12.9 C
Toronto
Saturday, August 29, 2026
spot_img

Monthly Archives: December, 0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

ਕਰਤਾਰਪੁਰ (ਜਲੰਧਰ) : ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ...

ਬ੍ਰਿਟਾਨੀਆ ਦਾ ਮੁਨਾਫਾ 13 ਫ਼ੀਸਦੀ ਵਧਿਆ, ਫਿਰ ਵੀ ਤਿਮਾਹੀ ਨਤੀਜੇ ਬਾਜ਼ਾਰ ਦੀਆਂ ਉਮੀਦਾਂ ਤੋਂ ਰਹੇ ਕਮਜ਼ੋਰ

New Delhi : ਐੱਫਐੱਮਸੀਜੀ (FMCG) ਖੇਤਰ ਦੀ ਪ੍ਰਮੁੱਖ ਕੰਪਨੀ ਬ੍ਰਿਟਾਨੀਆ ਇੰਡਸਟ੍ਰੀਜ਼ ਨੇ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ (Q1 FY27) ਦੇ ਨਤੀਜੇ ਜਾਰੀ ਕਰ...

ਸੀਮੈਂਸ ਐਨਰਜੀ ਦੇ ਮੁਨਾਫੇ ਅਤੇ ਆਮਦਨ ਵਿੱਚ ਜ਼ਬਰਦਸਤ ਵਾਧਾ, ਤਿਮਾਹੀ ਨਤੀਜੇ ਬਾਜ਼ਾਰ ਦੀਆਂ ਉਮੀਦਾਂ ਤੋਂ ਬਿਹਤਰ

New Delhi :ਸੀਮੈਂਸ ਐਨਰਜੀ ਇੰਡੀਆ ਨੇ ਜੂਨ ਵਿੱਚ ਸਮਾਪਤ ਹੋਈ ਤਿਮਾਹੀ ਦੇ ਨਤੀਜੇ ਜਾਰੀ ਕਰ ਦਿੱਤੇ ਹਨ, ਜੋ ਬਾਜ਼ਾਰ ਦੀਆਂ ਉਮੀਦਾਂ ਤੋਂ ਕਾਫ਼ੀ ਬਿਹਤਰ...

ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਪੰਜਵਾਂ ਦਿਨ ਵੀ ਹੰਗਾਮਿਆਂ ਭਰਪੂਰ ਰਿਹਾ

ਸਦਨ ਦੀ ਕਾਰਵਾਈ ਸੋਮਵਾਰ ਸਵੇਰ ਤੱਕ ਕੀਤੀ ਗਈ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਅੱਜ ਪੰਜਵੇਂ ਦਿਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ...

ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਪੰਜਾਬ ਚੋਣਾਂ ਤੋਂ ਪਹਿਲਾਂ ਅਕਾਲੀ ਦਲ-ਭਾਜਪਾ ਗਠਜੋੜ ਦੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

ਰਾਹੁਲ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦੱਸਿਆ ਆਪਣੀ ਪਸੰਦ ਦਾ ਲੀਡਰ

ਪੰਜਾਬ ਕਾਂਗਰਸ ਦੇ ਕਲੇਸ਼ ਦੌਰਾਨ ਕੈਪਟਨ ਅਮਰਿੰਦਰ ਦੀ ਵਾਪਸੀ ਦੀ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿਚ ਚੱਲ...

‘ਨੀਟ’ ਪੇਪਰ ਲੀਕ ਸਾਜਿਸ਼ ਕਈ ਮਹੀਨੇ ਪਹਿਲਾਂ ਹੋਈ – ਸੀਬੀਆਈ ਦਾ ਦਾਅਵਾ

ਦਿੱਲੀ ਦੀ ਰਾਊਜ਼ ਐਵੀਨਿਊ ਅਦਾਲਤ ’ਚ 94 ਪੇਜ਼ਾਂ ਦੀ ਚਾਰਜਸ਼ੀਟ ਦਾਖਲ ਨਵੀਂ ਦਿੱਲੀ/ਬਿਊਰੋ ਨਿਊਜ਼ ਨੀਟ-ਯੂਜੀ 2026 ਪੇਪਰ ਲੀਕ ਦੀ ਸਾਜਿਸ਼ ਪ੍ਰੀਖਿਆ ਤੋਂ ਕਈ ਮਹੀਨੇ ਪਹਿਲਾਂ ਰਚੀ...

ਫੇਸਬੁੱਕ-ਇੰਸਟਾਗ੍ਰਾਮ ਨਾਲ ਨੌਜਵਾਨਾਂ ਦੀ ਸਿਹਤ ਵਿਗੜੀ – ਅਮਰੀਕੀ ਅਦਾਲਤ ਨੇ ‘ਮੇਟਾ’ ਉਤੇ 9030 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ

ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਸੂਬੇ ਨਿਊ ਮੈਕਸੀਕੋ ਦੀ ਅਦਾਲਤ ਨੇ ਫੇਸਬੁੱਕ-ਇੰਸਟਾਗ੍ਰਾਮ ਦੀ ਪੇਰੈਂਟ ਕੰਪਨੀ ‘ਮੇਟਾ’ ਉਤੇ 942 ਮਿਲੀਅਨ ਡਾਲਰ, ਯਾਨੀ 9030 ਕਰੋੜ ਰੁਪਏ ਦਾ ਜੁਰਮਾਨਾ...

ਥਾਈਲੈਂਡ ’ਚ 9ਵੀਂ ਜਮਾਤ ਦੇ ਵਿਦਿਆਰਥੀ ਨੇ ਸਕੂਲ ’ਚ ਕਰ ਦਿੱਤੀ ਫਾਇਰਿੰਗ

ਫਾਇਰਿੰਗ ਦੌਰਾਨ 3 ਅਧਿਆਪਕ ਅਤੇ 3 ਵਿਦਿਆਰਥੀਆਂ ਦੀ ਗਈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਦੇ ਨੇੜੇ ਇਕ 9ਵੀਂ ਜਮਾਤ ਦੇ ਵਿਦਿਆਰਥੀ ਨੇ ਆਪਣੇ...

ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ...
- Advertisment -
Google search engine

Most Read