20.1 C
Toronto
Friday, September 11, 2026
spot_img
HomeਕੈਨੇਡਾFrontਆਪ’ ਅਤੇ ਕਾਂਗਰਸ ਦੇ ਗਠਜੋੜ ’ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ...

ਆਪ’ ਅਤੇ ਕਾਂਗਰਸ ਦੇ ਗਠਜੋੜ ’ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਕਹਿਣਾ

ਆਪ’ ਅਤੇ ਕਾਂਗਰਸ ਦੇ ਗਠਜੋੜ ’ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਕਹਿਣਾ

ਆਮ ਆਦਮੀ ਪਾਰਟੀ ਕਾਂਗਰਸ ਨਾਲ ਕੋਈ ਸਮਝੌਤਾ ਨਹੀਂ ਕਰੇਗੀ

ਚੰਡੀਗੜ੍ਹ/ਬਿਊਰੋ ਨਿਊਜ਼

ਆਪ’ ਅਤੇ ਕਾਂਗਰਸ ਦੇ ਗਠਜੋੜ ’ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਕਹਿਣਾ

ਪੰਜਾਬ ਦਾ ਪਹਿਲਾ ਤਿੰਨ ਦਿਨਾ ਇਨਵੈਸਟ, ਟੂਰਿਜ਼ਮ ਸੰਮੇਲਨ ਅਤੇ ਟਰੈਵਲ ਮਾਰਟ 11 ਤੋਂ 13 ਸਤੰਬਰ ਤੱਕ ਮੁਹਾਲੀ ਵਿਚ ਹੋ ਰਿਹਾ ਹੈ। ਇਸ ਸਬੰਧੀ ਪੰਜਾਬ ਦੀ ਟੂਰਿਜ਼ਮ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਅਤੇ ਇਸ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਅਨਮੋਲ ਗਗਨ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ਦੇ ਕਾਂਗਰਸ ਨਾਲ ਗਠਜੋੜ ਸਬੰਧੀ ਸਪੱਸ਼ਟ ਵਿਚਾਰ ਰੱਖੇ। ਉਨ੍ਹਾਂ ਸਪੱਸ਼ਟ ਕਿਹਾ ਕਿ ਆਮ ਆਦਮੀ ਪਾਰਟੀ ਕਾਂਗਰਸ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ‘ਆਪ’ ਪੰਜਾਬ ਵਿਚ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ’ਤੇ ਆਪਣੇ ਬਲਬੂਤੇ ’ਤੇ ਚੋਣ ਲੜੇਗੀ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਤਾਂ ਸਮਝੌਤਾ ਕਰਨ ਲਈ ਤਿਆਰ ਹੈ, ਪਰ ਆਮ ਆਦਮੀ ਪਾਰਟੀ ਨੂੰ ਕਿਸੇ ਨਾਲ ਸਮਝੌਤਾ ਕਰਨ ਦੀ ਲੋੜ ਨਹੀਂ ਅਤੇ ਉਹ 13 ਸੀਟਾਂ ’ਤੇ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ।

RELATED ARTICLES
POPULAR POSTS