ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਵਰਕਰਾਂ ਤੋਂ ਲੈ ਕੇ ਸੰਸਦ ਮੈਂਬਰਾਂ, ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਚੋਣਾਂ ਲੜਨ ਵਾਲੇ ਕਾਂਗਰਸੀ ਆਗੂਆਂ ਨਾਲ ਚੰਡੀਗੜ੍ਹ ਵਿਚ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਜ਼ਿਆਦਾਤਰ ਆਗੂ ਪੰਜਾਬ ਵਿਚ ਆਮ ਆਦਮੀ ਪਾਰਟੀ ਨਾਲ ਗਠਜੋੜ ਦੇ ਹੱਕ ਵਿਚ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਡੇਢ ਸਾਲ ਵਿਚ ‘ਆਪ’ ਨੇ ਜਿਸ ਤਰ੍ਹਾਂ ਕਾਂਗਰਸ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਹੈ, ਇਸ ਨੂੰ ਦੇਖਦੇ ਹੋਏ ਇਸ ਪਾਰਟੀ ਨਾਲ ਮਿਲ ਕੇ ਚੋਣਾਂ ਨਹੀਂ ਲੜੀਆਂ ਜਾ ਸਕਦੀਆਂ।
Check Also
ਫੈਡਰਲ ਚੋਣਾਂ : ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲ ਪਾਰਟੀ ਦਾ ਹੱਥ ਕੰਸਰਵੇਟਿਵਾਂ ਤੋਂ ਉਪਰ
45 % ਵੋਟਰ ਮਾਰਕ ਕਾਰਨੀ ਨੂੰ ਤੇ 34 % ਪੀਅਰ ਪੋਲੀਵਰ ਨੂੰ ਪ੍ਰਧਾਨ ਮੰਤਰੀ ਦੇਖਣ …