20.1 C
Toronto
Tuesday, July 28, 2026
spot_img

Daily Archives: Dec 0, 0

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, 27 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ, ਸਿੱਖਿਆ ਦੇ ਬੁਨਿਆਦੀ...

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਚੰਡੀਗੜ੍ਹ/ਹੁਸ਼ਿਆਰਪੁਰ, 27 ਜੁਲਾਈ: ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਕੇਂਦਰੀ ਜੇਲ੍ਹ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ...

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਚੰਡੀਗੜ੍ਹ, 27 ਜੁਲਾਈ: ਪੰਜਾਬ ਸਟੇਟ ਫੂਡ ਕਮਿਸ਼ਨ (ਪੀਐਸਐਫਈ) ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਕਮਿਸ਼ਨ ਦੀਆਂ ਗਤੀਵਿਧੀਆਂ ਸਬੰਧੀ ਇੱਕ ਵਿਆਪਕ ਸਮੀਖਿਆ ਮੀਟਿੰਗ ਕੀਤੀ। ਲਗਾਤਾਰ ਬਦਲ ਰਹੇ ਤਕਨੀਕੀ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30...

ਚੰਡੀਗੜ੍ਹ, 27 ਜੁਲਾਈ 2026: ਸਾਹ ਚੜ੍ਹਨ ਨੂੰ ਅਕਸਰ ਆਮ ਥਕਾਵਟ ਸਮਝ ਕੇ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ। ਲਗਾਤਾਰ ਰਹਿਣ ਵਾਲੀ ਖੰਘ ਨੂੰ ਮੌਸਮ ਦਾ ਅਸਰ...

ਪੰਜਾਬ ‘ਚ ਪੇਪਰ ਲੀਕ ਖ਼ਿਲਾਫ਼ ਸੰਸਦ ਭਵਨ ਦੇ ਬਾਹਰ ਕਾਂਗਰਸ ਦਾ ਪ੍ਰਦਰਸ਼ਨ

ਮਾਨ ਤੇ ਬੈਂਸ ਜਾਣਦੇ ਹੋਏ ਵੀ ਬੋਲ ਰਹੇ ਨੇ ਝੂਠ : ਵੜਿੰਗ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਛੇ ਪੇਪਰ ਲੀਕ ਹੋਏ ਚੰਡੀਗੜ੍ਹ/ਅਮਰਜੀਤ ਸਿੰਘ ਪੰਜਾਬ ਤੋਂ ਕਾਂਗਰਸ ਦੇ...

ਸਫਾਈ ਕਰਮਚਾਰੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਦੋਆਬਾ ਖੇਤਰ ’ਚ ਭਰਵਾਂ ਹੁੰਗਾਰਾ  

ਅਮਨ-ਕਾਨੂੰਨ ਬਣਾਈ ਰੱਖਣ ਲਈ ਪੁਲਿਸ ਫੋਰਸ ਕੀਤੀ ਗਈ ਤੈਨਾਤ ਜਲੰਧਰ/ਬਿਊਰੋ ਨਿਊਜ਼ ਸਫਾਈ ਕਰਮਚਾਰੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ  ਸੱਦੇ ਨੂੰ ਜਲੰਧਰ ਸਣੇ ਦੋਆਬਾ ਖੇਤਰ ’ਚ ਭਰਵਾਂ...

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਉਤੇ ਕੀਤੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਸੋਮਵਾਰ ਨੂੰ ਨਵੀਂ ਦਿੱਲੀ ਵਿਖੇ ਸੰਸਦ ਭਵਨ...

ਪਠਾਨਕੋਟ ਨਗਰ ਨਿਗਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ – ਆਰਮੀ ਸਟੇਸ਼ਨ ਅਤੇ ਸਕੂਲਾਂ ਨੂੰ ਵੀ ਚਿਤਾਵਨੀ

ਪਠਾਨਕੋਟ/ਬਿਊਰੋ ਨਿਊਜ਼ ਅੱਜ ਸੋਮਵਾਰ ਸਵੇਰੇ ਪਠਾਨਕੋਟ ਨਗਰ ਨਿਗਮ ਦੇ ਕਮਿਸ਼ਨਰ ਦੀ ਅਧਿਕਾਰਤ ਈਮੇਲ ’ਤੇ ਇਕ ਧਮਕੀ ਭਰਿਆ ਪੱਤਰ ਮਿਲਣ ਨਾਲ ਪ੍ਰਸ਼ਾਸਨਿਕ ਅਤੇ ਸੁਰੱਖਿਆ ਏਜੰਸੀਆਂ ਵਿਚ...

‘ਈ-20 ਜਨਤਾ ਪਾਰਟੀ’ ਬਣੀ ਭਾਰਤ ਵਿਚ ਨਵੀਂ ਔਨਲਾਈਨ ਮੁਹਿੰਮ ਸ਼ੁਰੂ ਕਰਨ ਵਾਲੀ ਪਾਰਟੀ

ਇੰਸਟਾਗਰਾਮ ਅਤੇ ਐਕਸ ’ਤੇ ਕੀਤੀ ਸੌ ਫੀਸਦੀ ਸ਼ੁੱਧ ਪੈਟਰੋਲ ਦੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਕਾਕਰੋਚ ਜਨਤਾ ਪਾਰਟੀ ਤੋਂ ਬਾਅਦ ਹੁਣ ਇੰਟਰਨੈਟ ਉਤੇ ‘ਈ-20 ਜਨਤਾ ਪਾਰਟੀ’ ਨੇ ਮੁਹਿੰਮ...

ਆਸਟਰੇਲੀਆ ਸਰਕਾਰ ਵਲੋਂ ਭਾਰਤੀ ਟਰੱਕ ਡਰਾਈਵਰਾਂ ਨੂੰ ਮਿਲੇਗੀ ਪੂਰੀ ਸੁਰੱਖਿਆ

ਗ੍ਰਹਿ ਮੰਤਰੀ ਟੋਨੀ ਬਰਕ ਦਾ ਨਸਲੀ ਮਾਮਲਿਆਂ ਪ੍ਰਤੀ ਸਖਤ ਰੁਖ਼ ਸਿਡਨੀ/ਬਿਊਰੋ ਨਿਊਜ਼ ਆਸਟਰੇਲੀਆ ਵਿਚ ਭਾਰਤੀ ਮੂਲ ਦੇ ਟਰੱਕ ਡਰਾਈਵਰਾਂ ਵਿਰੁੱਧ ਵਧ ਰਹੇ ਨਸਲੀ ਦੁਰਵਿਵਹਾਰ ਅਤੇ ਧਮਕੀਆਂ...
- Advertisment -
Google search engine

Most Read