16.2 C
Toronto
Wednesday, July 22, 2026
spot_img

Daily Archives: Dec 0, 0

ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾਂ ‘ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਮੁੱਖ ਮੰਤਰੀ...

ਚੰਡੀਗੜ੍ਹ : ਕੌਮੀ ਰਾਜਧਾਨੀ ਵਿੱਚ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਪੂਰਨ ਸਮਰਥਨ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ...

ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ ‘ਤੇ ਜ਼ੋਰ

ਚੰਡੀਗੜ੍ਹ : ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਜਲ ਸਰੋਤ ਮੰਤਰੀ...

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੰਗਲਵਾਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਅਗਸਤ...

100 ਫ਼ੀਸਦੀ ਡਿਜੀਟਾਈਜੇਸ਼ਨ ਕਰਨ ਦਾ ਮਾਣ ਹਾਸਲ ਕਰਨ ਵਾਲਾ ਬਾਘਾਪੁਰਾਣਾ ਬਣਿਆ ਸੂਬੇ ਦਾ ਪੰਜਵਾਂ ਹਲਕਾ

ਚੰਡੀਗੜ੍ਹ : ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੇ ਚੱਲ ਰਹੇ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ ਸਮੇਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

ਚੰਡੀਗੜ੍ਹ : ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ ਹਰ ਲੋੜਵੰਦ ਪਰਿਵਾਰ ਤੱਕ ਭਲਾਈ ਯੋਜਨਾਵਾਂ ਪਹੁੰਚਾਉਣ ਵੱਲ ਇਤਿਹਾਸਕ ਕਦਮ...
- Advertisment -
Google search engine

Most Read