12.3 C
Toronto
Saturday, April 18, 2026
spot_img
HomeਕੈਨੇਡਾFrontਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਘਰ ਆਈਆਂ ਖੁਸ਼ੀਆਂ-ਪੁੱਤਰ...

ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਘਰ ਆਈਆਂ ਖੁਸ਼ੀਆਂ-ਪੁੱਤਰ ਨੂੰ ਦਿੱਤਾ ਜਨਮ

ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਘਰ ਆਈਆਂ ਖੁਸ਼ੀਆਂ-ਪੁੱਤਰ ਨੂੰ ਦਿੱਤਾ ਜਨਮ

ਸੰਗਰੂਰ/ਬਿਊਰੋ ਨਿਊਜ਼

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਘਰ ਖੁਸ਼ੀਆਂ ਆਈਆਂ ਹਨ। ਵਿਧਾਇਕਾ ਨੂੰ ਪ੍ਰਮਾਤਮਾ ਨੇ ਪੁੱਤਰ ਦੀ ਦਾਤ ਬਖਸ਼ੀ ਹੈ। ਇਸ ਖੁਸ਼ੀ ਦੇ ਮੌਕੇ ’ਤੇ ਪਰਿਵਾਰ ਇਕ ਦੂਜੇ ਨੂੰ ਵਧਾਈਆਂ ਦੇ ਰਿਹਾ ਹੈ। ਜ਼ਿਕਰਯੋਗ ਹੈ ਕਿ ਵਿਧਾਇਕਾ ਬਣਨ ਤੋਂ ਬਾਅਦ ਹੀ ਨਰਿੰਦਰ ਕੌਰ ਭਰਾਜ ਦਾ ਵਿਆਹ ਮਨਦੀਪ ਸਿੰਘ ਲੱਖੇਵਾਲ ਨਾਲ ਹੋਇਆ ਸੀ। ਉਨ੍ਹਾਂ ਨੇ ਆਪਣੇ ਨਵ-ਜਨਮੇ ਪੁੱਤਰ ਦੀ ਤਸਵੀਰ ਵੀ ਸਾਂਝੀ ਕੀਤੀ ਹੈ।

RELATED ARTICLES
POPULAR POSTS