5.1 C
Toronto
Wednesday, November 11, 2026
spot_img

Daily Archives: Dec 0, 0

ਪੀਪੀਐਸਸੀ ਮੁੱਖ ਪ੍ਰੀਖਿਆ ਵਿਵਾਦ – ਪਾਰਦਰਸ਼ੀ ਜਾਂਚ ਹੋਣ ਤੱਕ ਅਗਲੀ ਭਰਤੀ ਪ੍ਰਕਿਰਿਆ ਮੁਲਤਵੀ ਕੀਤੀ ਜਾਵੇ : ਸੁਨੀਲ ਜਾਖੜ

* ਪ੍ਰੀਖਿਆ ਨਤੀਜਿਆਂ, ਮੁਲਾਂਕਣ ਪ੍ਰਕਿਰਿਆ ਅਤੇ ਯੋਗਤਾ ਮਾਪਦੰਡਾਂ ’ਤੇ ਚੁੱਕੇ ਗੰਭੀਰ ਸਵਾਲ, ਸੀਬੀਆਈ ਜਾਂਚ ਦੀ ਮੰਗ * ਕੇਜਰੀਵਾਲ ਤੇ ਸਿਸੋਦੀਆ ਦੀ ਚੁੱਪੀ ’ਤੇ ਚੁੱਕੇ ਸਵਾਲ,...

ਸੋਨੀਆ ਗਾਂਧੀ ਦੀ ਕਿਤਾਬ ਪਰਿਵਾਰ ਤੇ ਕਾਂਗਰਸ ਦੇ 1984 ਦੇ ਪਾਪਾਂ ‘ਤੇ ਪਰਦਾ ਪਾਉਣ ਦੀ ਨਾਕਾਮ ਕੋਸ਼ਿਸ਼:  ਕੇਵਲ ਸਿੰਘ ਢਿੱਲੋਂ

1984 ਦੇ ਪੀੜਤਾਂ ਨੂੰ ਮੁਕੰਮਲ ਇਨਸਾਫ਼ ਤੇ ਕਾਂਗਰਸ ਦੀ ਮੁਆਫ਼ੀ ਤੋਂ ਬਿਨਾਂ ਪੰਜਾਬ ਵਿੱਚ 'ਇਨਸਾਫ਼ ਯਾਤਰਾ' ਦਾ ਕੀ ਅਰਥ?: ਕੇਵਲ ਸਿੰਘ ਢਿੱਲੋਂ 42 ਸਾਲਾਂ ਬਾਅਦ ਮਗਰਮੱਛ...

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ...

*ਪੰਜਾਬ ਰਾਜ ਵਿੱਚ 1 ਦਸੰਬਰ, 2026 ਤੋਂ 4 ਜਨਵਰੀ, 2027 ਤੱਕ 'ਜਨਗਣਨਾ - ਪੜਾਅ 2' ਚੱਲੇਗਾ* *16 ਨਵੰਬਰ ਤੋਂ 30 ਨਵੰਬਰ, 2026 ਤੱਕ ਲੋਕ ਖੁਦ...

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

*•ਭਗਵੰਤ ਮਾਨ ਸਰਕਾਰ ਪੌਲੀਟੈਕਨਿਕ ਵਿਦਿਆਰਥੀਆਂ ਨੂੰ 4 ਮਹੀਨਿਆਂ ਦੀ ਉਦਯੋਗਿਕ ਇੰਟਰਨਸ਼ਿਪ ਦੌਰਾਨ 20,000 ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ* *•ਪੌਲੀਟੈਕਨਿਕ ਵਿਦਿਆਰਥੀਆਂ ਲਈ ਪਰਿਵਾਰਕ ਆਮਦਨ ਦੀ ਕੋਈ...

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਸ਼ੁਰੂ ਕੀਤਾ ‘ਪੰਜਾਬ ਮੰਗਦਾ ਇਨਸਾਫ’ ਅਭਿਆਨ

ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਵੀ ਭਲਕੇ 12 ਨਵੰਬਰ ਤੋਂ ਸ਼ੁਰੂ ਕਰਨਗੇ ‘ਸਾਈਕਲ ਯਾਤਰਾ’ ਚੰਡੀਗੜ੍ਹ/ਬਿਊਰੋ ਨਿਊਜ਼ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੇ ਅੱਜ...

34 ਸਾਲ ਪੁਰਾਣੇ ਅਮਰੀਕ ਸਿੰਘ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਮੁਹਾਲੀ ਦੀ ਸੀਬੀਆਈ ਅਦਾਲਤ ਵੱਲੋਂ ਭਲਕੇ 12 ਨਵੰਬਰ ਨੂੰ ਸੁਣਾਈ ਜਾਵੇਗੀ ਸਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ 1992 ਵਿਚ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਦੇ ਲਾਪਤਾ ਹੋਣ ਦੇ ਕਰੀਬ 34...

ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਤਲਬ

ਜ਼ਮੀਨ ਘੁਟਾਲਾ ਮਾਮਲੇ ਵਿਚ 25 ਨਵੰਬਰ ਨੂੰ ਚੰਡੀਗੜ੍ਹ ਸਥਿਤ ਦਫਤਰ ਵਿੱਚ ਪੇਸ਼ ਹੋਣ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੋਗਾ ਤੋਂ ਆਮ ਆਦਮੀ ਪਾਰਟੀ...

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਅਤੇ ਭਾਈ ਕੁਲਵਿੰਦਰ ਸਿੰਘ ਖਰੜ ’ਤੇ ਕੀਰਤਨ ਕਰਨ ਤੋਂ ਰੋਕ

ਇੱਕ ਮਹੀਨੇ ਤੱਕ ਲਈ ਲਗਾਈ ਗਈ ਹੈ ਇਹ ਰੋਕ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਦੇ...

ਪੰਜਾਬ ਨਗਰ ਨਿਗਮਾਂ ਦੇ ਸੇਵਾਮੁਕਤ ਮੁਲਾਜ਼ਮਾਂ ਦੇ ਬਕਾਏ ਨਾ ਦੇਣ ’ਤੇ ਹਾਈਕੋਰਟ ਸਖਤ – ਪੰਜਾਬ ਸਰਕਾਰ ਤੋਂ ਮੰਗੀ ਵਿਸਥਾਰਤ ਰਿਪੋਰਟ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਨਗਰ ਨਿਗਮਾਂ, ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਸੁਧਾਰ ਟਰੱਸਟਾਂ ਦੇ ਮੁਲਾਜ਼ਮਾਂ ਦੇ ਬਕਾਇਆ ਸੇਵਾਮੁਕਤੀ ਲਾਭਾਂ ਅਤੇ...

ਇਰਾਨ ਨੇ ‘ਨਵੀਂ ਅੰਡਰ ਗਰਾਊਂਡ ਮਿਜ਼ਾਈਲ ਸਿਟੀ’ ਦੀ ਜਾਰੀ ਕੀਤੀ ਵੀਡੀਓ

ਬੈਲਿਸਟਿਕ ਅਤੇ ਕਰੂਜ਼ ਮਿਜ਼ਾਈਲਾਂ ਦੇ ਨਾਲ ਲਾਂਚਰ ਵੀ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ਼ ਇਰਾਨ ਦੀ ਇਸਲਾਮਿਕ ਰੈਵੋਲੂਸ਼ਨਰੀ ਗਾਰਡ ਕੋਰ ਨੇ ਇਕ ‘ਨਵੀਂ ਅੰਡਰ ਗਰਾਊਂਡ ਮਿਜ਼ਾਈਲ ਸਿਟੀ’ ਦੀ...
- Advertisment -
Google search engine

Most Read