21.7 C
Toronto
Thursday, October 29, 2026
spot_img

Monthly Archives: December, 0

ਬੈਂਗਲੁਰੂ ਵਿੱਚ ਬਣ ਰਿਹਾ ਭਾਰਤ ਦਾ ਪਹਿਲਾ AI ਸ਼ਹਿਰ, ਇਨਸਾਨਾਂ ਨਾਲ ਮਿਲ ਕੇ ਕੰਮ ਕਰਨਗੇ ਰੋਬੋਟ ਅਤੇ ਡਿਜ਼ੀਟਲ ਟਵਿਨ

New Delhi : ਦੁਨੀਆ ਭਰ ਵਿੱਚ ਜਾਰੀ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਦੀ ਦੌੜ ਵਿੱਚ ਹੁਣ ਭਾਰਤ ਨੇ ਵੀ ਆਪਣੀ ਰਫ਼ਤਾਰ ਤੇਜ਼ ਕਰ ਦਿੱਤੀ ਹੈ। ਦੇਸ਼...

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਇੱਕ ਵੱਡੇ ਫ਼ੈਸਲੇ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ 180 ਈ.ਟੀ.ਟੀ. ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ ਕੇਸ) ਦੀਆਂ ਮੰਗਾਂ ਦੇ ਹੱਲ ਲਈ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖ਼ਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ

ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ 3.83 ਲੱਖ ਮੀਟ੍ਰਿਕ ਟਨ ਦੀ ਆਮਦ ਵਿੱਚੋਂ 3.44 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ; ਕਿਸਾਨਾਂ ਨੂੰ 188 ਕਰੋੜ ਰੁਪਏ...

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

*ਆਪ ਸਰਕਾਰ ਨੇ ਪਨਬੱਸ/ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ 15 ਅਕਤੂਬਰ ਦੀ ਸਮਾਂ-ਸੀਮਾ ਤੈਅ ਕੀਤੀ: ਹਰਪਾਲ ਸਿੰਘ ਚੀਮਾ* ਚੰਡੀਗੜ੍ਹ : ਸੂਬਾ ਸਰਕਾਰ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

* ਕੈਬਨਿਟ ਵੱਲੋਂ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਦੇਣ ਦੇ ਵਿਰੋਧ ’ਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*  ਸਰਦੂਲਗੜ੍ਹ, : ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

* ਰਣਜੀਤ ਸਾਗਰ ਅਤੇ ਸ਼ਾਹਪੁਰ ਕੰਡੀ ਡੈਮ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਆਰ.ਡੀ.ਏ. ਕੋਲ ਹੋਣਗੀਆਂ ਪ੍ਰਸ਼ਾਸਕੀ, ਵਿੱਤੀ ਅਤੇ ਰੈਗੂਲੇਟਰੀ ਸ਼ਕਤੀਆਂ * ਕੈਬਨਿਟ ਵੱਲੋਂ ਮੁੱਖ ਚੋਣ...

ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ: ਸਿਹਤ ਮੰਤਰੀ ਨੇ  ਖੂਨਦਾਨੀਆਂ, ਐਨਜੀਓਜ਼ ਅਤੇ ਬਲੱਡ ਸੈਂਟਰਾਂ ਨੂੰ ਕੀਤਾ ਸਮਨਾਮਿਤ

*ਕਾਲਜ ਵਿਦਿਆਰਾਥੀਆਂ ਨੂੰ ਸਾਲ ਵਿੱਚ ਘੱਟੋ-ਘੱਟ ਇੱਕ ਵਾਰ ਖੂਨਦਾਨ ਕਰਨ ਦਾ ਲੈਣਾ ਚਾਹੀਦੈ ਅਹਿਦ: ਡਾ. ਬਲਬੀਰ ਸਿੰਘ* ਚੰਡੀਗੜ੍ਹ, 5 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਪੰਜਾਬ ਦੇ ਮੁੱਖ ਮੰਤਰੀ ਦਫਤਰ ਦੇ ਭਿ੍ਰਸ਼ਟਾਚਾਰ ਦੀ ਜਾਂਚ ਕਰੇਗੀ ਸੀਬੀਆਈ

ਹਰਪਾਲ ਚੀਮਾ ਨੇ ਕਿਹਾ : ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ...

ਪੰਜਾਬ ’ਚ ਸਰਕਾਰੀ ਮੁਲਾਜ਼ਮਾਂ ਦੇ ਡੀਏ ਦੇ ਮਾਮਲੇ ’ਤੇ ਹਾਈਕੋਰਟ ਨੇ ਮੰਗੀ ਸਿਟੇਟਸ ਰਿਪੋਰਟ

ਚੀਫ ਸੈਕਟਰੀ ਨੂੰ ਭਲਕੇ ਮੰਗਲਵਾਰ ਨੂੰ ਹਾਈਕੋਰਟ ’ਚ ਫਿਰ ਹਾਜ਼ਰ ਹੋਣ ਦੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਸਰਕਾਰੀ ਮੁਲਾਜ਼ਮਾਂ ਦੇ ਡੀਏ ਦੇ ਮਮਾਲੇ ਵਿਚ...
- Advertisment -
Google search engine

Most Read