11.1 C
Toronto
Thursday, November 19, 2026
spot_img

Daily Archives: Dec 0, 0

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ : ਪਾਟਿਲ

ਕੇਂਦਰੀ ਮੰਤਰੀ ਨੇ ਅਕਾਲੀ ਦਲ ਨਾਲ ਗੱਠਜੋੜ ਬਾਰੇ ਕੋਈ ਜਾਣਕਾਰੀ ਹੋਣ ਤੋਂ ਕੀਤਾ ਇਨਕਾਰ; ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਮੰਤਰੀ...

ਸਿੱਖ ਭਾਈਚਾਰੇ ਪ੍ਰਤੀ ਡੂੰਘੇ ਸਤਿਕਾਰ ਦਾ ਪ੍ਰਤੀਕ ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮਨੀਲਾ ਸਥਿਤ ਗੁਰਦੁਆਰਾ ਸਾਹਿਬ ’ਚ ਨਤਮਸਤਕ ਹੋਣਾ :  ਤਰੁਣ ਚੁੱਘ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਸੰਸਦ ਮੈਂਬਰ ਤਰੁਣ ਚੁੱਘ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮਨੀਲਾ ਸਥਿਤ ਇਤਿਹਾਸਕ ਖ਼ਾਲਸਾ ਦੀਵਾਨ ਗੁਰਦੁਆਰਾ ਸਾਹਿਬ ਵਿਚ...

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਨਿਤਿਨ ਨਵੀਨ ਭਲਕੇ ਜਲੰਧਰ (ਪੰਜਾਬ) ਤੋਂ ਭਾਜਪਾ ਦੀ 16 ਰੋਜ਼ਾ ‘ਸਮਰਸਤਾ ਸੰਕਲਪ ਯਾਤਰਾ’ ਨੂੰ ਹਰੀ ਝੰਡੀ ਦੇ...

*ਨਿਤਿਨ ਨਵੀਨ ਡੇਰਾ ਸੱਚਖੰਡ ਬੱਲਾਂ ਵਿਖੇ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮੰਦਿਰ 'ਚ ਟੇਕਣਗੇ ਮੱਥਾ; ਸੰਤ ਸਮਾਜ ਨਾਲ ਕਰਨਗੇ ਸੰਵਾਦ* *ਗੁਰੂ ਰਵਿਦਾਸ ਜੀ...

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

*ਮਾਨ ਸਰਕਾਰ ਵੱਲੋਂ ਬਿਹਤਰ ਰੁਜ਼ਗਾਰ ਮੌਕਿਆਂ ਅਤੇ ਹੁਨਰ ਵਿਕਾਸ ਨੂੰ ਦਿੱਤੀ ਜਾ ਰਹੀ ਹੈ ਤਰਜੀਹ: ਸੌਂਦ* *ਕਲਰਕਾਂ ਦੀ ਭਰਤੀ ਪ੍ਰਕਿਰਿਆ ਲਈ ਤਿਆਰੀਆਂ ਸ਼ੁਰੂ; 2500 ਨੌਜਵਾਨਾਂ...

ਪੰਜਾਬ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਦਾ ਵੱਡਾ ਫੈਸਲਾ – ਹੋਰ 10 ਲੱਖ ਲਾਭਪਾਤਰੀਆਂ ਨੂੰ ਮਿਲੇਗਾ ‘ਮੇਰੀ ਰਸੋਈ’ ਯੋਜਨਾ ਦਾ ਲਾਭ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦਿਆਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੰਗਲਵਾਰ ਨੂੰ ਸੂਬਾ ਸਰਕਾਰ ਦੀਆਂ ‘ਸਭ ਲਈ ਅਨਾਜ’...

ਹੁਣ ਆਮ ਲੋਕ ਵੀ ਦੇਖ ਸਕਣਗੇ ਕੇਜਰੀਵਾਲ ਦਾ ‘ਸ਼ੀਸ਼ ਮਹਿਲ’

ਕੇਂਦਰ ਸਰਕਾਰ ਵਲੋਂ ਜਲਦ ਟਿਕਟਿੰਗ ਸਿਸਟਮ ਸ਼ੁਰੂ ਕਰਨ ਦਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਨਿਰਮਾਣ ਵਿਭਾਗ ਦੇ ਕੇਂਦਰੀ ਮੰਤਰੀ ਪਰਵੇਸ਼ ਸਾਹਿਬ ਸਿੰਘ ਨੇ ਐਲਾਨ ਕੀਤਾ ਹੈ...

ਬਿ੍ਰਟਿਸ਼ ਪਿ੍ਰੰਸ ਵਿਲੀਅਮ ਨੇ ਮੁੰਬਈ ’ਚ ਇਲੈਕਟਿ੍ਰਕ ਆਟੋ ਚਲਾਇਆ

ਪਿ੍ਰੰਸ ਵਿਲੀਅਮ ਦੀ ਪਤਨੀ ਪਿ੍ਰੰਸਿਜ਼ ਕੇਟ ਆਟੋ ਦੀ ਪਿਛਲੀ ’ਤੇ ਬੈਠੀ ਮੁੰਬਈ/ਬਿਊਰੋ ਨਿਊਜ਼ ਬਿ੍ਰਟੇਨ ਦੇ ਪਿੰ੍ਰਸ ਵਿਲੀਅਮ ਆਪਣੇ ਭਾਰਤ ਦੌਰੇ ਦੇ ਦੂਜੇ ਦਿਨ ਅੱਜ ਮੰਗਲਵਾਰ ਨੂੰ...

ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਵਿੱਚ ਵਾਪਸੀ ਦੀਆਂ ਅਟਕਲਾਂ ਨੂੰ ਮੁੜ ਕੀਤਾ ਖਾਰਜ

ਸੋਨੀਆ ਗਾਂਧੀ ਦੀ ਕਿਤਾਬ ਰਿਲੀਜ਼ ਸਮਾਗਮ ’ਚ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਸੀ ਸਮੂਲੀਅਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ...

ਕਾਂਗਰਸ ਵੱਲੋਂ ਦਸੰਬਰ ਦੇ ਪਹਿਲੇ ਹਫਤੇ ਆ ਸਕਦੀ ਹੈ ਉਮੀਦਵਾਰਾਂ ਦੀ ਪਹਿਲੀ ਸੂਚੀ!

ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ’ਚ ਸਰਵੇਖਣ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਕਰੀਬ 50 ਉਮੀਦਵਾਰਾਂ ਦੀ ਪਹਿਲੀ ਸੂਚੀ ਦੇ ਐਲਾਨ ਤੋਂ ਪਹਿਲਾਂ ਕਾਂਗਰਸ ਨੇ ਸਾਲ 2027 ਦੀਆਂ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨੀਲਾ ਦੇ 100 ਸਾਲ ਪੁਰਾਣੇ ਗੁਰਦੁਆਰਾ ਸਾਹਿਬ ’ਚ ਟੇਕਿਆ ਮੱਥਾ

ਇਤਿਹਾਸਕ ਗੁਰਦੁਆਰਾ ਖਾਲਸਾ ਦੀਵਾਨ ਦੇ ਪੁਨਰ-ਵਿਕਾਸ ਕਾਰਜਾਂ ਦੀ ਸ਼ੁਰੂਆਤ ਸਬੰਧੀ ਸਮਾਰੋਹ ਵਿਚ ਵੀ ਕੀਤੀ ਸ਼ਿਰਕਤ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨੀਲਾ ਸਥਿਤ 100...
- Advertisment -
Google search engine

Most Read