ਬਰੈਂਪਟਨ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਗੁਰਦੁਆਰਾ ਸਿੱਖ ਹੈਰੀਟੇਜ਼, 11796 ਏਅਰਪੋਰਟ ਰੋਡ ਬਰੈਂਪਟਨ ਵਿਖੇ ਸੰਗਤਾਂ ਦੇ ਸਹਿਯੋਗ ਨਾਲ 10 ਸਤੰਬਰ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਮਨਾਇਆ ਜਾ ਰਿਹਾ ਹੈ।
ਸਮੁੱਚੀ ਸੰਗਤ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਪਰਿਵਾਰ ਸਮੇਤ ਹਾਜ਼ਰ ਹੋਵੋ ਤੇ ਗੁਰੂ ਮਹਾਰਾਜ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਹੋਰ ਜਾਣਕਾਰੀ ਲਈ ਫੋਨ ਨੰਬਰ 905-789-5955 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …