6.9 C
Toronto
Wednesday, October 28, 2026
spot_img

Monthly Archives: December, 0

ਬਹਿਬਲ ਕਲਾਂ ਗੋਲੀਕਾਂਡ: ਪੀੜਤ ਪਰਿਵਾਰਾਂ ਨੇ ਚਲਾਨ ਵਿੱਚ ਦੇਰੀ ’ਤੇ ਉਠਾਏ ਸਵਾਲ, ਜਲਦ ਇਨਸਾਫ ਦੀ ਮੰਗ

ਬਹਿਬਲ ਕਲਾਂ ਵਿੱਚ 14 ਅਕਤੂਬਰ ਤੋਂ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ: ਸੁਖਰਾਜ ਸਿੰਘ ਨਿਆਮੀਵਾਲਾ ਚੰਡੀਗੜ੍ਹ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀਕਾਂਡ ਵਿੱਚ ਲੰਬੇ ਸਮੇਂ ਤੋਂ ਹੋ ਰਹੀ...

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

* ਪੰਜਾਬ ਸਰਕਾਰ ਇਨਸਾਫ਼, ਸਮੇਂ ਸਿਰ ਜਾਂਚ ਅਤੇ ਸਿੱਖ ਪੰਥ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ : ਮੁੱਖ...

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਬੰਦੀ ਸਿੰਘਾਂ ਦਾ ਮਸਲਾ ਅਣਮਿੱਥੇ ਸਮੇਂ ਲਈ ਲਟਕਦਾ ਨਹੀਂ ਰਹਿ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...

ਭਗਵੰਤ ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ; ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ, 7.31 ਕਰੋੜ...

*‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ 3,548 ਪ੍ਰਮਾਣਿਤ ਜੇਤੂਆਂ ਨੂੰ 2.30 ਕਰੋੜ ਰੁਪਏ ਦੇ ਇਨਾਮ ਵੰਡੇ: ਹਰਪਾਲ ਸਿੰਘ ਚੀਮਾ* ਚੰਡੀਗੜ੍ਹ, 6 ਅਕਤੂਬਰ 2026 : ਪੰਜਾਬ...

ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਤੇ ਸ਼ੁਧ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ

*ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਵੱਲੋਂ 267 ਕਰੋੜ ਦੀ ਲਾਗਤ ਵਾਲੀ ਨਹਿਰੀ ਪਾਣੀ ਆਧਾਰਤ ਜਲ ਸਪਲਾਈ ਸਕੀਮ ਲੋਕਾਂ ਨੂੰ ਸਮਰਪਿਤ* *ਚੰਡੀਗੜ੍ਹ, 6 ਅਕਤੂਬਰ: ਮੁੱਖ ਮੰਤਰੀ...

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

• *ਮੱਛੀ ਪਾਲਣ ਨੂੰ ਹੋਰ ਮਜ਼ਬੂਤ ਕਰਨ ਅਤੇ ਮੱਛੀ ਪਾਲਕਾਂ ਦੀ ਮਦਦ ਲਈ ਸਾਲ 2022 ਤੋਂ ਹੁਣ ਤੱਕ 55 ਮੁਲਾਜ਼ਮ ਭਰਤੀ ਕੀਤੇ: ਗੁਰਮੀਤ ਸਿੰਘ...

ਡੀਬੀਯੂ ਦੇ ਵਿਦਿਆਰਥੀ ਬਣੇ ਆਈਐੱਮਪੰਜਾਬ ਕੈਂਪਸ ਐਂਬੈਸਡਰ ਪ੍ਰੋਗਰਾਮ 2026 ਵਿੱਚ ਸਮੁੱਚੇ ਜੇਤੂ

ਮੰਡੀ ਗੋਬਿੰਦਗੜ੍ਹ, 6 ਅਕਤੂਬਰ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੇ ਵਿਦਿਆਰਥੀਆਂ ਨੇ ਪੰਜਾਬ ਦੀਆਂ 30 ਤੋਂ ਵੱਧ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਟੀਮਾਂ ਦਰਮਿਆਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਈਐੱਮਪੰਜਾਬ ਕੈਂਪਸ...

ਪੰਜਾਬ ਦੇ ਚੀਫ ਸੈਕਟਰੀ ਨੂੰ ਅਦਾਲਤ ਦੀ ਮਾਣਹਾਨੀ ਦਾ ਨੋਟਿਸ

ਸੁਪਰੀਮ ਕੋਰਟ ’ਚ ਅਪੀਲ ਦੀਆਂ ਤਰੁਟੀਆਂ ਦੂਰ ਕਰਨ ਦੇ ਦਾਅਵੇ ਨਿਕਲੇ ਝੂਠੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਡੀ.ਏ. ਦੇ...

ਬਹਿਰੀਨ ਵਾਲੀ ਬੀਬੀ ਦੇ ਮਾਮਲੇ ’ਚ ਐਡਵੋਕੇਟ ਧਾਮੀ ਵੱਲੋਂ ਮੁੜ ਸੀਬੀਆਈ ਜਾਂਚ ਦੀ ਮੰਗ

ਐਸਜੀਪੀਸੀ ਵਲੋਂ ਦੋ ਹੋਰ ਕਰਮਚਾਰੀ ਮੁਅੱਤਲ ਅੰਮਿ੍ਰਤਸਰ/ਬਿਊਰੋ ਨਿਊਜ਼ : ਬਹਿਰੀਨ ਵਾਲੀ ਬੀਬੀ ਦੇ ਮਾਮਲੇ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੁੱਢਲੀ ਜਾਂਚ ਵਿਚ ਇਹ ਗੱਲ...

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਰਾਜਪਾਲ ਕਟਾਰੀਆ ਨਾਲ ਮੁਲਾਕਾਤ

ਪਾਰਟੀ ਦੀ ਰਜਿਸਟਰੇਸ਼ਨ ਰੋਕਣ ਨੂੰ ਦੱਸਿਆ ਸਰਾਸਰ ਧੱਕਾ ਚੰਡੀਗੜ੍ਹ/ਬਿਊਰੋ ਨਿਊਜ਼ : ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਅੱਜ ਚੰਡੀਗੜ੍ਹ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ...
- Advertisment -
Google search engine

Most Read