6.9 C
Toronto
Wednesday, October 28, 2026
spot_img

Monthly Archives: December, 0

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

*ਸਿੱਖਿਆ ਯੂਨੀਅਨਾਂ ਦੀਆਂ ਪ੍ਰਮੁੱਖ ਮੰਗਾਂ ਪਹਿਲਾਂ ਹੀ ਅੰਤਿਮ ਪੜਾਅ 'ਤੇ: ਹਰਪਾਲ ਸਿੰਘ ਚੀਮਾ* ਚੰਡੀਗੜ੍ਹ : ਸੂਬੇ ਦੇ ਮੁਲਾਜ਼ਮਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਭਗਵੰਤ...

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

*ਭਗਵੰਤ ਮਾਨ ਸਰਕਾਰ ਨੇ ਫ਼ਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ 750 ਕਰੋੜ ਰੁਪਏ ਰੱਖੇ, ਕਿਸਾਨਾਂ ਨੂੰ ਵੰਡਣ ਦੀ ਪ੍ਰਕਿਰਿਆ ਜਾਰੀ: ਹਰਪਾਲ ਸਿੰਘ ਚੀਮਾ* ਚੰਡੀਗੜ੍ਹ :...

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਪੂਰਥਲਾ : ਮੁੱਖ ਮੰਤਰੀ...

ਮੁੱਖ ਸਕੱਤਰ ਦੇ ਹਲਫ਼ਨਾਮੇ ਨਾਲ ਹੋਈ ਅਦਾਲਤ ਦੀ ਮਾਣਹਾਨੀ, ਅਦਾਲਤੀ ਨੋਟਿਸ ਜਾਰੀ

'ਆਮ ਅਦਾਲਤੀ ਹੁਕਮਾਂ ਦੀ ਉਲੰਘਣਾ' ਮਗਰੋਂ 'ਅਪਰਾਧਿਕ ਅਦਾਲਤੀ ਉਲੰਘਣਾ' ਘੋਸ਼ਿਤ ਲੰਮੇ ਅਰਸੇ ਤੋਂ ਉਡੀਕ ਰਹੇ ਨੇ 8 ਲੱਖ ਤੋਂ ਜ਼ਿਆਦਾ ਮੁਲਾਜ਼ਮ ਆਪਣਾ ਡੀਏ ਦਾ...

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓ.ਐੱਸ.ਡੀ. ਮਨਜੀਤ ਸਿੰਘ ਸਿੱਧੂ ਕਾਂਗਰਸ ਪਾਰਟੀ ’ਚ ਸ਼ਾਮਲ

ਭਗਵੰਤ ਮਾਨ ਦੇ ਬਚਪਨ ਦੇ ਦੋਸਤ ਰਹੇ ਹਨ ਮਨਜੀਤ ਸਿੱਧੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਬਕਾ ਓ.ਐੱਸ.ਡੀ. ਅਤੇ ਉਨ੍ਹਾਂ ਦੇ ਨਜ਼ਦੀਕੀ...

ਘੁੱਮਣ ਨੂੰ ਸੁਪ੍ਰੀਮ ਕੋਰਟ ਤੋਂ ਮਿਲੀ ਕੁੱਝ ਰਾਹਤ, ਪਰ ਮਾਮਲਾ ਵਿਚਾਰ ਅਧੀਨ ਹੈ

ਉੱਚ ਅਦਾਲਤ ਨੇ ਕਿਹਾ, ਕੋਈ ਸਖ਼ਤ ਕਾਰਵਾਈ ਨਾ ਹੋਵੇ, ਸੀਬੀਆਈ ਨੂੰ ਸਹਿਯੋਗ ਦਿਓ ਐਫਆਈਆਰ ਤੇ ਰੋਕ ਲਗਾਉਣ ਤੋਂ ਕੀਤਾ ਸਾਫ ਇਨਕਾਰ, ਜਾਂਚ ਸੀਬੀਆਈ ਕਰੇਗੀ...

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ ‘ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

*ਆਂਗਣਵਾੜੀ ਜਥੇਬੰਦੀਆਂ ਨਾਲ ਸੁਖਾਵੇਂ ਅਤੇ ਸਾਰਥਕ ਮਾਹੌਲ ਵਿੱਚ ਹੋਈ ਮੀਟਿੰਗ* *ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ...

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ...

•*ਮਾਨ ਸਰਕਾਰ ਨੇ ਮਿਆਰੀ ਜੈਵਿਕ ਉਤਪਾਦਾਂ, ਕਿਸਾਨਾਂ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ 4.50 ਕਰੋੜ ਰੁਪਏ ਨਾਲ ਤਿੰਨ ਲੈਬਾਂ ਬਣਾਈਆਂ: ਖੁੱਡੀਆਂ* •*ਨਵੀਆਂ...

ਭਾਰਤ ਸਰਕਾਰ ਵਲੋਂ ਯੂਪੀਆਈ ਰਾਹੀਂ ਵਪਾਰਕ ਭੁਗਤਾਨ ’ਤੇ ਵਾਧੂ ਫੀਸ ਲਾਉਣ ਦਾ ਫੈਸਲਾ ਦੀਵਾਲੀ ਤੱਕ ਮੁਲਤਵੀ

15 ਅਕਤੂਬਰ ਤੋਂ ਲਾਗੂ ਹੋਣਾ ਸੀ 0.4 ਫੀਸਦੀ ਮਰਚੈਂਟ ਡਿਸਕਾਊਂਟ ਰੇਟ ਨਵੀਂ ਦਿੱਲੀ/ਬਿਊਰੋ ਨਿਊਜ਼ ਯੂਪੀਆਈ ਰਾਹੀਂ ਹੋਣ ਵਾਲੇ ਭੁਗਤਾਨਾਂ ’ਤੇ ਵਾਧੂ ਫੀਸ ਲਗਾਏ ਜਾਣ ਨੂੰ ਲੈ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਕੀਤੀ ਨਿੰਦਾ

ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ...
- Advertisment -
Google search engine

Most Read