ...

‘ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਲਕੇ ਬੁੱਧਵਾਰ ਨੂੰ ਚੰਡੀਗੜ੍ਹ ’ਚ ਕੀਤਾ ਜਾਵੇਗਾ ਸ਼ਾਂਤੀ ਮਾਰਚ

ਮਨਪ੍ਰੀਤ ਸਿੰਘ ਇਆਲੀ ਨੇ ਸ਼ਾਂਤੀ ਮਾਰਚ ’ਚ ਸ਼ਾਮਲ ਹੋਣ ਲਈ ਲੋਕਾਂ ਨੂੰ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਸੰਸਦ ਮੈਂਬਰ ਅੰਮਿ੍ਰਤਪਾਲ...
- Advertisment -
Google search engine

Most Read