16 C
Toronto
Saturday, October 24, 2026
spot_img

Monthly Archives: December, 0

ਮੁੱਖ ਮੰਤਰੀ ਭਗਵੰਤ ਮਾਨ ਨੇ ਸੀਬੀਆਈ ਦੇ ਛਾਪਿਆਂ ਨੂੰ ਲੈ ਕੇ ਦਿੱਤੀ ਪ੍ਰਤੀਕਿਰਿਆ

ਕਿਹਾ : 7-8 ਘੰਟਿਆਂ ’ਚ ਸੀਬੀਆਈ ਨੂੰ ਕੁਝ ਨਹੀਂ ਮਿਲਿਆ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵਲੋਂ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ...

ਗਮਾਡਾ ਦਫਤਰ ’ਚ ਈਡੀ ਦੀ ਰੇਡ ਦਾ ਮਾਮਲਾ ਹਾਈਕੋਰਟ ਪਹੁੰਚਿਆ

ਹਾਈਕੋਰਟ ਨੇ ਈਡੀ ਕੋਲੋਂ 15 ਦਿਨਾਂ ਵਿਚ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਗਮਾਡਾ ਵਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਮਗਰੋਂ...

ਨਰਿੰਦਰ ਮੋਦੀ ਸਰਕਾਰ ’ਚ ਪੰਜਾਬ ’ਚੋਂ 2 ਮੰਤਰੀ ਬਣਾਏ ਜਾਣ ਦੀ ਚਰਚਾ – ਰਾਘਵ ਚੱਢਾ ਸਣੇ 4 ਆਗੂ ਮੰਤਰੀ ਬਣਨ ਦੀ ਦੌੜ ’ਚ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਚ ਪੰਜਾਬ ਵਿਚੋਂ 2 ਮੰਤਰੀ ਬਣਾਏ ਜਾਣ ਦੀ ਚਰਚਾ ਚੱਲ ਰਹੀ ਹੈ। ਮੰਤਰੀ ਬਣਨ ਦੀ ਇਸ ਦੌੜ ਵਿਚ...

‘ਕਾਕਰੋਚ ਜਨਤਾ ਪਾਰਟੀ’ ਨੇ ਗਿਆਨੇਸ਼ ਕੁਮਾਰ ਨੂੰ ਦੱਸਿਆ ਗੱਦਾਰ

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੇ ਫੈਸਲਿਆਂ ਦੀ ਜਾਂਚ ਦੀ ਕੀਤੀ ਗਈ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ‘ਕਾਕਰੋਚ ਜਨਤਾ ਪਾਰਟੀ’ ਦੇ ਬੁਲਾਰੇ ਸੌਰਵ ਦਾਸ ਨੇ ਭਾਰਤ ਦੇ...

ਰਾਹੁਲ ਗਾਂਧੀ ਤੇ ਪਿ੍ਰਅੰਕਾ ਗਾਂਧੀ ਖਿਲਾਫ ਕੇਸ ਦਰਜ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖਿਲਾਫ ਹੋ ਰਿਹਾ ਹੈ ਵਿਰੋਧ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਪੁਲਿਸ ਨੇ ਚੋਣ ਕਮਿਸ਼ਨ ਵਿਰੁੱਧ ਰੋਸ ਮਾਰਚ ਦੌਰਾਨ ਬਿਨਾ ਇਜਾਜ਼ਤ ਆਕਾਸ਼ਵਾਣੀ...

ਅਮਰੀਕਾ ’ਚ 40 ਵਿਅਕਤੀਆਂ ਦੀ ਨਾਗਰਿਕਤਾ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ

ਭਾਰਤੀ ਮੂਲ ਦਾ ਵਿਅਕਤੀ ਵੀ ਕਾਨੂੰਨੀ  ਕਾਰਵਾਈ ਦੇ ਘੇਰੇ ’ਚ ਆਇਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਨੇ ਆਧੁਨਿਕ ਇਤਿਹਾਸ ਵਿਚ ਨਾਗਰਿਕਤਾ ਰੱਦ ਕਰਨ ਦੀ ਸਭ ਤੋਂ ਵੱਡੀ ਪ੍ਰਕਿਰਿਆ...

ਪੰਜਾਬ ਤੋਂ ਬਾਹਰੋਂ ਝੋਨਾ ਲਿਆਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਵੇਗੀ : ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਦੀ ਅਪੀਲ ਮੰਤਰੀ ਵੱਲੋਂ ਮੰਡੀਆਂ ਦਾ ਨਿੱਜੀ ਦੌਰਾ ਕਰਕੇ...

ਬਹਿਬਲ ਕਲਾਂ ਗੋਲੀਕਾਂਡ: ਪੀੜਤ ਪਰਿਵਾਰਾਂ ਨੇ ਚਲਾਨ ਵਿੱਚ ਦੇਰੀ ’ਤੇ ਉਠਾਏ ਸਵਾਲ, ਜਲਦ ਇਨਸਾਫ ਦੀ ਮੰਗ

ਬਹਿਬਲ ਕਲਾਂ ਵਿੱਚ 14 ਅਕਤੂਬਰ ਤੋਂ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ: ਸੁਖਰਾਜ ਸਿੰਘ ਨਿਆਮੀਵਾਲਾ ਚੰਡੀਗੜ੍ਹ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀਕਾਂਡ ਵਿੱਚ ਲੰਬੇ ਸਮੇਂ ਤੋਂ ਹੋ ਰਹੀ...

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

* ਪੰਜਾਬ ਸਰਕਾਰ ਇਨਸਾਫ਼, ਸਮੇਂ ਸਿਰ ਜਾਂਚ ਅਤੇ ਸਿੱਖ ਪੰਥ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ : ਮੁੱਖ...

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਬੰਦੀ ਸਿੰਘਾਂ ਦਾ ਮਸਲਾ ਅਣਮਿੱਥੇ ਸਮੇਂ ਲਈ ਲਟਕਦਾ ਨਹੀਂ ਰਹਿ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...
- Advertisment -
Google search engine

Most Read