Breaking News

Recent Posts

ਸਿੱਧੂ ਨੇ ਬਾਦਲਾਂ ਦੇ ਗੜ੍ਹ ਲੰਬੀ ‘ਚ ਰਾਜਾ ਵੜਿੰਗ ਦੇ ਹੱਕ ਕੀਤੀ ਰੈਲੀ

ਕਿਹਾ – ਪੰਜਾਬ ‘ਚ ਖੇਡੇ ਜਾ ਰਹੇ ਫਰੈਂਡਲੀ ਮੈਚ ਦਾ ਮੈਂ ਕਰਾਂਗਾ ਪਰਦਾਫਾਸ਼ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੇ ਬਠਿੰਡਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਦੇ ਹੱਕ ਵਿਚ ਬਾਦਲਾਂ ਦੇ ਗੜ੍ਹ ਲੰਬੀ ਵਿਖੇ ਭਰਵੀਂ ਰੈਲੀ ਕੀਤੀ। ਸਿੱਧੂ …

Read More »

ਪੰਜਾਬ ‘ਚ ਕਾਂਗਰਸ ਚੋਣ ਹਾਰੀ ਤਾਂ ਕੈਪਟਨ ਅਮਰਿੰਦਰ ਅਸਤੀਫਾ ਦੇਣ ਲਈ ਤਿਆਰ

ਕਿਹਾ – ਕਾਂਗਰਸ ਦੇ ਪ੍ਰਦਰਸ਼ਨ ਲਈ ਸਾਰੇ ਮੰਤਰੀ ਅਤੇ ਵਿਧਾਇਕ ਹੋਣਗੇ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ ਮੌਸਮ ਵਿਚ ਨਵਜੋਤ ਸਿੰਘ ਸਿੱਧੂ ਨਾਲ ਚੱਲ ਰਹੀ ਖਿੱਚੋਤਾਣ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੂਬੇ ਵਿਚ ਕਾਂਗਰਸ ਚੋਣ ਹਾਰ ਜਾਂਦੀ ਹੈ ਤਾਂ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ …

Read More »

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਵੋਟਾਂ 19 ਮਈ ਨੂੰ

ਚੋਣ ਪ੍ਰਚਾਰ ਹੋਇਆ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ 7ਵੇਂ ਪੜਾਅ ਤਹਿਤ ਪੰਜਾਬ ਵਿਚ 19 ਮਈ ਨੂੰ ਵੋਟਾਂ ਪੈਣੀਆਂ ਹਨ, ਜਿਸ ਦੇ ਚੱਲਦਿਆਂ ਅੱਜ ਸ਼ਾਮੀਂ 5 ਵਜੇ ਚੋਣ ਪ੍ਰਚਾਰ ਬੰਦ ਹੋ ਗਿਆ। ਹੁਣ ਕੋਈ ਵੀ ਸਿਆਸੀ ਪਾਰਟੀ ਚੋਣ ਰੈਲੀ ਜਾਂ ਰੋਡ ਸ਼ੋਅ ਨਹੀਂ ਕਰ ਸਕੇਗੀ ਅਤੇ ਸਿਰਫ ਘਰੋ-ਘਰੀ ਜਾ …

Read More »

ਸੰਨੀ ਦਿਓਲ ਨੂੂੰ ਰਾਜਨੀਤੀ ਬਾਰੇ ਕੁਝ ਪਤਾ ਨਹੀਂ, ਪਰ ਜਿੱਤਣ ਦੀ ਆਸ

ਸੰਨੀ ਨੇ ਹਾਈਕੋਰਟ ‘ਚ ਪਾਈ ਪਟੀਸ਼ਨ – ਗੁਰਦਾਸਪੁਰ ਨੂੰ ਅਤਿ ਸੰਵੇਦਨਸ਼ੀਲ ਹਲਕਾ ਐਲਾਨਿਆ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਨੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਗੁਰਦਾਸਪੁਰ ਲੋਕ ਸਭਾ ਹਲਕੇ ਨੂੰ ਅਤਿ ਸੰਵੇਦਨਸ਼ੀਲ ਹਲਕਾ ਐਲਾਨੇ ਜਾਣ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ  ਗੁਰਦਾਸਪੁਰ …

Read More »

ਪੰਜਾਬ ਵਿਚ ਅੱਜ ਵੀ ਰੋਡ ਸ਼ੋਆਂ ਦਾ ਰਿਹਾ ਬੋਲਬਾਲਾ

ਕੇਜਰੀਵਾਲ ਨੇ ਪਟਿਆਲਾ ਅਤੇ ਮਨਪ੍ਰੀਤ ਬਾਦਲ ਤੇ ਸਿੱਧੂ ਤੇ ਬਠਿੰਡਾ ‘ਚ ਕੀਤੇ ਰੋਡ ਸ਼ੋਅ ਪਟਿਆਲਾ/ਬਿਊਰੋ ਨਿਊਜ਼ ਚੋਣ ਪ੍ਰਚਾਰ ਦੇ ਆਖਰੀ ਦਿਨ ਅੱਜ ਪੰਜਾਬ ਵਿਚ ਰੋਡ ਸ਼ੋਆਂ ਦਾ ਬੋਲਬਾਲਾ ਰਿਹਾ। ਸਾਰੀਆਂ ਪਾਰਟੀਆਂ ਦੇ ਆਗੂਆਂ ਵਲੋਂ ਆਪੋ-ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੀ ਪਟਿਆਲਾ …

Read More »